ਖਰੜ-ਕੁਰਾਲੀ ਹਾਈਵੇਅ ਤੇ ਸਥਿਤ ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਬਣਾਈ ਜਾ ਰਹੀ ਸੜਕ ਦਾ ਪਿੰਡ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਵਿਰੋਧ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੜਕ ਨੂੰ ਪ੍ਰੀਮਿਕਸ ਲੁੱਕ ਵਾਲੀ ਬਣਾਈ ਜਾਵੇ