ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਸਰਪ੍ਰਸਤੀ ਅਤੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ,ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਡਾਕਟਰ ਚਾਰੂ ਗੋਤਮ,ਕੋਸਲਰ ਅਮਰਜੀਤ ਕੌਰ, ਰਣਜੀਤ ਕੌਰ, ਕੋਸਲਰ ਪਰਮਿੰਦਰ ਕੌਰ ਵਰਮਾ,ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਨੇ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਜੀ ਨਾਲ ਮੁਲਾਕਾਤ ਕੀਤੀ।