Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Patiala

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਜਾਣਕਾਰੀ ਦਿੱਤੀ ਹੈ ਕਿ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ ਭਰਨ 

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਸ੍ਰੀ ਹਨੂੰਮਾਨ ਪਾ੍ਚੀਨ ਮੰਦਰ ਰਾਜਪੁਰਾ ਰੋਡ ਵਿਖੇ 31 ਪਰਿਵਾਰਾਂ ਨੂੰ ਰਾਸ਼ਨ ਦੀ ਕੀਤੀ ਵੰਡ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਘਨੌਰ ਹਲਕੇ ਵਿੱਚ 432.65 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਅਤਿ-ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਭਗਵੰਤ ਮਾਨ ਸਰਕਾਰ ਵੱਲੋਂ ਖਿਡਾਰੀਆਂ ਦੀ ਹਰ ਪੱਧਰ ’ਤੇ ਹੌਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ: ਉਲੰਪੀਅਨ ਤੂਰ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ 

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਪੀ.ਆਈ.ਐੱਲ.ਬੀ.ਐੱਸ. ਮੋਹਾਲੀ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਪ੍ਰਾਪਤ ਕੀਤਾ ਇਹ ਇਤਿਹਾਸਕ ਮੀਲ ਪੱਥਰ

ਚਾਹ ਦੀਆਂ ਚੁਸਕੀਆਂ ਨਾਲ ਸ਼ਹਿਰ ਦੇ ਵਿਕਾਸ 'ਤੇ ਚਰਚਾ : ਮੇਅਰ

ਉਨ੍ਹਾਂ ਦੱਸਿਆ ਕਿ ਦਹਾਕਿਆਂ ਪੁਰਾਣੇ ਸਾਥੀ ਅਤੇ ਆਮ ਸ਼ਹਿਰੀ ਬਿਨਾਂ ਕਿਸੇ ਝਿਜਕ ਦੇ ਵਿਕਾਸ ਕੰਮਾਂ ਬਾਰੇ ਆਪਣੀ ਨਿਰਪੱਖ ਰਾਏ ਤੇ ਫੀਡਬੈਕ ਦਿੰਦੇ ਹਨ, ਜਿਸ ਨਾਲ ਪ੍ਰਸ਼ਾਸਨਿਕ ਫ਼ੈਸਲੇ ਲੈਣ ਅਤੇ ਪ੍ਰੋਜੈਕਟਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਵੱਡੀ ਮਦਦ ਮਿਲਦੀ ਹੈ। ਮੇਅਰ ਨੇ ਦੁਹਰਾਇਆ ਕਿ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਬਣਾਉਣ ਲਈ ਉਹ ਲੋਕਾਂ ਵਿਚਕਾਰ ਜਾ ਕੇ ਇਸੇ ਤਰ੍ਹਾਂ ਸਿੱਧਾ ਰਾਬਤਾ ਬਣਾਈ ਰੱਖਣਗੇ।

 

ਨੈਸ਼ਨਲ ਮੀਟ ਦੀਆਂ ਤਿਆਰੀਆਂ ਲਈ ਫਤਿਹਪੁਰ ਰਾਜਪੂਤਾਂ ਵਿਖੇ ਰੀਜਨਲ ਪੱਧਰੀ ਕੈਂਪ

 ਇਸ ਤੋਂ ਬਾਅਦ ਖਿਡਾਰੀ ਰੀਜਨਲ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਹਨ ਅਤੇ ਇੱਥੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਨੈਸ਼ਨਲ ਮੀਟ ਲਈ ਚੋਣ ਕੀਤੀ ਜਾਂਦੀ ਹੈ। ਇਸੇ ਤਹਿਤ ਫਤਿਹਪੁਰ ਰਾਜਪੂਤਾਂ ਵਿਖੇ ਲੱਗੇ ਕੈਂਪ ਵਿੱਚ ਚੁਣੇ ਗਏ ਖਿਡਾਰੀ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਰਹੇ ਹਨ।

