Wednesday, September 17, 2025

Pension

ਪੁਲਿਸ ਪੈਨਸ਼ਨਰਜ਼ ਵੈਲਫੇਅਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਮੀਟਿੰਗ

ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਐਸਏਐਸ ਨਗਰ ਇਕਾਈ ਦੀ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਇੰਸਪੈਕਟਰ ਰਿਟਾ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫਤਰ ਥਾਣਾ ਫੇਸ 11 ਦੇ ਕੰਪਲੈਕਸ ਵਿਖੇ ਹੋਈ।

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਮਾਨ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ : ਮੋਹਿੰਦਰ ਭਗਤ

ਬਿਜਲੀ ਵਿਭਾਗ ਦੇ ਪੈਨਸ਼ਨਰਾਂ ਨੇ ਮਸਲੇ ਵਿਚਾਰੇ 

ਸੁਨਾਮ ਵਿਖੇ ਪੈਨਸ਼ਨਰ ਮੀਟਿੰਗ ਕਰਦੇ ਹੋਏ

ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਹੋਈ

 ਅੱਜ ਮਿਤੀ 22/8/25ਨੂੰ ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਿਗੋਬਿੰਦ ਸਾਹਿਬ ਕੁਰਾਲੀ ਵਿਖੇ ਕੀਤੀ ਗਈ ਜਿਸ ਦੀ ਪ੍ਰਧਾਨਗੀ ਸ੍ਰ ਰਣਧੀਰ ਸਿੰਘ ਪ੍ਰਧਾਨ ਕੁਰਾਲੀ ਵਲੋਂ ਕੀਤੀ ਗਈ

ਵਿਸ਼ਵ ਸੀਨੀਅਰ ਸਿਟੀਜਨ ਦਿਵਸ’ ’ਤੇ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਸਮਾਗਮ ਅੱਜ

ਬਜ਼ੁੁਰਗ ਸਾਡੀ ਸੱਭਿਅਤਾ ਦੇ ਚਾਨਣ ਮੁਨਾਰੇ ਹਨ ਜਿਨ੍ਹਾਂ ਤੋਂ ਸੇਧ ਲੈ ਕੇ ਅਗਲੀ ਪੀੜ੍ਹੀ ਨੇ ਮੰਜ਼ਿਲਾਂ ਤੈਅ ਕਰਨੀਆਂ ਹਨ : ਰਾਜ ਕੁਮਾਰ ਅਰੋੜਾ

 

ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਨਾਭਾ ਦੀ ਮੰਗਾਂ ਬਾਰੇ ਮੀਟਿੰਗ 14 ਸਤੰਬਰ ਨੂੰ ਹੋਵੇਗੀ

ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਨਾਭਾ ਦੀ ਮੀਟਿੰਗ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਸੀਨੀਅਰ ਸਿਟੀਜਨ ਸੰਸਥਾ ਦੇ ਲਾਇਬਰੇਰੀ ਹਾਲ ਵਿਖੇ ਹੋਈ ।

ਪੈਨਸ਼ਨਰਾਂ ਨੇ ਸਰਕਾਰਾਂ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਕਿਹਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨਹੀਂ ਕੀਤੇ ਪੂਰੇ

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਮੌਕੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਦਾਇਤਾਂ

ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਤੇ ਕੀਤਾ ਜਾਵੇਗਾ ਨਿਪਟਾਰਾ : ਇਸਮਿਤ ਵਿਜੇ ਸਿੰਘ

 

ਮੋਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ ਪੈਨਸ਼ਨ ਅਦਾਲਤ

 ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਸਹਾਇਕ ਕਮਿਸ਼ਨਰ (ਜ) (ਵਧੀਕ ਚਾਰਜ ਸੀ.ਐਮ.ਐਫ.ਓ) ਡਾ. ਅੰਕਿਤਾ ਕਾਂਸਲ, ਪੀ.ਸੀ.ਐਸ. ਦੀ ਅਗਵਾਈ ਹੇਠ ਪੈਨਸ਼ਨ ਅਦਾਲਤ ਲਗਾਈ ਗਈ, ਜਿਸ ਵਿਚ ਲਗਭਗ 43 ਤੋਂ ਜ਼ਿਆਦਾ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ।

