Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Pensioners

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਘਿਰਾਓ ਦੀ ਰੂਪਰੇਖਾ ਉਲੀਕੀ 

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੀਟਿੰਗ ਦਾ ਸਮਾਂ ਨਾ ਦੇਣ ਖਿ਼ਿਲਾਫ਼ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਮਾਨਸਾ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ 27 ਅਗਸਤ ਦੀ ਨਿਰਧਾਰਿਤ ਮੀਟਿੰਗ ਤੋਂ ਮੁੱਖ ਮੰਤਰੀ ਦੇ ਮੁਕਰਨ ਖਿ਼ਿਲਾਫ਼ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦਾ ਕੋਲ  ਪੁਤਲਾ ਫੂਕਿਆ ਗਿਆ।

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਸੁਨਾਮ ਕਚਹਿਰੀਆਂ 'ਚ ਰੈਲੀ ਕਰਕੇ ਮੰਗੇ ਹੱਕ

ਡੀ.ਸੀ. ਮੋਗਾ ਦੀ ਮੁਲਾਜਮ ਪੈਨਸ਼ਨਰਜ ਸਾਂਝਾ ਮੁਲਾਜਮ ਮੰਚ ਤਾਲਮੇਲ ਕਮੇਟੀ ਨਾਲ ਮੀਟਿੰਗ

ਜਗਰੂਪ ਸਿੰਘ 'ਗੁਰਜੰਟ ਸਿੰਘ ਕੋਕਰੀ, ਕੁਲਵੀਰ ਸਿੰਘ ਢਿੱਲੋਂ, ਸੁਖਮੰਦਰ ਸਿੰਘ, ਗੁਰਪ੍ਰਤਿ ਸਿੰਘ, ਕਮਲਜੀਤ ਸਿੰਘ, ਤੇਜਿੰਦਰ ਪਾਲ ਰਾਮ ਕਿਸ਼ਨ ਕੁਲਵਿੰਦਰ ਸਿੰਘ, ਰਾਜਦੀਪ ਸਿੰਘ ਨੇ ਦੱਸਿਆ ਕਿ 27 ਅਗਸਤ ਦੀ ਮੁਕੰਮਲ ਹੜਤਾਲ ਲਈ ਸਾਰੇ ਜਿਲ੍ਹੇ ਵਿੱਚ ਮੁਲਾਜਮਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ 11 ਵਜੇ ਸਮੂਹ ਮੁਲਾਜਮ ਪੈਨਸ਼ਨਰ ਡੀ. ਸੀ ਦਫ਼ਤਰ ਅੱਗੇ ਵਿਸ਼ਾਲ ਰੈਲੀ ਕਰਨਗੇ। ਆਪਣੀਆਂ ਹੱਕੀ ਮੰਗਾਂ ਲਈ ਆਪਣੀ ਆਵਾਜ਼ ਬੁਲੰਦ ਕਰਨਗੇ ।
 
 