ਵਿਧਾਇਕ ਪੰਡੋਰੀ ਨੇ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ 70ਵੇਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦਾ ਕੀਤਾ ਉਦਘਾਟਨ

 ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਪੰਡੋਰੀ ਸਿਰਫ਼ ਮਹਿਲ ਕਲਾਂ ਦੇ ਵਿਧਾਇਕ ਹੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਅਤੇ ਸਹਿਯੋਗ ਲਈ ਵੀ ਹਮੇਸ਼ਾ ਅੱਗੇ ਰਹਿੰਦੇ ਹਨ। ਸ਼ੈਲੀ ਨੇ ਕਿਹਾ ਕਿ ਵਿਧਾਇਕ ਪੰਡੋਰੀ ਖਿਡਾਰੀਆਂ ਨੂੰ ਲਗਾਤਾਰ ਸਹਿਯੋਗ ਦਿੰਦੇ ਹਨ ਅਤੇ ਖਾਸ ਕਰਕੇ ਰੈਸਲਿੰਗ ਅਤੇ ਪੈਰਾ ਖਿਡਾਰੀਆਂ ਦੀ ਡਾਇਟ ਸਮੇਤ ਉਨ੍ਹਾਂ ਦੀਆਂ ਹੋਰ ਲੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਦੇ ਹਨ।

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ

 ਮੰਨਤ ਕਸ਼ਯਪ ਨੇ ਸੱਤ ਮੈਚਾਂ ਵਿੱਚ 14 ਵਿਕਟਾਂ ਹਾਸਲ ਕੀਤੀਆਂ ਅਤੇ ਸਰਵੋਤਮ ਗੇਂਦਬਾਜ਼ ਦਾ ਖਿਤਾਬ ਜਿੱਤਿਆ। ਖੇਡਾਂ ਵਿੱਚ ਕੁੜੀਆਂ ਨੂੰ ਅੱਗੇ ਵਧਣ ਲਈ ਪੰਜਾਬ ਸਰਕਾਰ ਵੱਲੋਂ ਹੋਰ ਮੌਕੇ ਦਿੱਤੇ ਜਾ ਰਹੇ ਹਨ। ਸ. ਪੰਨੂੰ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੂੰ ਇਸ ਟੂਰਨਾਮੈਂਟ ਦੇ ਪ੍ਰਬੰਧਨ ਲਈ ਵਧਾਈ ਦਿੱਤੀ। 

ਜੱਜ ਮਾਡਰਨ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਭੈਣ-ਭਰਾ ਦੇ ਪਿਆਰ ਅਤੇ ਇਸ ਪਵਿੱਤਰ ਰਿਸ਼ਤੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਪਿਆਰ, ਸਤਿਕਾਰ ਅਤੇ ਰਿਸ਼ਤਿਆਂ ਦੀ ਮਜ਼ਬੂਤੀ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਸਭ ਦੀ ਖੁਸ਼ਹਾਲੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
 