ਪੈਨਸ਼ਨਰਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ 

ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜ਼ਾਮ 

ਪਰਿਵਾਰਕ ਪੈਂਸ਼ਨ ਮਾਮਲਿਆਂ ਵਿੱਚ ਹਰਿਆਣਾ ਸਰਕਾਰ ਨੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਹਰਿਆਣਾ ਸਰਕਾਰ ਨੇ ਵਿਧਵਾ ਜਾਂ ਤਲਾਕਸ਼ੁਦਾ ਬੇਟੀ ਅਤੇ ਦਿਵਆਂਗ ਬੱਚਿਆਂ ਨੂੰ ਪਰਿਵਾਰਕ ਪੈਂਸ਼ਨ ਦੇ ਮਾਮਲਿਆਂ ਵਿੱਚ ਵਿਭਾਗਾਂ ਨੂੰ ਸਪਸ਼ਟ ਨਿਰਦੇਸ਼ ਜਾਰੀ ਕਰਦੇ ਹੋਏ, ਅਜਿਹੇ ਮਾਮਲਿਆਂ ਵਿੱਚ ਹਰਿਆਣਾ ਸਿਵਲ ਸੇਵਾ (ਪੈਂਸ਼ਨ) ਨਿਯਮ, 2016 ਦੇ ਪ੍ਰਾਵਧਾਨਾਂ ਦਾ ਪੂਰੀ ਤਰ੍ਹਾ ਪਾਲਣ ਯਕੀਨੀ ਕਰਨ ਨੂੰ ਕਿਹਾ ਹੈ।

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ

ਪੈਨਸ਼ਨਰਾਂ ਨੇ ਗ਼ਦਰੀ ਬੀਬੀ ਗੁਲਾਬ ਕੌਰ ਨੂੰ ਕੀਤਾ ਯਾਦ 

ਕਿਹਾ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਸੇਧ ਲੈਣ ਦੀ ਲੋੜ 

"ਆਪ" ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਵਿਸਾਰੀਆਂ 

ਕਿਹਾ ਚੋਣਾਂ ਤੋਂ ਪਹਿਲਾਂ ਧਰਨਿਆਂ ਵਿੱਚ ਜਾਕੇ ਕੀਤੇ ਸਨ ਐਲਾਨ 

ਪੈਨਸ਼ਨਰਾਂ ਵੱਲੋਂ ਭਾਰਤ ਬੰਦ ਦੀ ਹਮਾਇਤ 

ਸੁਨਾਮ ਵਿਖੇ ਮੀਟਿੰਗ ਵਿੱਚ ਹਾਜ਼ਰ ਪੈਨਸ਼ਨਰ

ਬਿਜਲੀ ਮਹਿਕਮੇ ਦੇ ਪੈਨਸ਼ਨਰਾਂ ਨੇ ਮੰਗਿਆ ਯਕਮੁਸ਼ਤ ਬਕਾਇਦਾ 

14 ਦੀ ਸੂਬਾ ਪੱਧਰੀ ਮੀਟਿੰਗ ਵਿੱਚ ਉਲੀਕਾਂਗੇ ਸੰਘਰਸ਼ ਦੀ ਰੂਪਰੇਖਾ  

ਪੈਨਸ਼ਨਰਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜ਼ਾਮ 

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ

ਕਿਹਾ, ਵਿੱਤੀ ਘਪਲੇਬਾਜ਼ੀਆਂ ਅਤੇ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਬੀ.ਡੀ.ਪੀ.ਓ. ਦਫ਼ਤਰ: ਸਿੱਧੂ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਸਾਡੇ ਬੁਜ਼ੁਰਗ ਸਾਡਾ ਮਾਣ” ਸਰਵੇਖਣ ਤੋਂ 166 ਕਰੋੜ ਰੁਪਏ ਦੀ ਵਸੂਲੀ ਹੋਈ, ਬਾਕੀ 86 ਕਰੋੜ ਰੁਪਏ ਦੀ ਤੇਜ਼ੀ ਨਾਲ ਵਸੂਲੀ ਕੀਤੀ ਜਾਵੇਗੀ: ਸਮਾਜਿਕ ਸੁਰੱਖਿਆ ਮੰਤਰੀ

