Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

PatranNews

ਪਾਤੜਾਂ ਤੇ ਘੱਗਾ ਦੇ ਵਸਨੀਕਾਂ ਨੂੰ ਵੀ ਮਿਲੇਗਾ ਸਾਫ਼-ਸੁਥਰਾ ਪੀਣ ਵਾਲਾ ਨਹਿਰੀ ਪਾਣੀ : ਬਾਜ਼ੀਗਰ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਅਤੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਘੱਗਾ ਵਿਖੇ ਪਾਤੜਾਂ ਅਤੇ ਘੱਗਾ ਸ਼ਹਿਰ ਦੇ ਵਸਨੀਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਅੰਮਰੁਤ-2 ਸਕੀਮ ਤਹਿਤ 31.77 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸੋਧਕ ਪਲਾਂਟ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। 

ਪੈਰਾਡਾਈਜ਼ ਇੰਟਰਨੈਸ਼ਨਲ ਵਿਖੇ ਮਨਾਇਆ ਗਿਆ ਤੀਜ ਦਾ ਤਿਉਹਾਰ

 ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ  ਦਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ।

ਪਾਤੜਾਂ ਬਲਾਕ ਦੇ ਪਿੰਡ ਲਾਲਵਾ ਅਤੇ ਢੰਡਿਆਲ ਰੋਡ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਪੈਰਾਡਾਈਜ਼ ਇੰਟਰਨੈਸ਼ਨਲ ਵੱਲੋਂ ਰਾਸ਼ਟਰੀ ਸਹੁੰ ਚੁੱਕ ਸਮਾਗਮ

 ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵਿਖੇ ਰਾਸ਼ਟਰੀ ਸਹੁੰ ਚੁੱਕ ਸਮਾਗਮ ਰਾਜਯੋਗ ਐਜੁਕੇਸ਼ਨ ਐਂਡ ਰਿਸਰਚ ਫਾਊਂਡੇਸ਼ਨ ਦੇ ਮੈਡੀਕਲ ਵਿੰਗ ਵੱਲੋਂ ਬ੍ਰਹਮਾ ਕੁਮਾਰੀਜ਼ ਸੈਂਟਰ, ਪਾਤੜਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਕਾਮਰੇਡਾਂ ਨੇ ਰੈਲੀ ਦੀ ਲਾਮਬੰਦੀ ਲਈ ਮੋਟਰਸਾਈਕਲ ਮਾਰਚ ਕੱਢਿਆ ਦੇਸ਼ ਭਰ ਅੰਦਰ ਲੋਕ ਖਤਰਾ ਮਹਿਸੂਸ ਕਰ ਰਹੇ ਹਨ : ਕਾਮਰੇਡ ਮੌਲਵੀਵਾਲਾ

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਬਦਲਾਅ ਜ਼ਰੂਰੀ ਹੈ ਦੇ ਨਾਂ ਹੇਠ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਸੀਪੀਆਈ ਬਲਾਕ ਕਮੇਟੀ ਪਾਤੜਾਂ ਵੱਲੋਂ ਇਲਾਕੇ ਵਿੱਚ ਮੋਟਰ ਸਾਈਕਲ ਮਾਰਚ ਕੱਢਿਆ ਹੈ।‌

ਘੱਗਾ ਦੇ ਮਜ਼ਦੂਰ ਪਰਿਵਾਰਾਂ ਦੀਆਂ ਮੰਗਾਂ ਦਾ ਮਾਮਲਾ ਉਲਝਿਆ 13 ਅਗਸਤ ਤੋਂ ਐਸਡੀਐਮ ਦਫ਼ਤਰ ਅੱਗੇ ਅਣਮਿੱਥੇ ਸਮੇਂ ਦੇ ਧਰਨਾ ਦਾ ਐਲਾਨ

ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਘੱਗਾ ਵਿੱਚ ਪਿਛਲੇ ਲੰਮੇ ਸਮੇਂ ਤੋਂ ਝੁੱਗੀਆਂ ਵਿੱਚ ਰਹਿ ਰਹੇ ਮਜ਼ਦੂਰ ਪਰਿਵਾਰ ਆਪਣੇ ਘਰਾਂ ਅਤੇ ਬੁਨਿਆਦੀ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ।