ਜ਼ਿਲ੍ਹਾ ਸਕੂਲ ਟੂਰਨਾਮੈਂਟ 'ਚ ਲੜਕਿਆਂ ਦੇ ਜੂਡੋ ਮੁਕਾਬਲੇ ਕਰਵਾਏ ਗਏ

ਲੜਕਿਆਂ ਦੇ ਜੂਡੋ ਦੇ ਮੁਕਾਬਲੇ ਸਾਹਿਬ ਨਗਰ ਥੇੜੀ ਵਿਖੇ ਕਰਵਾਏ ਗਏ। ਇਸ ਮੌਕੇ ਤੇ ਸੁਰਜੀਤ ਸਿੰਘ ਵਾਲੀਆ ਜੂਡੋ ਕੋਚ, ਡਾ ਮਨਦੀਪ ਕੁਮਾਰ, ਰਣਜੀਤ ਸਿੰਘ,ਅਰੁਣ ਕੁਮਾਰ,ਤੇਜਿੰਦਰ ਸਿੰਘ ਤੇਜ਼ੀ ਏਐਸਆਈ ਪੰਜਾਬ ਪੁਲਿਸ,ਮੌਂਟੀ ਕੋਚ ਜੁੂਡੋ,ਰਜਨੀ ਠਾਕੁਰ ਤੇ ਜਸਵਿੰਦਰ ਸਿੰਘ ਪ੍ਰੈਸ  ਇੰਚਾਰਜ ਹਾਜ਼ਰ ਸਨ।

 
 

ਮਿਸ਼ਨ ਕਲੀਨ ਪਟਿਆਲਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਿਆਲਾ ਸ਼ਹਿਰ ਵਿੱਚ ਦੋ ਵੱਡੀਆਂ ਸਫਾਈ ਮੁਹਿੰਮਾਂ ਦੀ ਅਗਵਾਈ ਕੀਤੀ

 ਉਨ੍ਹਾਂ ਕਿਹਾ ਕਿ ਪੀਪੀਸੀਬੀ ਇਸ ਗਤੀ ਨੂੰ ਬਣਾਉਣ ਅਤੇ ਸਫਾਈ, ਵਾਤਾਵਰਣ ਜ਼ਿੰਮੇਵਾਰੀ ਅਤੇ ਧੂੜ ਪ੍ਰਦੂਸ਼ਣ ਦੀ ਰੋਕਥਾਮ ਨੂੰ ਪਟਿਆਲਾ ਭਰ ਵਿੱਚ ਇੱਕ ਸਾਂਝੀ ਜ਼ਿੰਮੇਵਾਰੀ ਬਣਾਉਣ ਲਈ ਸਾਰੇ ਹਿੱਸੇਦਾਰਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ।”

 

ਸਕੂਟਰੀ 'ਤੇ ਸ਼ਹਿਰ ਦਾ ਜਾਇਜ਼ਾ ਲੈਣ ਨਿੱਕਲੇ ਮੇਅਰ

 ਝਿਜਕ ਦੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਮੱਸਿਆ-ਮੁਕਤ ਬਣਾਉਣ ਲਈ ਉਹ ਅੱਗੇ ਵੀ ਇਸੇ ਤਰ੍ਹਾਂ ਆਮ ਲੋਕਾਂ ਵਿਚਕਾਰ ਜਾ ਕੇ ਸਿੱਧਾ ਰਾਬਤਾ ਕਾਇਮ ਰੱਖਣਗੇ।
 
 

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

 

ਵੋਟਰ ਵੇਰਵਿਆਂ ਵਿੱਚ ਸੋਧ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਲਈ ਕਿਹਾ। ਡਾ. ਰਜਨੀ ਬਾਲਾ ਨੇ ਮੰਚ ਸੰਚਾਲਨ ਕੀਤਾ ਅਤੇ ਅੰਤ ਵਿੱਚ ਧੰਨਵਾਦ ਕੀਤਾ। ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। 

 

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ ਮਿਲੇਗੀ 10 ਫ਼ੀਸਦੀ ਛੋਟ: ਮੇਅਰ

ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤਾਂ ਜੋ ਆਖ਼ਰੀ ਦਿਨਾਂ ਵਿੱਚ ਹੋਣ ਵਾਲੀ ਭੀੜ ਅਤੇ ਕਿਸੇ ਵੀ ਕਿਸਮ ਦੀ ਖੱਜਲ-ਖ਼ੁਆਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਕਸ ਭਰਨ ਨਾਲ ਜਿੱਥੇ ਆਮ ਨਾਗਰਿਕਾਂ ਨੂੰ 10 ਫ਼ੀਸਦੀ ਦਾ ਆਰਥਿਕ ਲਾਭ ਹੋਵੇਗਾ, ਉੱਥੇ ਹੀ ਨਗਰ ਨਿਗਮ ਦੇ ਮਾਲੀ ਸਾਧਨ ਵੀ ਮਜ਼ਬੂਤ ਹੋਣਗੇ, ਜਿਸ ਨਾਲ ਵਿਕਾਸ ਪ੍ਰੋਜੈਕਟਾਂ ਨੂੰ ਹੋਰ ਰਫ਼ਤਾਰ ਮਿਲੇਗੀ।
 
