ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਨੇ ਅੱਜ ਨਗਰ ਨਿਗਮ ਡੇਰਾਬਸੀ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਡੇਰਾਬੱਸੀ, ਸ੍ਰੀ ਰਵਨੀਤ ਸਿੰਘ ਨਾਲ ਵਿਸਥਾਰ ਪੂਰਵਕ ਬੈਠਕ ਕੀਤੀ।