ਬੀਤੇ ਦਿਨੀਂ ਪਟਿਆਲਾ ਵਿਖੇ ਆਪਣੇ ਹੱਕਾ ਲਈ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਨੌਜਵਾਨ ਲਾਈਨਮੈਨਾਂ ਅਤੇ ਮੁਲਾਜ਼ਮਾਂ 'ਤੇ ਭਗਵੰਤ ਮਾਨ ਦੀ ਸਰਕਾਰ ਅੰਦਰ ਪੰਜਾਬ ਪੁਲਿਸ ਵਲੋਂ ਢਾਹੇ ਅੰਨ੍ਹੇ ਅਣਮਨੁੱਖੀ ਤਸ਼ੱਦਦ 'ਤੇ ਕੀਤੇ ਲਾਠੀਚਾਰਜ ਦੀ ਲੁਧਿਆਣਾ ਦਿਹਾਤੀ ਤੋਂ ਮਹਿਲਾ ਕਾਂਗਰਸ ਦੀ ਜਿਲਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਅਤੇ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