ਪਾਤੜਾਂ ਪੁਲਿਸ ਵੱਲੋਂ ਇੱਕ ਕਿਲੋ ਅਫ਼ੀਮ ਸਮੇਤ ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਇਕ ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਆਪ ਆਗੂ ਡੀਟੀਓ ਕਰਨ ਸਿੰਘ ਵੱਲੋਂ ਲੋਕ ਮਿਲਣੀ ਭਗਵੰਤ ਮਾਨ ਦੇ ਦਿਲ ਚ ਲੋਕਾਂ ਦਾ ਦਰਦ : ਡੀਟੀਓ ਕਰਨ ਸਿੰਘ

ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਵੱਲੋਂ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਸਥਾਨਕ ਵਿਕਟੋਰੀਆ ਇਨਕਲੇਵ ਵਿਖੇ ਲੋਕ ਮਿਲਣੀ ਕੀਤੀ ਗਈ।

ਭਾਜਪਾ ਦੀ ਚੁਣੀ ਸੂਬਾਈ ਟੀਮ ਨੂੰ ਲੈ ਕੇ ਵਰਕਰ ਨਿਰਾਸ਼ ਪੁਰਾਣੇ ਵਰਕਰਾਂ ਦਾ ਦਿਲ ਤੋੜ ਕੇ ਰੱਖ ਦਿੱਤਾ : ਸੋਨੂੰ ਮਿੱਤਲ

ਭਾਰਤੀ ਜਨਤਾ ਪਾਰਟੀ ਪੰਜਾਬ ਦੀ ਨਵੀਂ ਚੁਣੀ ਗਈ ਟੀਮ ਵਿੱਚ ਪਾਰਟੀ ਦੇ ਟਕਸਾਲੀ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ।

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਾਤੜਾਂ ਪਟਿਆਲਾ ਮੁੱਖ ਸੜਕ ਜਾਮ

ਸਬ ਡਿਵੀਜ਼ਨ ਪਾਤੜਾਂ ਕਸਬਾ ਘੱਗਾ ਵਿਖੇ ਝੁੱਗੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਦੇ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਵੱਲੋਂ ਪਾਤੜਾਂ ਪਟਿਆਲਾ ਮੁੱਖ ਸੜਕ ਉੱਪਰ ਰੋਸ ਧਰਨਾ ਦੇ ਕੇ ਜਾਮ ਲਗਾਇਆ ਗਿਆ।

ਰੋਟਰੀ ਕਲੱਬ ਰੋਇਲ ਵੱਲੋਂ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ

ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਪਾਤੜਾਂ ਰੋਇਲ ਵੱਲੋਂ ਸਰਕਾਰੀ ਕਿਰਤੀ ਕਾਲਜ ਨਿਆਲ, ਪਾਤੜਾਂ ਵਿਖੇ ਵਿਸ਼ੇਸ਼ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।

ਰੋਟਰੀ ਕਲੱਬ ਵੱਲੋਂ ਕਸੋਲੀ ਦਾ ਮਨੋਰੰਜਕ ਟੂਰ

ਰੋਟਰੀ ਕਲੱਬ ਪਾਤੜਾਂ ਨੇ ਰੋਟਰੀ ਸਾਲ 2026-27 ਦੀ ਸ਼ੁਰੂਆਤ ਮੌਕੇ ਆਪਣੇ ਮੈਂਬਰਾਂ ਲਈ ਹਿਮਾਚਲ ਪ੍ਰਦੇਸ਼ ਦੇ ਖੂਬਸੂਰਤ ਸੈਰ-ਸਪਾਟਾ ਸਥਾਨ ਕਸੌਲੀ ਵਿਖੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ।

ਦੇਹ ਵਪਾਰ ਦੇ ਧੰਦੇ 'ਚ ਸ਼ਾਮਲ ਸੱਤ ਔਰਤਾਂ ਸਮੇਤ ਇੱਕ ਕਾਬੂ

 ਪਾਤੜਾਂ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਪਿਛਲੇ ਲੰਬੇ ਸਮੇਂ ਤੋਂ ਗੈਰ ਕਾਨੂੰਨੀ ਤੌਰ ਤੇ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਕੀਤੀ ਗਈ।