ਨੌਕਰਸ਼ਾਹਾਂ ਤੇ ਪੈਨਸ਼ਨਰਾਂ ਨੇ ਮੰਗਾਂ ਨੂੰ ਲੈਕੇ ਕੀਤੀ ਲਾਮਬੰਦੀ 

ਮੁਲਾਜ਼ਮ 27 ਨੂੰ ਲੈਣਗੇ ਸਮੂਹਿਕ ਛੁੱਟੀ 

ਪੈਨਸ਼ਨਰਾਂ ਨੇ "ਆਪ" ਸਰਕਾਰ ਤੋਂ ਮੰਗਿਆ ਡੀਏ ਦਾ ਬਕਾਇਆ

 ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਧਰਨਿਆਂ ਵਿੱਚ ਸ਼ਿਰਕਤ ਕਰਕੇ ਸਰਕਾਰ ਆਉਣ ਤੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੰਦੇ ਸਨ ਲੇਕਿਨ ਹੁਣ ਸਰਕਾਰਾਂ ਦੀ ਰੀੜ੍ਹ ਦੀ ਹੱਡੀ ਮੁਲਾਜ਼ਮਾਂ ਨੂੰ ਸਟੇਟ ਵਿਰੋਧੀ ਅਤੇ ਦਗੇਬਾਜ਼ ਦੱਸ ਰਹੇ ਹਨ।  ਰੈਲੀ ਤੋਂ ਬਾਅਦ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਅਰਥੀ ਫੂਕੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ ਢੈਪਈ ਨੇ ਆਖਿਰ ਵਿੱਚ ਰੈਲੀ ਵਿੱਚ ਪੁੱਜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧੰਨਵਾਦ ਕਰਦੀਆਂ 27 ਅਗਸਤ ਨੂੰ ਕੀਤੇ ਜਾਣ ਵਾਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
 
 

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਕਾਫ਼ਲਾ ਚੰਡੀਗੜ੍ਹ ਰੈਲੀ ਲਈ ਕੋਟਕਪੂਰਾ ਤੋਂ ਹੋਇਆ ਰਵਾਨਾ

ਉਹਨਾਂ ਅੱਗੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ਾਂ ਦੇ ਜੋ ਵੀ ਐਕਸ਼ਨ ਪ੍ਰੋਗਰਾਮ ਉਲੀਕੇ ਜਾਣਗੇ ਪੂਰੀ ਤਨਦੇਹੀ ਨਾਲ ਇਹ ਪ੍ਰੋਗਰਾਮ ਸਫਲ ਬਣਾਏ ਜਾਣਗੇ। 

ਸਿਹਤ ਕਾਮੇ ਚੰਡੀਗੜ੍ਹ ਰੈਲੀ 'ਚ ਸ਼ਮੂਲੀਅਤ ਕਰਨ ਲਈ ਰਵਾਨਾ

ਇਸ ਮੌਕੇ ਇੰਦਰਜੀਤ ਸਿੰਘ, ਯਾਦਵਿੰਦਰ ਸਿੰਘ, ਨਰੇਸ ਸੁਨਾਮ ਕੁਲਦੀਪ ਕੌਹਰੀਆਂ ਵੀਰ ਸਿੰਘ, ਜਗਸੀਰ, ਗੁਰਤੇਜ਼ ਸੁਨਾਮ, ਵੀਰ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਸਿੰਘ ਗੁਰਪ੍ਰੀਤ ਕਿਲਾ, ਸਿੰਕਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

ਚੰਡੀਗੜ੍ਹ ਵਿਚ 7 ਨੂੰ ਹੋ ਰੈਲੀ ਵਿਚ ਪੈਨਸ਼ਨਰਜ਼ ਵੱਧ ਚੜ੍ਹ ਕੇ ਭਾਗ ਲੈਣਗੇ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮੀਟਿੰਗ ਗੁਰਦੁਆਰਾ ਸਾਹਿਬ ਅਕਾਲੀ ਦਫ਼ਤਰ ਖਰੜ ਵਿਖੇ ਸ੍ਰੀ ਜੁਗਿੰਦਰ ਸਿੰਘ ਮਾਨ ਖੇੜੀ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ

ਪੈਨਸ਼ਨਰਾਂ ਨੇ ਪੁਲਿਸ ਲਾਠੀਚਾਰਜ ਦੀ ਕੀਤੀ ਨਿੰਦਾ

ਹੁਕਮਾਂ ਤੇ ਦਿੱਲੀ ਪੁਲਿਸ ਵੱਲੋਂ ਕੀਤੇ ਅੰਨ੍ਹੇਵਾਹ ਤਸ਼ੱਦਦ ਦੀ ਜ਼ੋਰਦਾਰ ਅਤੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਪੈਨਸ਼ਨਰਾਂ ਨੂੰ ਮੁਹਾਲੀ ਰੈਲੀ ਵਿੱਚ 7 ਅਗਸਤ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

