Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Pending

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਵਪਾਰੀਆਂ ਨਾਲ ਸਬੰਧਤ 54 ਲੰਬਿਤ ਮਾਮਲਿਆਂ ਦੀ ਸਮੀਖਿਆ

 ਅਧਿਕਾਰੀਆਂ ਨੂੰ 30 ਅਗਸਤ ਤੱਕ ਸਾਰੇ ਲੰਬਿਤ ਮਾਮਲਿਆਂ ’ਤੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਅਗਲੇ ਮਹੀਨੇ ਤੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੀਟਿੰਗਾਂ ਦਾ ਅਗਲਾ ਦੌਰ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ ਸਾਰੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ।

 

ਪੀਐਸਟੀਸੀ ਪੋਰਟਲ 'ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਪਟਾਰਾ: ਅਨਿਲ ਠਾਕੁਰ

ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਪ੍ਰਧਾਨ ਸ੍ਰੀ ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਪੀਐਸਟੀਸੀ (PSTC) ਪੋਰਟਲ 'ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਮਹਿਲਾਵਾਂ ਦੇ ਖਾਤਿਆਂ ਵਿੱਚ 'ਟੂ' ਤਾਂ ਕਰ ਦਿੱਤੀ, ਮਨਰੇਗਾ ਵਰਕਰਾਂ ਦੀਆਂ ਅੱਠ ਮਹੀਨਿਆਂ ਦੀਆਂ ਬਕਾਇਆ ਤਨਖਾਹਾਂ ਕਦੋਂ ਮਿਲਣਗੀਆਂ? : ਸੁਖਦੀਪ ਕੌਰ

ਬਲਾਕ ਸੰਮਤੀ ਮੈਂਬਰ ਬੀਬੀ ਸੁਖਦੀਪ ਕੌਰ ਨੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਉਂਦਿਆਂ ਕਿਹਾ ਕਿ ਸਰਕਾਰ ਨੇ ਆਪਣੀ ਗਾਰੰਟੀ ਤਹਿਤ ਕੁਝ ਮਹਿਲਾਵਾਂ ਦੇ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ ਕਰਵਾ ਕੇ ਇਸ ਦਾ ਵੱਡੇ ਪੱਧਰ 'ਤੇ ਪ੍ਰਚਾਰ ਕੀਤਾ ਹੈ, ਪਰ ਦੂਜੇ ਪਾਸੇ ਮਨਰੇਗਾ ਅਧੀਨ ਕੰਮ ਕਰਨ ਵਾਲੇ ਵਰਕਰ ਪਿਛਲੇ ਅੱਠ ਮਹੀਨਿਆਂ ਤੋਂ ਆਪਣੀਆਂ ਬਕਾਇਆ ਤਨਖਾਹਾਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ।

ਸਹਾਇਕ ਕਮਿਸ਼ਨਰ ਜਨਰਲ ਨੇ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦੀ ਸਥਿਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ, ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ, ਐਸ.ਡੀ.ਐਮ, ਤਹਿਸੀਲ ਅਤੇ ਹੋਰ ਦਫਤਰਾਂ ਨਾਲ ਸਬੰਧਤ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ। 

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ।

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਸੇਵਾਵਾਂ ਵਿੱਚ ਬੇਲੋੜੀ ਦੇਰੀ ਤੋਂ ਬਚਣ ਲਈ ਗਮਾਡਾ ਦੇ ਕੰਮ-ਕਾਜ ਦੀ ਨਿਰੰਤਰ ਸਮੀਖਿਆ ਦੀ ਹਦਾਇਤ

 

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

2 ਨਵੰਬਰ ਨੂੰ ਵੀ ਜਾਰੀ ਰਹੇਗਾ ਦੋ ਦਿਨਾ ਕੈਂਪ