ਗੈਸ ਖਪਤਕਾਰਾਂ ਨੂੰ ਕੇਵਾਈਸੀ ਕਰਵਾਉਣ ਦੀ ਅਪੀਲ

ਘਰੇਲੂ ਗੈਸ ਖਪਤਕਾਰਾਂ ਨੂੰ ਭਵਿੱਖ ਵਿੱਚ ਗੈਸ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਾਉਣ ਲਈ ਆਪਣੀ ਕੇਵਾਈਸੀ  ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਕੌਸ਼ਲ ਐਚ ਪੀ ਗੈਸ ਏਜੰਸੀ ਦੇ ਪ੍ਰੋਪ੍ਰਾਇਟਰ ਕਪਿਲ ਕੌਸ਼ਲ ਮਲਿਕ ਨੇ  ਦੱਸਿਆ ਕਿ ਕਈ ਗੈਸ ਖ਼ਾਤੇ ਅਜਿਹੇ ਹਨ ਜਿਨ੍ਹਾਂ ਦੇ ਖ਼ਾਤਾ ਧਾਰਕ ਵਿਦੇਸ਼ ਵਿੱਚ ਰਹਿ ਰਹੇ ਹਨ ਜਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ।

ਵਿੱਤ ਮੰਤਰੀ ਚੀਮਾ ਵੱਲੋਂ ਦੁਗਾਲ ਦੀ ਗਊਸਲਾ ਨੂੰ 50 ਲੱਖ ਦਾ ਚੈੱਕ ਭੇਟ

ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਦੁਗਾਲ ਦੀ ਸ਼੍ਰੀ ਰਾਮ ਗਊਸ਼ਾਲਾ ਵਿੱਚ ਅੱਗ ਲੱਗਣ ਨਾਲ ਨੁਕਸਾਨ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਦੀ ਗਰਾਂਟ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਪੰਜ ਕਰੋੜ ਦੀਆਂ ਗ੍ਰਾਂਟਾਂ ਜਾਰੀ ਆਪ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ: ਵਿਧਾਇਕ ਬਾਜ਼ੀਗਰ

ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਪੰਜਾਬ ਸਰਕਾਰ ਦੀ ਰੰਗਲਾ ਪੰਜਾਬ ਸਕੀਮ ਤਹਿਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 61 ਪੰਚਾਇਤਾਂ ਨੂੰ ਪੰਜ ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ।

ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਭਾਰਤ ਸਭਾ ਵੱਲੋਂ ਮੋਟਰਸਾਈਕਲ ਮਾਰਚ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਭਾਰਤ ਸਭਾ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਪਾਤੜਾਂ ਵਿਖੇ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ।

ਸਕੂਲ ਬੱਸ ਦੀ ਟੱਕਰ ਨਾਲ ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ ਭੜਕੇ ਹੋਏ ਲੋਕਾਂ ਵੱਲੋਂ ਪਾਤੜਾਂ ਜਾਖਲ ਸੜਕ ਤੇ ਆਵਾਜਾਈ ਠੱਪ

ਪਾਤੜਾਂ ਜਾਖਲ ਰੋਡ 'ਤੇ ਪਿੰਡ ਖਾਨੇਵਾਲ ਕੋਲ ਸਕੂਲ ਬੱਸ ਤ ਮੋਟਰਸਾਈਕਲ ਦਰਮਿਆਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸਕੂਲ ਜਾ ਰਹੇ ਦੋ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

ਹਲਕਾ ਸ਼ੁਤਰਾਣਾ 'ਚ ਵੱਡੇ ਸਿੰਚਾਈ ਪ੍ਰਾਜੈਕਟ ਲੋਕ ਅਰਪਣ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਨਹਿਰੀ ਪਾਣੀ: ਬਰਿੰਦਰ ਗੋਇਲ

 ਪੰਜਾਬ ਦੇ ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਭੂਮੀ ਅਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟ ਲੋਕ ਅਰਪਣ ਕੀਤੇ।

ਗੁਰਮੀਤ ਅਰੋੜਾ ਦੀ ਅਗਵਾਈ 'ਚ ਕਰਨ ਸਿੰਘ ਡੀਟੀਓ ਦਾ ਸਨਮਾਨ ਮੇਰਾ ਮਕਸਦ ਲੋਕਾਂ ਦੀ ਸੇਵਾ ਕਰਨਾ : ਕਰਨ ਸਿੰਘ ਡੀਟੀਓ

ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਨੂੰ ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਵੱਲੋਂ ਸੀਨੀਅਰ ਆਪ ਆਗੂ ਗੁਰਮੀਤ ਸਿੰਘ ਅਰੋੜਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਸਕੀਮਾਂ ਦਾ ਲਾਭ ਲੈਣ ਲਈ ਔਰਤਾਂ ਨੂੰ ਕੀਤਾ ਜਾਗਰੂਕ

ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਅਗਵਾਈ ਵਿੱਚ ਪਾਰਟੀ ਦੇ ਮਹਿਲਾ ਵਿੰਗ ਨਾਲ ਸੰਬੰਧਿਤ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਅਤੇ ਆਉਣ ਵਾਲੀਆਂ ਨਵੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਨ ਦੇ ਮਕਸਦ ਨਾਲ ਜਾਗਰੂਕਤਾ ਸਮਾਗਮ ਕਰਵਾਇਆ ਗਿਆ। 

ਪੈਰਾਡਾਈਜ਼ ਸਕੂਲ ਨੇ ਓਵਰਆਲ ਟਰਾਫੀ ਜਿੱਤੀ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਨੇ ਬਾਬਾ ਬੰਦਾ ਸਿੰਘ ਬਹਾਦਰ ਸੀਨੀਅਰ ਸੈਕੰਡਰੀ ਸਕੂਲ, ਫਤਿਹਪੁਰ ਵਿਖੇ ਆਯੋਜਿਤ ਸੀਬੀਐਸਈ ਕਲੱਸਟਰ ਖੋ-ਖੋ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੁੰਡਿਆਂ ਦੇ ਵਰਗ ਵਿੱਚ ਓਵਰਆਲ ਟਰਾਫੀ ਜਿੱਤ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਬੀਐਡ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

 ਮਦਰ ਇੰਡੀਆ ਕਾਲਜ ਆਫ ਐਜੂਕੇਸ਼ਨ, ਪਾਤੜਾਂ ਨੇ ਬੀਐੱਡ ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜਿਆਂ ਵਿੱਚ ਸੋ ਸਫਲਤਾ ਪ੍ਰਾਪਤ ਕਰਕੇ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਅਕਾਦਮਿਕ ਪਰੰਪਰਾ ਨੂੰ ਕਾਇਮ ਰੱਖਿਆ ਹੈ।

ਮਦਰ ਇੰਡੀਆ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ ਸਾਹੋਦਆ ਸਕੂਲ ਕੰਪਲੈਕਸ ਵੱਲੋਂ ਕਾਰਪੇ ਡੀਅਮ ਸਕੂਲ, ਰਾਜਪੁਰਾ ਵਿਖੇ  ਕਰਵਾਏ ਗਏ ਆਰਟ ਫੈਸਟ ਵਿੱਚ ਮਦਰ ਇੰਡੀਆ ਪਬਲਿਕ ਸਕੂਲ, ਪਾਤੜਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।

ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਲਈ ਗੁਹਾਰ

ਗਲੀ ਵਿੱਚ ਪਏ ਕੂੜੇ ਨੂੰ ਲੈ ਕੇ ਕੋਈ ਤਕਰਾਰਬਾਜ਼ੀ ਮਗਰੋਂ ਘਰ ਅੰਦਰ ਵੜ ਕੇ ਕੀਤੀ ਗਈ ਕੁੱਟਮਾਰ ਦੀ ਤਾਬ ਨਾ ਝੱਲਦਿਆਂ ਮਰਨ ਵਾਲੇ ਨੌਜਵਾਨ ਦੇ ਦੋਸ਼ ਵਿੱਚ ਨਾਮਜ਼ਦ ਕਥਿਤ ਦੋਸ਼ੀਆਂ ਨਾ ਫੜ੍ਹੇ ਜਾਣ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪਾਤੜਾਂ ’ਚ ਵਾਪਰਿਆ ਸੜਕ ਹਾਦਸਾ

ਪਾਤੜਾਂ ਪਟਿਆਲਾ ਮੁੱਖ ਮਾਰਗ ’ਤੇ ਪਿੰਡ ਕਕਰਾਲਾ ਭਾਈਕਾ ਨੇੜੇ ਇੱਕ ਭਿਆਨਕ ਕਾਰ ਅਤੇ ਪਿੱਕਅੱਪ ਜੀਪ ਦੀ ਟੱਕਰ ਹੋ ਗਈ।