 

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਦਿਨੇਸ਼ ਕੁਮਾਰ ਨੂੰ ਉਪਲਬਧੀ ਲਈ ਵਧਾਈ

ਮੇਅਰ ਗੋਗੀਆ ਦੀ ਅਗਵਾਈ ਹੇਠ ਖ਼ਰੀਦ ਪ੍ਰਕਿਰਿਆ 'ਚ ਪਾਰਦਰਸ਼ਤਾ ਤੇ ਜਵਾਬਦੇਹੀ ਵਧਾਉਣ 'ਤੇ ਜ਼ੋਰ

ਨਗਰ ਨਿਗਮ ਪਟਿਆਲਾ ਦੇ ਵੱਖ-ਵੱਖ ਸਟੋਰਾਂ ਲਈ ਖ਼ਰੀਦੇ ਜਾਣ ਵਾਲੇ ਸਮਾਨ ਦੀ ਮਾਤਰਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਗਮ ਦੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਤੇ ਚੁਸਤ-ਦਰੁਸਤ ਕੀਤਾ ਜਾ ਰਿਹਾ ਹੈ।

ਜਨਗਣਨਾ-2027 ਦੇ ਫੇਜ਼-2 ਲਈ ਅਗਾਊਂ ਤਿਆਰੀਆਂ ਯਕੀਨੀ ਬਣਾਈਆਂ ਜਾਣ : ਡਾ. ਨਵਜੋਤ ਖੋਸਾ

ਪੰਜਾਬ ਦੇ ਡਾਇਰੈਕਟਰ ਸੈਂਸਜ ਓਪਰੇਸ਼ਨਜ਼-ਕਮ-ਚੀਫ਼ ਪ੍ਰਿੰਸੀਪਲ ਸੈਂਸਜ ਅਫ਼ਸਰ ਡਾ. ਨਵਜੋਤ ਖੋਸਾ, ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪਟਿਆਲਾ ਵਿੱਚ ਜਨਗਣਨਾ-2027 ਦੇ ਫੇਜ਼-2 (ਜਨਸੰਖਿਆ ਗਣਨਾ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ।

ਸ਼੍ਰੀ ਕਾਲੀ ਮਾਤਾ ਮੰਦਿਰ ਨੇੜੇ ਨਵੇਂ ਟਿਊਬਵੈੱਲ ਦਾ ਆਗਾਜ਼ ਇਲਾਕਾ ਵਾਸੀਆਂ ਨੂੰ ਮਿਲੇਗੀ ਪੀਣ ਵਾਲੇ ਸਾਫ਼ ਪਾਣੀ ਦੀ ਬਿਹਤਰ ਸਹੂਲਤ

ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਦੇ ਨਜ਼ਦੀਕ ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਨਗਰ ਨਿਗਮ ਵੱਲੋਂ ਨਵਾਂ ਟਿਊਬਵੈੱਲ ਲਗਵਾਇਆ ਗਿਆ।

ਪਟਿਆਲਾ ਨਗਰ ਨਿਗਮ ਚੋਣਾਂ ਸੁਪਰੀਮ ਕੋਰਟ ਵੱਲੋਂ ਨਿਯੁਕਤ ਤੱਥ-ਖੋਜ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਕਾਂਗਰਸ ਨੇ ਤੇਜ਼ ਕੀਤੀ ਆਪਣੀ ਮੁਹਿੰਮ