ਪੰਜਾਬ ਰਾਜ ਪੈਨਸ਼ਨਰਜ ਮਹਾਸੰਘ ਦੀ ਮੀਟਿੰਗ 7 ਅਗਸਤ ਨੂੰ ਚੰਡੀਗੜ੍ਹ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ

 ਪੰਜਾਬ ਰਾਜ ਪੈਨਸ਼ਨਰਜ ਮਹਾਸੰਘ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸਥਾਨਕ ਪੈਨਸ਼ਨ ਭਵਨ, ਲੁਧਿਆਣਾ ਵਿਖੇ ਸੂਬਾ ਪ੍ਰਧਾਨ ਡਾ. ਐਨ.ਕੇ. ਕਲਸੀ ਦੀ ਪ੍ਰਧਾਨਗੀ ਹੇਠ ਹੋਈ।

ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ), ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਾਂਝੇ ਸੱਦੇ ਤੇ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ।

ਮੁਲਾਜ਼ਮਾਂ ਅਤੇ ਪੈਨਸਨਰਾਂ ਵੱਲੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਫੂਕਿਆ ਗਿਆ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ 17 ਜੁਲਾਈ ਨੂੰ ਜਿਲ੍ਹਾ ਪੱਧਰ 'ਤੇ ਕੇਂਦਰੀ ਸਕੇਲ ਲਾਗੂ ਕਰਨ ਵਾਲਾ 17-07-2020 ਦਾ ਪੱਤਰ ਫੂਕਣ ਦੇ ਫੈਸਲੇ ਅਨੁਸਾਰ ਅੱਜ ਨਵਾਂ ਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਸੋਮ ਲਾਲ ਥੋਪੀਆ,

ਮੇਅਰ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਵੱਲੋਂ ਪੈਨਸ਼ਨਰਾਂ ਨੂੰ ਵੱਡੀ ਵਿੱਤੀ ਰਾਹਤ

ਨਗਰ ਨਿਗਮ ਪਟਿਆਲਾ ਨੇ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਵੈਲਫੇਅਰ ਵੱਲ ਵੱਡਾ ਕਦਮ ਚੁੱਕਦਿਆਂ ਲੀਵ ਐਨਕੈਸ਼ਮੈਂਟ ਦੇ ਬਕਾਏ ਦੀ ਤੀਜੀ ਕਿਸ਼ਤ ਵਜੋਂ ਕੁੱਲ 35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

ਮੁਲਾਜ਼ਮ ਅਤੇ ਪੈਨਸ਼ਨਰ ਨੇ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਸੂਬਾ ਪੱਧਰ ਤੇ ਕੀਤੇ ਗਏ ਫੈਸਲੇ ਅਨੁਸਾਰ ਪਹਿਲੀ ਤੋਂ 10 ਜੁਲਾਈ ਤੱਕ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣ ਦੇ ਫ਼ੈਸਲੇ ਮੁਤਾਬਕ ਜ਼ਿਲ੍ਹਾ ਸੰਗਰੂਰ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੈਬਨਿਟ ਮੰਤਰੀ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਲਾਮਿਸ਼ਾਲ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਨਾਆਰੇਬਾਜੀ ਕੀਤੀ ਗਈ।

ਮੰਤਰੀ ਅਮਨ ਅਰੋੜਾ ਦੀ ਕੋਠੀ ਨੇੜੇ ਗਰਜੇ ਮੁਲਾਜ਼ਮ ਤੇ ਪੈਨਸ਼ਨਰ

"ਆਪ" ਸਰਕਾਰ ਤੇ ਲਾਏ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ 

ਪੈਨਸ਼ਨਰ ਆਪ ਸਰਕਾਰ ਦੇ ਲਾਰਿਆਂ ਤੋਂ ਔਖ਼ੇ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ 7 ਨੂੰ ਦੇਣਗੇ ਧਰਨਾ

ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਲਾਰਿਆਂ ਤੋਂ ਔਖ਼ੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਫਰੰਟ ਨੇ ਆਗੂਆਂ ਰਾਮ ਸਰੂਪ ਢੈਪਈ, ਜੀਤ ਸਿੰਘ ਬੰਗਾ, ਭੁਪਿੰਦਰ ਸਿੰਘ ਛਾਜਲੀ, ਪਵਨ ਕੁਮਾਰ ਸ਼ਰਮਾ, ਬਲਵਿੰਦਰ ਸਿੰਘ ਜਿਲੇਦਾਰ ਅਤੇ ਥਾਣੇਦਾਰ ਦਰਸ਼ਨ ਸਿੰਘ ਭਰੂਰ ਨੇ ਆਖਿਆ ਕਿ ਪੰਜਾਬ ਸਰਕਾਰ ਦੇ ਝੂਠੇ ਅਤੇ ਗੁੰਮਰਾਹਕੁਨ ਲਾਰਿਆਂ ਤੋਂ ਤੰਗ ਆਕੇ ਮੁਲਾਜ਼ਮਾਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ 7 ਜੁਲਾਈ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਪੈਨਸ਼ਨਰਾਂ ਨੇ "ਆਪ" ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ ਵਿੱਤੀ ਸੰਕਟ ਦਾ ਬਹਾਨਾ ਲਾਕੇ ਨਹੀਂ ਦਿੱਤਾ ਜਾ ਰਿਹਾ ਡੀਏ ਕਿਹਾ 7 ਨੂੰ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦੇਵਾਂਗੇ ਧਰਨਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਏ ਹਨ।

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਵੱਲੋਂ ਕਨਵੈਨਸ਼ਨ ਅੱਜ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ

 ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਵੀਰਇੰਦਰਜੀਤ ਸਿੰਘ ਪੁਰੀ, ਨਵਪ੍ਰੀਤ ਸਿੰਘ, ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਗਿੱਲ, ਸਿਮਰਜੀਤ ਸਿੰਘ ਬਰਾੜ, ਜਗਤਾਰ ਸਿੰਘ ਗਿੱਲ, ਕੁਲਵੰਤ ਸਿੰਘ ਚਾਨੀ, ਸੁਖਮੰਦਰ ਸਿੰਘ ਗਿੱਲ ਅਤੇ ਹਰਪਾਲ ਸਿੰਘ ਮਚਾਕੀ ਵੱਲੋਂ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂਅ ਇੱਕ ਰੋਸ ਪੱਤਰ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਪ੍ਰਤੀਨਿਧ ਸ੍ਰੀ ਪੁਨੀਤ ਸ਼ਰਮਾ ਉੱਪ ਮੰਡਲ ਮਜਿਸਟਰੇਟ ਫਰੀਦਕੋਟ ਨੂੰ ਦਿੱਤਾ ਗਿਆ।

ਜਗਦੀਸ਼ ਸਿੰਘ ਬਾਵਾ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਨਮਾਨ

ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜਗਦੀਸ਼ ਸਿੰਘ ਬਾਵਾ ਨੂੰ ਬੈਰਾਗੀ ਵੈਲਫੇਅਰ ਬੋਰਡ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਦੇ ਨਾਂਅ ਦਿੱਤਾ ਮੰਗ ਪੱਤਰ

ਪੰਜਾਬ ਰੋਡਵੇਜ਼ ਵਿੱਚੋਂ ਵੱਖ ਵੱਖ ਆਸਾਮੀਆਂ ਤੋਂ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾਮੁਕਤ ਹੋਏ ਪੈਨਸ਼ਨਰਾਂ ਅਤੇ ਮੌਜੂਦਾ ਸਮੇਂ ਦੌਰਾਨ ਕੰਮ ਕਰਦੇ ਮੁਲਾਜ਼ਮਾਂ ਦੇ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਬਣਦੇ ਬਕਾਏ ਕਢਵਾਉਣ ਅਤੇ ਲਮਕ ਅਵਸਥਾ ਵਿੱਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਨਿਪਟਾਰਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੇ ਨਾਂ ਦਿੱਤਾ ਗਿਆ। 