ਪਬਲਿਕ ਸਕੂਲ 'ਚ ਵਣ ਮਹਾਂਉਤਸਵ ਮਨਾਇਆ ਗਲੋਬਲ ਵਾਰਮਿੰਗ ਦੇ ਖਤਰੇ ਤੋਂ ਬਚਣ ਲਈ ਰੁੱਖ ਲਗਾਉਣਾ ਜਰੂਰੀ : ਮੋਹਨ ਸਿੰਘ ਸਿੱਧੂ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਰੱਸਟ ਹਾਮਝੇੜੀ ਵੱਲੋਂ ਦਿਨੋਂ ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਵਣ ਮਹਾਂਉਤਸਵ ਮਨਾਇਆ ਗਿਆ।

ਸਫਾਈ ਸੇਵਕਾਂ ਤੇ ਲਾਠੀਚਾਰਜ ਕਰਨਾ ਬਹੁਤ ਹੀ ਸ਼ਰਮਨਾਕ: ਸੁਤਰਾਣਾ

ਬਰਨਾਲਾ ਵਿਖੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕ ਉਤੇ ਪੁਲਿਸ ਪ੍ਰਸ਼ਾਸਨ ਵੱਲੋਂ ਜੋ ਤਸ਼ੱਦਦ ਢਾਹਿਆ ਗਿਆ ਉਹ ਬਹੁਤ ਹੀ ਸ਼ਰਮਨਾਕ ਹੈ ਇਨਾ ਵਿਚਾਰਾ ਦਾ ਪ੍ਰਗਟਾਵਾ  ਪੰਜਾਬ ਅਨੁਸੂਚਿਤ ਜਾਤੀਆਂ ਤੇ ਕਰਮਚਾਰੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਬੂਟਾ ਰਾਮ ਸ਼ੁਤਰਾਣਾ ਨੇ ਕੀਤਾ

ਰੰਗਲਾ ਪੰਜਾਬ ਸਕੀਮ ਤਹਿਤ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ

ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਰੰਗਲਾ ਪੰਜਾਬ ਸਕੀਮ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪਿੰਡਾਂ ਦੇ ਵਿਕਾਸ ਕੰਮਾਂ ਲਈ ਪੰਜ ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ।

ਕਿਸਾਨਾਂ ਵੱਲੋਂ ਐਕਸਪ੍ਰੈਸ ਵੇਅ ਅਤੇ ਨੈਸ਼ਨਲ ਹਾਈਵੇ ਦੇ ਟੋਲ ਪਲਾਜ਼ਿਆਂ ਦੇ ਰੋਸ ਪ੍ਰਦਰਸ਼ਨ

ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤਾ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚੋਂ ਲੰਘਦੇ ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਘੱਗਾ ਟੋਲ ਪਲਾਜਾ ਅਤੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪਿੰਡ ਗੋਬਿੰਦਪੁਰਾ ਪੈਂਦ ਟੋਲ ਪਲਾਜ਼ਾ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੁਲਿਸ ਵੱਲੋਂ ਟਰੱਕ ਚੋਂ 110 ਕਿਲੋ ਭੁੱਕੀ ਸਮੇਤ ਦੋ ਕਾਬੂ

ਪੰਜਾਬ ਸਰਕਾਰ ਵੱਲੋ ਨਸ਼ਿਆਂ ਵਿਰੁੱਧ ਚਲਾਈ ਗਈ ਵਿਸੇਸ ਮੁਹਿੰਮ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਇੱਕ ਟਰੱਕ ਵਿੱਚੋਂ 110 ਕਿਲੋ ਭੁੱਕੀ ਚੂਰੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੰਜਾਬ ਸਫਾਈ ਮਜ਼ਦੂਰ ਯੂਨੀਅਨ ਨੇ ਪੁਤਲੇ ਫੂਕੇ

ਪੰਜਾਬ ਸਫਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਨਗਰ ਪੰਚਾਇਤ ਘੱਗਾ ਦੇ ਸਫ਼ਾਈ ਸੇਵਕਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਅਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਅ ਐਸਮਾ ਕਾਨੂੰਨ ਲਗਾਉਣ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਗਿਆ।

