Wednesday, September 17, 2025

Patialapolice

ਪਟਿਆਲਾ ਪੁਲਿਸ ਨੇ ਗੈਰ ਸਮਾਜੀ ਅਨਸਰਾਂ ਨੂੰ ਨਕੇਲ ਪਾਉਣ ਲਈ ਜ਼ਿਲ੍ਹੇ ਦੀਆਂ ਜਨਤਕ ਥਾਵਾਂ ’ਤੇ ਚਲਾਇਆ ਘੇਰਾਬੰਦੀ ਤੇ ਤਲਾਸ਼ੀ ਅਭਿਆਨ

ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ’ਚ 50 ਟੀਮਾਂ ਨੇ ਜ਼ਿਲ੍ਹੇ ਦੇ 38 ਸਥਾਨਾਂ ਦੀ ਇੱਕੋ ਸਮੇਂ ਕੀਤੀ ਤਲਾਸ਼ੀ

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਨਵ ਲਾਹੌਰੀਆ ਗੈਂਗ ਦਾ ਨਜ਼ਦੀਕੀ ਰੋਹਿਤ ਉਰਫ ਚੀਕੂ ਹਥਿਆਰਾਂ ਸਮੇਤ ਕਾਬੂ

ਨਵਰਾਤਰਿਆਂ ਦੇ ਤਿਉਹਾਰ ਦੇ ਮੱਦੇਨਜਰ ਟ੍ਰੈਫਿਕ ਪੁਲਿਸ ਨੇ ਜਾਰੀ ਕੀਤਾ ਟ੍ਰੈਫਿਕ ਰੂਟ ਪਲਾਨ

ਨਵਰਾਤਰਿਆਂ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪੁਲਿਸ ਨੇ ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ

ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਦੇ ਤਿੰਨ ਮੁਜਰਮ ਕਾਬੂ

ਐਸ.ਐਸ.ਪੀ  ਪਟਿਆਲਾ ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸ੍ਰੀ: ਯੋਗੇਸ਼ ਸ਼ਰਮਾ PPS, SP (INV) ਪਟਿਆਲਾ  ਦੀ ਨਿਗਰਾਨੀ ਹੇਠ ਸ੍ਰੀ: ਵਿਕਰਮਜੀਤ ਸਿੰਘ ਬਰਾੜ PPS DSP ਰਾਜਪੁਰਾ ਅਤੇ ਸ੍ਰੀ: ਅਵਤਾਰ ਸਿੰਘ PPS DSP (D) ਦੀ ਅਗਵਾਹੀ ਹੇਠ

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ ਤਸਕਰ ਕਾਬੂ

ਪੂਰੇ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਡੀ.ਐਸ.ਪੀ ਸਿਟੀ -2 ਜੰਗਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਮਾਲੇਰਕੋਟਲਾ ਦੇ ਰਹਿਣ ਵਾਲੇ ਕੈਫ ਸ਼ਿਆਮਾ ਨੂੰ ਤਿੰਨ ਹਥਿਆਰਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ।

ਪਟਿਆਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦੇ ਵੱਡੇ ਜਖੀਰੇ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ, ਪੁਲਿਸ ਨੇ ਮੁਕਾਦਮਾ ਕੀਤਾ ਦਰਜ

ਪਟਿਆਲਾ ਪੁਲਿਸ ਨੇ ਨਸ਼ੀਲੀਆਂ ਗੋਲੀਆ ਦੇ ਵੱਡੇ ਜਖੀਰੇ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਨਸ਼ਾ ਤਸਕਰ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਸ਼ਾ ਸਪਲਾਈ ਕਰਦੇ ਸਨ, ਜਿਨ੍ਹਾਂ ਨੂੰ ਰਾਜਪੁਰਾ ਸਰਕਲਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕਾਬੂ ਕੀਤਾ ਗਿਆ।

ਪਟਿਆਲਾ ਪੁਲਿਸ ਵੱਲੋਂ ਸੈਮੀਨਾਰ 'ਚ ਨਸ਼ਿਆਂ ਵਿਰੁੱਧ ਚੁਕਾਈ ਸਹੁੰ

ਨਸ਼ਿਆਂ ਦੀ ਲਤ ਇੱਕ ਗੰਭੀਰ ਬਿਮਾਰੀ, ਪਟਿਆਲਾ ਪੁਲਿਸ ਇਸ ਦੇ ਇਲਾਜ ਲਈ ਸਹਿਯੋਗ ਕਰਕੇ ਨਸ਼ਾ ਤਸਕਰਾਂ 'ਤੇ ਕੱਸ ਰਹੀ ਹੈ ਲਗਾਮ-ਵਰੁਣ ਸ਼ਰਮਾ