ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਆਮ ਚੋਣ ਅੱਜ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋ ਗਈ ਹੈ।
ਨਗਰ ਨਿਗਮ ਚੋਣਾਂ-2026 ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਡਾ. ਪ੍ਰਗਿਆ ਜੈਨ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ ਚੋਣਾਂ-2026 ਮਿਤੀ 26.05.2026 ਨੂੰ ਹੋਣ ਜਾ ਰਹੀਆਂ ਹਨ,