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਮੋਟਰਸਾਈਕਲ ਮਾਰਚ ਕੱਢਿਆ

ਦੇਸ਼ ਬਚਾਓ ਮੋਰਚਾ ਤਹਿਤ ਕਿਸਾਨ ਮਜ਼ਦੂਰ ਮੋਰਚੇ ਦੇ ਦਿੱਤੇ ਸੱਦੇ ਉੱਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਵਰਕਰਾਂ ਵੱਲੋਂ ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਘੱਗਾ ਟੋਲ ਪਲਾਜਾ ਤੋਂ ਸਬ ਡਿਵੀਜ਼ਨ ਕੰਪਲੈਕਸ ਪਾਤੜਾਂ ਤੱਕ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ।

ਸਫਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਨਗਰ ਕੌਂਸਲਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਦੀ ਜਥੇਬੰਦੀ ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਅਣਮਿੱਥੇ ਸਮੇਂ ਦੀ ਕੀਤੀ ਗਈ ਹੜਤਾਲ ਦੇ ਚਲਦਿਆਂ ਸਫਾਈ ਸੇਵਕ ਮਜ਼ਦੂਰ ਯੂਨੀਅਨ ਪਾਤੜਾਂ ਵੱਲੋਂ ਪ੍ਰਧਾਨ ਰਵੀ ਕੁਮਾਰ ਲੋਹਟ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਨਗਰ ਕੌਂਸਲ ਪਾਤੜਾਂ ਦੇ ਦਫਤਰ ਸਾਹਮਣੇ ਜੋਰਦਾਰ ਨਾਰੇਬਾਜ਼ੀ ਕੀਤੀ ਗਈ।

ਨੌਜਵਾਨ ਭਾਰਤ ਸਭਾ ਐੱਸਡੀਐੱਮ ਦਫ਼ਤਰ ਅੱਗੇ ਧਰਨਾ

ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ  ਘੱਗਾ ਵਿਖੇ ਝੁੱਗੀਆਂ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਐੱਸਡੀਐੱਮ ਦਫ਼ਤਰ ਪਾਤੜਾਂ ਵਿਖੇ ਰੋਸ ਧਰਨਾ ਦਿੱਤਾ।

ਕੌਂਸਲਰ ਦੇ ਪਤੀ ਉਤੇ ਘਰ ਚ ਵੜ ਕੇ ਕੁੱਟਮਾਰ ਦੇ ਦੋਸ਼

ਸ਼ਹਿਰ ਦੇ ਦਸ ਨੰਬਰ ਵਾਰਡ ਦੀ ਇੱਕ ਗਲੀ ਵਿੱਚ ਇਕੱਠੇ ਹੋਏ ਕੂੜੇ ਨੂੰ ਲੈ ਕੇ ਦੋ ਪਰਿਵਾਰਾਂ ਵਿੱਚ ਹੋਈ ਤਕਰਾਰਬਾਜ਼ੀ ਨੇ ਉਸ ਸਮੇਂ ਭਿਆਨਕ ਰੂਪ ਅਖਤਿਆਰ ਕਰ ਲਿਆ ਜਦੋਂ ਕੁਝ ਵਿਅਕਤੀਆਂ ਨੇ ਘਰ ਉੱਤੇ ਹਮਲਾ ਕਰਕੇ ਨਾ ਸਿਰਫ ਭੰਨਤੋੜ ਕੀਤੀ ਸਗੋਂ ਇੱਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ।

ਛੁੱਟੀ ਵਾਲੇ ਦਿਨ ਸਕੂਲ ਬੁਲਾਉਣ ਤੇ ਭੜਕੇ ਅਧਿਆਪਕ ਰੋਸ ਵਜੋਂ ਵਿਭਾਗੀ ਹੁਕਮਾਂ ਦੀਆਂ ਸਾੜੀਆਂ ਗਈਆਂ ਕਾਪੀਆਂ*

 ਅਧਿਆਪਕ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਪਾਤੜਾਂ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਐਸਆਈਆਰ ਦੇ ਕੰਮ ਲਈ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਸਕੂਲਾਂ ਵਿੱਚ ਬੁਲਾਉਣ ਦੇ ਵਿਰੋਧ ਵਿੱਚ ਅਧਿਆਪਕਾਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ

ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਸੁਖਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।

123