ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ
ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਪਹਿਲੇ ਦਿਨ ਪੋਰਟਲ 'ਤੇ 5,320 ਤੋਂ ਵੱਧ ਪੈਨਸ਼ਨਰਾਂ ਨੇ ਸਫਲਤਾਪੂਰਵਕ ਰਜਿਸਟ੍ਰੇਸ਼ਨ ਕੀਤੀ