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

34.40 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਮਈ 2025 ਤੱਕ 1539 ਕਰੋੜ ਰੁਪਏ ਦੀ ਰਾਸ਼ੀ ਜਾਰੀ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਟਾਲਮਟੋਲ ਦੀ ਨੀਤੀ ਅਪਣਾਕੇ ਡੰਗ ਟਪਾਈ ਕਰ ਰਹੀ ਸਰਕਾਰ : ਸਿੱਧੂ 

ਬਿਜਲੀ ਪੈਨਸ਼ਨਰਾਂ ਵੱਲੋਂ ਲੁਧਿਆਣਾ ਰੈਲੀ 'ਚ ਸ਼ਾਮਲ ਹੋਣ ਦਾ ਸੱਦਾ 

ਕਿਹਾ ਆਪ ਸਰਕਾਰ ਅਤੇ ਮੈਨੇਜਮੈਂਟ ਮੰਗਾਂ ਪ੍ਰਤੀ ਨਹੀਂ ਸੰਜੀਦਾ 

ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈਕੇ ਮੰਤਰੀ ਅਰੋੜਾ ਦੀ ਕੋਠੀ ਮੂਹਰੇ ਪ੍ਰਦਰਸ਼ਨ

ਕਿਹਾ ਯੂ ਪੀ ਐੱਸ ਸਕੀਮ ਵਿਚਾਰਨ ਦੀ ਬਜਾਏ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਫੌਰੀ ਲਾਗੂ ਕਰੇ ਸਰਕਾਰ 

ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੀ ਸੂਬਾ ਕਾਰਜਕਾਰਨੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ : ਸੈਣੀ 

ਪੰਜਾਬ ਸਟੇਟ ਪੈਨਸ਼ਨਰਜ਼ ਕੰਨਫਡੈਰੇਸ਼ਨ ਦੇ ਲਗਾਤਾਰ ਤੀਜੀ ਵਾਰ ਕਰਮ ਸਿੰਘ ਧਨੋਆ ਸੂਬਾ ਪ੍ਰਧਾਨ ਅਤੇ ਕੁਲਵਰਨ ਸਿੰਘ ਜਨਰਲ ਸਕੱਤਰ ਚੁਣੇ ਗਏ 

ਪੈਨਸ਼ਨਰਾਂ ਨੇ "ਆਪ" ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਕਿਹਾ ਲਾਰਿਆਂ ਨਾਲ ਡੰਗ ਟਪਾ ਰਹੀ ਮਾਨ ਸਰਕਾਰ 

ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਕਿਹਾ "ਆਪ" ਸਰਕਾਰ ਨੇ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ 

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਹੈ

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

ਪੈਨਸ਼ਨਰਾਂ ਨੇ ਆਪ ਸਰਕਾਰ ਨੂੰ ਭੰਡਿਆ 

ਕਿਹਾ ਵਾਅਦਿਆਂ ਤੋਂ ਮੁੱਕਰਨ ਚ ਮਾਹਿਰ ਹੈ ਆਮ ਆਦਮੀ ਪਾਰਟੀ 

ਪੈਨਸ਼ਨਰਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜ਼ਾਮ 

ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੇ ਬਕਾਏ ਤੁਰੰਤ ਇੱਕ ਕਿਸ਼ਤ ਵਿੱਚ ਦੇਣ ਦੀ ਮੰਗ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਨੇ ਅੱਜ ਆਪਣੇ 6 ਮੈਂਬਰਾਂ ਸੁਰਜੀਤ ਸਿੰਘ ਦੁਖੀ, ਕੁਲਜੀਤ ਸਿੰਘ, ਸੁਰਜੀਤ ਸਿੰਘ ਸੈਣੀ,

