Tuesday, September 16, 2025

Peda

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

”ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ” ਵਿਸ਼ੇ ‘ਤੇ ਕਰਵਾਈ ਕਾਨਫਰੰਸ ਦੌਰਾਨ ਮੁੱਖ ਭਾਈਵਾਲਾਂ ਨੇ ਇਸ ਅਹਿਮ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਬਾਰੇ ਕੀਤੀ ਚਰਚਾ

ਵਿਕਸਿਤ ਅੰਮ੍ਰਿਤਸਰ" ਰਾਹੀਂ ਤਰਨਜੀਤ ਸਿੰਘ ਸੰਧੂ ਦੀਆਂ ਪਹਿਲਕਦਮੀਆਂ ਅੰਮ੍ਰਿਤਸਰ ਦੇ ਸੁਨਹਿਰੀ ਭਵਿੱਖ ਵੱਲ ਲੈ ਜਾ ਰਹੀਆਂ ਹਨ

ਵਿਕਸਿਤ ਅੰਮ੍ਰਿਤਸਰ" ਸਿਰਫ਼ ਇੱਕ ਪਹਿਲਕਦਮੀ ਨਹੀਂ ਹੈ, ਸਗੋਂ ਇੱਕ ਵਿਜ਼ਨ, ਸਮਰਪਣ ਅਤੇ ਜ਼ਿੰਮੇਵਾਰੀ ਦੀ ਇੱਕ ਲਹਿਰ ਹੈ: ਤਰਨਜੀਤ ਸਿੰਘ ਸੰਧੂ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 29 ਮਈ ਤੋਂ ਆਰੰਭ

ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੇ ਸਾਂਝੇ ਉਪਰਾਲੇ ਤਹਿਤ 29 ਮਈ ਤੋਂ 12 ਜੂਨ ਤੱਕ ਜ਼ਿਲ੍ਹੇ ਵਿੱਚ ਵਿਕਸਿਤ ਕ੍ਰਿਸ਼ੀ ਸੰਕਲਪ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ।

ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

ਰੋਜ਼ਾਨਾ 300 ਟਨ ਗੋਬਰ ਦੀ ਖ਼ਪਤ ਨਾਲ ਪ੍ਰਤੀ ਦਿਨ 6400 ਕਿਲੋਗ੍ਰਾਮ ਸੀ.ਬੀ.ਜੀ. ਪੈਦਾ ਕਰੇਗਾ ਪ੍ਰਾਜੈਕਟ: ਅਮਨ ਅਰੋੜਾ

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਸਮਝੌਤੇ ਦਾ ਉਦੇਸ਼ ਇਮਾਰਤਾਂ, ਉਦਯੋਗ ਅਤੇ ਹੋਰ ਸੈਕਟਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੀਨ ਪ੍ਰੋਜੈਕਟਾਂ 'ਤੇ ਧਿਆਨ ਕੇਂਦਰਿਤ ਕਰਨਾ

ਪੇਡਾ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਵਿਸ਼ੇਸ਼ ਸਿਖਲਾਈ ਪ੍ਰੋਗਰਾਮ

ਉਦਯੋਗਿਕ ਖੇਤਰ ਵਿੱਚ ਵਰਤੀ ਜਾਣ ਵਾਲ਼ੀ ਊਰਜਾ ਦੀ ਸਮਰਥਾ ਅਤੇ ਸਥਿਤੀ ਵਿੱਚ ਸੁਧਾਰ ਕੀਤੇ ਜਾਣ ਬਾਰੇ ਕੀਤੀ ਚਰਚਾ

ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ

ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ 'ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੂਬੇ ਵਿੱਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ 'ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ।