Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Patrolling

ਖਿਲਚੀਆਂ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਲੈਕੇ ਗਸ਼ਤ ਤੇਜ਼ : ਐਸ ਐਚ ਓ ਮੁਖਤਿਆਰ ਸਿੰਘ

ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਐਸ,ਐਸ,ਪੀ ਕੰਵਲਜੀਤ ਸਿੰਘ ਚਾਹਲ ਦੇ ਹੁਕਮਾਂ ਅਤੇ ਬਾਬਾ ਬਕਾਲਾ ਦੇ ਡੀ,ਐੱਸ,ਪੀ ਸੁਖਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਥਾਣਾ ਖਿਲਚੀਆਂ ਦੇ ਮੁੱਖੀ ਐਸ,ਐਂਚ ਓ ਮੁਖਤਿਆਰ ਸਿੰਘ ਦੀ ਅਗਵਾਈ ਹੇਠ 15 ਅਗਸਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਟੀਮਾਂ ਬਣਾਕੇ ਗਸ਼ਤ ਤੇਜ਼ ਕਰ ਦਿੱਤੀ ਗਈ ਹੈ।

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦਿਹਾੜੇ-2026 ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੰਵੇਦਨਸ਼ੀਲ ਇਲਾਕਿਆਂ, ਲੋਕਾਂ ਦੇ ਇਕੱਠ ਵਾਲੀਆਂ ਪ੍ਰਮੁੱਖ ਥਾਵਾਂ, ਪ੍ਰਮੁੱਖ ਸ਼ਹਿਰੀ ਸਥਾਨਾਂ ਅਤੇ ਅਦਾਰਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ  ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਹੋਰ ਵਧਾਇਆ ਜਾ ਸਕੇ ਅਤੇ ਉਹਨਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।