Wednesday, September 17, 2025

Payal

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਟ੍ਰੈਫਿਕ, ਨਸ਼ਿਆਂ ਨੂੰ ਠੱਲ੍ਹ ਪਾਉਣ ਤੇ ਕ੍ਰਾਈਮ ਨੂੰ ਰੋਕਣ ਲਈ ਕੈਮਰੇ ਲਗਾਉਣ ਦੀ ਕੀਤੀ ਹਦਾਇਤ

ਬੇਰ ਕਲਾਂ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਨੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ

ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਬੇਰ ਕਲਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ਸਰਪੰਚੀ ਲਈ ਐਲਾਨੇ ਗਏ

ਗਾਲਾਂ ਕੱਢਣ ਕਾਰਨ ਗ੍ਰਿਫ਼ਤਾਰ ਹੋਈ ਅਦਾਕਾਰਾ ਪਾਇਲ ਰੋਹਤਗੀ

ਅਕਸਰ ਵਿਵਾਦਾਂ ਵਿਚ ਰਹਿਣ ਵਾਲੀ ਬਾਲੀਵੁਡ ਅਦਾਕਾਰਾ ਪਾਇਲ ਰੋਹਤਗੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਉਤੇ ਦੋਸ਼ ਹੈ ਕਿ ਉਸ ਨੇ ਸੁਸਾਇਟੀ ਦੇ ਚੇਅਰਮੈਨ ਨਾਲ ਝਗੜਾ ਹੋਣ ਦੇ ਬਾਅਦ ਸੋਸ਼ਲ ਮੀਡੀਆ ਵਿਚ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਸੀ। ਹਾਲਾਂਕਿ ਬਾਅਦ ਵਿਚ ਪੋਸਟ ਡਿਲੀਟ ਕਰ ਦਿਤੀ ਸੀ। ਪਾਇਲ ’ਤੇ ਸੁਸਾਇਟੀ ਦੇ ਚੇਅਰਮੈਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਅਤੇ ਸੁਸਾਇਟੀ ਦੇ ਲੋਕਾਂ ਨਾਲ ਛੋਟੀਆਂ ਛੋਟੀਆਂ ਗੱਲਾਂ ’ਤੇ ਲੜਨ ਦਾ ਵੀ ਦੋਸ਼ ਹੈ।