Saturday, May 18, 2024

Pensioner

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮਾਲੇਰਕੋਟਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮਾਲੇਰਕੋਟਲਾ ਵੱਲੋਂ ਮਹੀਨਾਵਾਰ ਮੀਟਿੰਗ ਜਸਵੰਤ ਸਿੰਘ ਬਨਭੌਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ 

ਪੈਨਸ਼ਨਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਕਿਹਾ ਆਪ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ ਲੋਕ 

ਪੈਨਸ਼ਨਰਾਂ ਨੇ ਸਰਕਾਰ ਨੂੰ ਵਾਅਦੇ ਯਾਦ ਕਰਵਾਏ 

ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ 

ਪੈਨਸ਼ਨਰਾਂ ਨੇ ਮਾਨ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਕਿਹਾ ਪੈਨਸ਼ਨਰਾਂ ਤੇ ਨੌਕਰਸ਼ਾਹਾਂ ਦੀਆਂ ਮੰਗਾਂ ਨੂੰ ਕੀਤਾ ਜਾ ਰਿਹਾ ਅਣਗੌਲਿਆਂ ਪੈਨਸ਼ਨਰ ਆਗੂ ਸ਼ਮਿੰਦਰ ਸਿੰਘ ਸਿੱਧੂ ਤੇ ਹੋਰ ਗੱਲਬਾਤ ਕਰਦੇ ਹੋਏ।

ਪੈਨਸ਼ਨਰਾਂ ਨੇ ਕਾਲੀਆਂ ਝੰਡੀਆਂ ਲੈਕੇ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤਾ ਧਰਨਾ

 ਸੂਬਾ ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜਾਮ ਸੁਨਾਮ ਵਿਖੇ ਪੈਨਸ਼ਨਰ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦਿੰਦੇ ਹੋਏ।