Friday, May 17, 2024

Pathankot

ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ

ਸਰਹੱਦੀ ਕਸਬੇ ਵਿੱਚ ਉਡਾਣਾਂ ਸ਼ੁਰੂ ਕਰਨ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਯਤਨ ਕਰਨ ਦਾ ਐਲਾਨ ਸੰਨੀ ਦਿਓਲ ਦੇ ਸੰਸਦ 'ਚ ਨਾ ਜਾਣ ਅਤੇ ਇਲਾਕੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਨਿਖੇਧੀ ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ ਕਰਵਾਈ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦਾ ਲਿਆ ਅਹਿਦ

ਬਿਨਾ ਡਰਾਈਵਰ ਦੇ ਦੌੜੀ ਮਾਲ ਗੱਡੀ

ਪਠਾਨਕੋਟ ਵਿੱਚ ਸਵੇਰੇ 7.30 ਦੇ ਕਰੀਬ ਇਕ ਮਾਲ ਗੱਡੀ ਬਿਨਾ ਡਰਾਈਵਰ ਤੋਂ ਹੀ ਚੱਲ ਪਈ ਜਿਸ ਕਾਰਨ ਹਫੜਾ-ਦਫੜੀ ਮਚ ਗਈ।

ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ

ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। 

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ

ਵਿਜੀਲੈਂਸ ਵੱਲੋਂ ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲੇ ਵਿੱਚ ਦੋ ਔਰਤਾਂ ਗ੍ਰਿਫ਼ਤਾਰ, ਬਾਕੀ ਮੁਲਜ਼ਮਾਂ ਲਈ ਛਾਪੇਮਾਰੀ ਜਾਰੀ

ਪਠਾਨਕੋਟ ‘ਚ ਆਇਆ ਹੜ੍ਹ

ਪਠਾਨਕੋਟ : ਦੇਸ਼ ਵਾਸੀ ਪਹਿਲਾਂ ਤਾਂ ਗਰਮੀ ਤੋਂ ਪ੍ਰੇਸ਼ਾਨ ਸਨ ਅਤੇ ਮਾਨਸੂਨ ਦਾ ਇੰਤਜਾਰ ਕਰ ਰਹੇ ਸਨ ਪਰ ਹੁਣ ਇਸ ਬਰਸਾਤ ਨੇ ਗਰਮੀ ਤੋਂ ਤਾਂ ਰਾਹਤ ਦੇ ਦਿਤੀ ਹੈ ਪਰ ਮੀਂਹ ਐਨਾ ਕੂ ਪੈ ਗਿਆ ਕਿ ਕਈ ਥਾਈ ਹੜ੍ਹ ਆ ਗਏ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ

ਪੰਜਾਬ ਵਿੱਚ ਕੋਵਿਡ ਟੀਕਾਕਰਨ (Covid Vaccination) ਵਿੱਚ ਪਠਾਨਕੋਟ ਮੋਹਰੀ

ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ  ਸਭ ਤੋਂ  ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ  ਕਰਵਾ ਕੇ ਮੋਹਰੀ  ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕੀਤਾ। ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭਾਰਤ ਸਰਕਾਰ ਨਾਲ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿੱਚ ਕੋਵਿਡ-19 ਟੀਕੇ ਦੀ ਘਾਟ  ਅਤੇ ਟੀਕੇ ਦੀ ਤੁਰੰਤ ਸਪਲਾਈ ਦਾ ਮੁੱਦਾ ਚੁੱਕਿਆ ਹੈ।