ਪਟਿਆਲਾ ਨਗਰ ਨਿਗਮ ਚੋਣਾਂ ਨਾਲ ਸਬੰਧਤ ਵਿਵਾਦ ਵਿੱਚ ਸੁਪਰੀਮ ਕੋਰਟ ਵੱਲੋਂ ਗਠਿਤ ਫੈਕਟ ਫਾਈਂਡਿੰਗ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਇਸ ਨੂੰ ਪਟਿਆਲਵੀਆਂ ਅਤੇ ਲੋਕਤੰਤਰਿਕ ਪ੍ਰਕਿਰਿਆ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਿੰਦੂ ਸਮਾਜ ਲਈ 3 ਨਵੇਂ ਰੂਟ ਸ਼ਾਮਲ ਵਿਧਾਇਕ ਕੋਹਲੀ ਨੇ ਦਿਖਾਈ ਬੱਸਾਂ ਨੂੰ ਹਰੀ ਝੰਡੀ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸਫਾਬਾਦੀ ਗੇਟ ਨੇੜੇ ਲੱਕੜ ਮੰਡੀ ਸ਼੍ਰੀ ਹਨੂਮਾਨ ਮੰਦਰ ਚੌਂਕ ਤੋਂ ਅੱਜ ਤਿੰਨ ਬੱਸਾਂ ਰਵਾਨਾ ਕੀਤੀਆਂ।

ਪਟਿਆਲਾ ਦੇ ਪਿੰਡ ਨਿਜਾਮਪੁਰ ਅਤੇ ਕੱਲ੍ਹਾ ਮਾਜਰਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਕੇਂਦਰੀ ਜੇਲ੍ਹ ‘ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜੇਲ੍ਹ ਦੇ ਬੰਦੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੌਂਸਲਿੰਗ ਕੈਂਪ ਲਗਾਇਆ ਗਿਆ। 

ਜ਼ੋਨਲ ਵਾਲੀਬਾਲ ਟੂਰਨਾਮੈਂਟ (ਲੜਕੀਆਂ) ਵਿੱਚ ਸ.ਸ.ਸ.ਸ. ਸ਼ੇਰਮਾਜਰਾ ਨੇ ਹਾਸਲ ਕੀਤਾ ਪਹਿਲਾ ਸਥਾਨ

ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦੇ ਲੜਕੀਆਂ ਦੇ ਜ਼ੋਨਲ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ ਬਹੁਤ ਹੀ ਉਤਸ਼ਾਹਪੂਰਵਕ ਮਾਹੌਲ ਵਿੱਚ ਕੀਤਾ ਗਿਆ।

ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 15 ਚਲਾਨ, 2500 ਰੁਪਏ ਜੁਰਮਾਨਾ

ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ। 

ਮੇਅਰ ਗੋਗੀਆ ਨੇ "ਮੁੱਖ ਮੰਤਰੀ ਤੀਰਥ ਯਾਤਰਾ ਬੱਸ" ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਸ਼ਰਧਾਲੂਆਂ ਦੀ ਸੁਵਿਧਾ ਲਈ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਇੱਕ ਵਿਸ਼ੇਸ਼ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਪਟਿਆਲਾ ਦਿਹਾਤੀ 'ਚ ਕਾਂਗਰਸ ਦੀ ਜ਼ਮੀਨੀ ਪਕੜ ਮਜ਼ਬੂਤ

ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਬਲਾਕ ਆਲੋਵਾਲ ਦੇ ਵੱਖ-ਵੱਖ ਮੰਡਲਾਂ ਵਿੱਚ 'ਹਰ ਬੂਥ ਕਾਂਗਰਸ ਮਜ਼ਬੂਤ' ਮੁਹਿੰਮ ਤਹਿਤ ਅਹਿਮ ਜਥੇਬੰਦਕ ਮੀਟਿੰਗਾਂ ਕੀਤੀਆਂ ਗਈਆਂ।

