ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਵਲੋਂ ਤਹਿਸੀਲ ਪ੍ਰਧਾਨ ਜਗਤਾਰ ਸਿੰਘ ਦੀ ਅਗਵਾਈ ਵਿਚ ਐਸ.ਡੀ.ਐਮ.ਖਰੜ ਨੂੰ ਪੱਤਰ ਦਿੱਤਾ ਗਿਆ। ਜਿਸ ਕਾਰਨ ਪਟਵਾਰਖਾਨੇ ਮੁਕੰਮਲ ਤੌਰ ਤੇ ਬੰਦ ਰਹਿਣਗੇ।