ਵੰਡ ਉਲੰਘਣਾਵਾਂ ਕਾਰਨ ਮਹਿੰਦਰਾ ਕਲੋਨੀ ਦੇ ਦੋ ਰਾਸ਼ਨ ਡਿਪੂਆਂ 'ਤੇ ਸਪਲਾਈ ਮੁਅੱਤਲ

ਮਿਲੀ ਸ਼ਿਕਾਇਤ 'ਤੇ ਡੀ.ਐਫ.ਐਸ.ਸੀ ਦਫ਼ਤਰ ਵੱਲੋਂ ਤੁਰੰਤ ਕਾਰਵਾਈ

ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਨੂੰ ਕਿਸ਼ਤਾਂ ਵਿੱਚ ਬਕਾਏ ਦੇਣ ਵਾਲੇ ਜਾਰੀ ਪੱਤਰ ਦੀ ਕੀਤੀ ਪੁਰਜੋਰ ਨਿਖੇਧੀ

ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਨੂੰ ਹਰ ਤਰ੍ਹਾਂ ਦੇ ਬਣਦੇੇ ਬਕਾਏ ਯੱਕਮੁਸ਼ਤ ਦੇਣੇ ਯਕੀਨੀ ਬਣਾਏ ਜਾਣ

ਜ਼ਿਲ੍ਹਾ ਪੈਨਸ਼ਨਰ ਯੂਨੀਅਨ 'ਚ ਸੁਨਾਮ ਇਕਾਈ ਦੇ ਛੇ ਮੈਂਬਰ ਸ਼ਾਮਲ 

 ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਜ਼ਿਲ੍ਹਾ ਪੈਨਸ਼ਨਰ ਐਸੋਸੀਏਸ਼ਨ ਦੇ ਗਠਿਨ ਮੌਕੇ ਸੁਨਾਮ ਪੈਨਸ਼ਨਰ ਯੂਨੀਅਨ ਦੇ ਛੇ ਮੈਂਬਰ ਸ਼ਾਮਲ ਕੀਤੇ ਗਏ ਹਨ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਬੁਢਾਪਾ ਪੈਨਸ਼ਨ ਅਧੀਨ ਜ਼ਿਲ੍ਹੇ ਦੇ 45198 ਬਜੁਰਗਾਂ ਨੂੰ 06 ਕਰੋੜ 77 ਲੱਖ 97 ਹਜ਼ਾਰ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ : ਡਾ: ਸੋਨਾ ਥਿੰਦ

ਪੈਨਸ਼ਨ ਸਕੀਮਾਂ ਦੇ ਕੁੱਲ 70027 ਲਾਭਪਾਤਰੀਆਂ ਨੂੰ 10 ਕਰੋੜ 50 ਲੱਖ 40 ਹਜ਼ਾਰ 500 ਰੁਪਏ ਦੀ ਦਿੱਤੀ ਪੈਨਸ਼ਨ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

ਹੀਮੋਫੀਲਿਆ ਅਤੇ ਥੈਲੀਸੀਮਿਆ ਤੋਂ ਪੀੜਤ ਲੋਕਾਂ ਨੂੰ ਦਿੱਤੀ ਜਾਣ ਵਾਲੀ ਪੈਂਸ਼ਨ ਲਈ ਉਮਰ ਸੀਮਾ ਨੂੰ ਕੀਤਾ ਖਤਮ : ਕੁਮਾਰੀ ਆਰਤੀ ਸਿੰਘ ਰਾਓ

ਸੂਬਾ ਸਰਕਾਰ ਨੇ 100 ਦਿਨਾਂ ਵਿਚ ਸਿਹਤ ਨੂੰ ਲੈ ਕ ਕੀਤੇ ਅਨੇਕ ਖਾਸ ਫੈਸਲੇ

78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਅਦਾਇਗੀ

ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ ਪੈਨਸ਼ਨ ਦੀ ਅਦਾਇਗੀ

123