Friday, May 02, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Patialadistrict

ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਕੀਤਾ ਨਿਰੀਖਣ

 ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਪਟਿਆਲਾ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ।

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 10 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਹੁੰਦਾ ਹੈ ਵਾਧਾ : ਸਾਕਸ਼ੀ ਸਾਹਨੀ

ਪਟਿਆਲਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ 9 ਸਤੰਬਰ ਨੂੰ

ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਮਾਲ ਅਧਿਕਾਰੀਆਂ ਵੱਲੋਂ ਵੀ ਅਦਾਲਤਾਂ ਆਪਣੇ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਜਿਥੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਲ ਵਿਭਾਗ ਨਾਲ ਸਬੰਧਤ ਕੇਸ ਜਾਂ ਕੋਈ ਹੋਰ ਕੇਸ ਜੋ ਵਿਚਾਰ ਅਧੀਨ ਹਨ ਉਨ੍ਹਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