ਭਾਸ਼ਾ ਵਿਭਾਗ ਪੰਜਾਬ ਵੱਲੋਂ ਸੁਰਜੀਤ ਪਾਤਰ ਵਿਦਿਆਰਥੀ ਪੁਰਸਕਾਰ ਦਾ ਐਲਾਨ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਮਰਹੂਮ ਸ਼ਾਇਰ ਪਦਮ ਸ੍ਰੀ ਸੁਰਜੀਤ ਪਾਤਰ ਦੀ ਯਾਦ ’ਚ ਸਥਾਪਤ ਕੀਤੇ ਗਏ ਸੁਰਜੀਤ ਪਾਤਰ ਵਿਿਦਆਰਥੀ ਪੁਰਸਕਾਰ ਦਾ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।

ਆਜ਼ਾਦੀ ਦਿਵਸ ਮੌਕੇ ਪੀ ਆਰ ਟੀ ਸੀ ਦੇ ਮੁਲਾਜਮਾਂ ਦਾ ਵਧੀਆ ਸੇਵਾਵਾਂ ਲਈ ਕੀਤਾ ਧੰਨਵਾਦ : ਚੇਅਰਮੈਨ ਜੁਨੇਜਾ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਸ਼ਰਧਾ ਦੀ ਭਾਵਨਾ ਨਾਲ ਮਨਾਇਆ ਗਿਆ।

ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼

ਪਟਿਆਲਾ ਸ਼ਹਿਰ ਵਿੱਚ ਅਣਅਧਿਕਾਰਿਤ ਤੌਰ ’ਤੇ ਮੱਛੀ ਵੇਚਣ ਵਾਲਿਆਂ ਨੂੰ 31 ਅਗਸਤ 2026 ਤੱਕ ਨਵੀਂ ਮੱਛੀ ਮੰਡੀ ਵਿਖੇ ਸ਼ਿਫਟ ਕਰਨਾ ਯਕੀਨੀ ਬਣਾਇਆ ਜਾਵੇ।

ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ: ਡਾ. ਅਗਰਵਾਲ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਬਲੋਵਾਲ ਵਿਖੇ ਚੱਲ ਰਹੇ ਸੜਕ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਅੰਦਰ ਚੱਲ ਰਹੇ ਡੇਅਰੀ ਫਾਰਮਾਂ ਨੂੰ ਜਲਦ ਤੋਂ ਜਲਦ ਅਬਲੋਵਾਲ ਵਿਖੇ ਸ਼ਿਫਟ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।

ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ 'ਚ ਬਣਾਇਆ ਮੋਹਰੀ : ਪੰਨੂ

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਰਾਤ ਪਟਿਆਲਾ ਠਹਿਰਾਉ ਉਪਰੰਤ ਅੱਜ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ। 

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਦੁੱਖ ਦੀ ਘੜੀ ਵਿੱਚ ਕੋਚ ਸੁਖਵਿੰਦਰ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ

ਪੰਜਾਬ ਸਾਈਕਲਿੰਗ ਟੀਮ ਅਤੇ ਪੀ.ਆਈ.ਐਸ. ਸੈਂਟਰ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਦੇ ਸਮਰਪਿਤ ਸਾਈਕਲਿੰਗ ਕੋਚ ਸੁਖਵਿੰਦਰ ਸਿੰਘ ਦੀ ਟ੍ਰੇਨਿੰਗ ਦੌਰਾਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ਨਾਲ ਪੂਰੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ।

ਵਿਦਿਆਰਥੀ ਜਥੇਬੰਦੀਆਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਸਾਹਮਣੇ ਪੱਕਾ ਮੋਰਚਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਫੀਸ ਵਾਧੇ ਵਿਰੋਧੀ ਫਰੰਟ ਬਣਾ ਕੇ ਵਾਈਸ ਚਾਂਸਲਰ ਦਫ਼ਤਰ ਸਾਹਮਣੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਗਿਆ।

ਸਕੱਤਰ, RTA ਪਟਿਆਲਾ ਵੱਲੋਂ ਬੱਸਾਂ ਵਿਰੁੱਧ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ 10 ਚਲਾਨ ਜਾਰੀ, ₹1.19 ਲੱਖ ਦਾ ਜੁਰਮਾਨਾ

 ਸਟੇਟ ਟਰਾਂਸਪੋਰਟ ਕਮਿਸ਼ਨਰ (STC), ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ (RTA), ਪਟਿਆਲਾ ਵੱਲੋਂ ਬੱਸਾਂ ਦੀ ਜਾਂਚ ਲਈ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ।

"ਹਰ ਬੂਥ ਕਾਂਗਰਸ ਮਜ਼ਬੂਤ" ਤਹਿਤ ਬਲਾਕ ਬਿਸ਼ਨ ਨਗਰ ਦੇ ਵੱਖ-ਵੱਖ ਮੰਡਲਾਂ ਵਿੱਚ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਭਰਵੀਆਂ ਮੀਟਿੰਗਾਂ

 ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਬਲਾਕ ਬਿਸ਼ਨ ਨਗਰ ਦੇ ਵੱਖ-ਵੱਖ ਮੰਡਲਾਂ ਵਿੱਚ 'ਹਰ ਬੂਥ ਕਾਂਗਰਸ ਮਜ਼ਬੂਤ' ਮੁਹਿੰਮ ਤਹਿਤ ਅਹਿਮ ਜਥੇਬੰਦਕ ਬੈਠਕਾਂ ਕੀਤੀਆਂ ਗਈਆਂ।

ਪੀ.ਐੱਨ.ਬੀ. ਦੇ ਡਿਪਟੀ ਮੈਨੇਜਰ ਸ਼ਾਮ ਸੁੰਦਰ ਕਪੂਰ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਐਵਾਰਡ

ਪੰਜਾਬ ਨੈਸ਼ਨਲ ਬੈਂਕ ਵਿੱਚ ਬਤੌਰ ਡਿਪਟੀ ਮੈਨੇਜਰ ਸੇਵਾਵਾਂ ਨਿਭਾ ਰਹੇ ਉੱਘੇ ਸਮਾਜ ਸੇਵੀ ਸ਼ਾਮ ਸੁੰਦਰ ਕਪੂਰ, ਜਿਨ੍ਹਾਂ ਨੂੰ ਸ਼ੰਮੀ ਕਪੂਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਉਮੰਗ ਸੰਸਥਾ ਵੱਲੋਂ ਆਜ਼ਾਦੀ ਦਿਵਸ ਮੌਕੇ ਕੈਰੀਅਰ ਡਿਫੈਂਸ ਸਕੂਲ ਨਾਲ ਮਿਲ ਕੇ ਖ਼ੂਨਦਾਨ ਕੈਂਪ ਦਾ ਕੀਤਾ ਆਯੋਜਨ

ਸਮਾਜ ਭਲਾਈ ਕਾਰਜਾਂ ਵਿੱਚ ਮੋਹਰੀ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਅਤੇ ਕੈਰੀਅਰ ਡਿਫੈਂਸ ਸਕੂਲ, ਨਾਭਾ ਰੋਡ ਵੱਲੋਂ 15 ਅਗਸਤ ਆਜ਼ਾਦੀ ਦਿਵਸ ਦੇ ਸ਼ੁਭ ਅਵਸਰ 'ਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਖ਼ੂਨਦਾਨ ਕੈਂਪ ਦਾ ਆਯੋਜਨ ਸਕੂਲ ਵਿਖੇ  ਪਟਿਆਲਾ ਵਿਖੇ ਕੀਤਾ ਗਿਆ।

12345678910...