ਪੈਨਸ਼ਨਰਾਂ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ 

ਪੈਨਸ਼ਨਰਾਂ ਨੇ ਸਰਕਾਰ ਤੋਂ ਡੀਏ ਦਾ ਬਕਾਇਆ ਮੰਗਿਆ 

ਕਿਹਾ ਟਾਲਮਟੋਲ ਦੀ ਨੀਤੀ ਦਾ ਆਮ ਚੋਣਾਂ ਚ, ਦੇਵਾਂਗੇ ਜਵਾਬ 

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਨੂੰ ਲੈ ਕੇ ਕੈਬਨਿਟ ਸਬ ਕਮੇਟੀ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪੇਸ਼ ਕੀਤੀ ਗਈ ਅੰਤਰਿਮ ਰਿਪੋਟਟ ਦੀ ਸਖਤ ਨਿਖੇਧੀ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪਿਛਲੇ ਦਿਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਣਾਈ ਗਈ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਨਵਾਂ ਸ਼ਹਿਰ ਦੇ ਸਮੁੱਚੇ ਵਾਰਡਾਂ ਵਿੱਚ ਸਰਕਾਰ ਵਿਰੁੱਧ ਕੀਤਾ ਮੋਟਰਸਾਈਕਲ ਮਾਰਚ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਕਨਵੈਂਨਸ਼ਨ ਵਿੱਚ ਪਾਸ ਕੀਤੇ ਐਲਾਨ ਨਾਮੇ ਅਨੁਸਾਰ ਪੰਜਾਬ ਵਿੱਚ ਨਗਰ ਨਿਗਮ /ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਅੱਜ ਨਵਾਂ ਸ਼ਹਿਰ ਦੇ ਬੱਸ ਸਟੈਂਡ ਵਿਖੇ ਕੁਲਦੀਪ ਸਿੰਘ ਦੌੜਕਾ, ਕੁਲਵਿੰਦਰ ਸਿੰਘ ਅਟਵਾਲ, ਜੀਤ ਲਾਲ ਗੋਹਲੜੋਂ, ਨਰਿੰਦਰ ਕੁਮਾਰ ਮਹਿਤਾ ਦੀ ਅਗਵਾਈ ਵਿੱਚ ਰੋਸ ਰੈਲੀ ਉਪਰੰਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਮੋਟਰ ਸਾਈਕਲ ਮਾਰਚ ਕੀਤਾ ਗਿਆ। 

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੇ ਪ੍ਰਧਾਨ ਦੀ ਜਲਦੀ ਚੋਣ ਕੀਤੀ ਜਾਵੇਗੀ: ਸੁਖਦੀਪ ਸਿੰਘ

ਪੈਨਸ਼ਨਰਜ਼ ਭਲਾਈ ਸੰਸਥਾ ਰਜਿ ਖਰੜ ਦੇ ਪ੍ਰਧਾਨ ਰਾਮ ਕਿਸ਼ਨ ਧੂੰਨਕੀਆ ਵਲੋ ਕੁਝ ਮੈਂਬਰਾਂ ਮਹਿੰਦਰ ਸਿੰਘ ਖੋਖਰ, ਗੁਣਵੰਤ ਸਿੰਘ, ਸਵਰਨ ਸਿੰਘ ਅਤੇ ਕੁਰਾਲੀ ਦੇ ਪ੍ਰਧਾਨ ਰਣਧੀਰ ਸਿੰਘ  ਮਲਾਗਰ  ਸਿੰਘ ਅਤੇ ਜੁਗਿੰਦਰ ਸਿੰਘ ਨੂੰ  ਕਥਿਤ ਤੌਰ ਤੇ ਧੋਖੇ ਨਾਲ , ਵਿਸ਼ਵਾਸਘਾਤ ਕਰ ਕੇ  ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਦੀ ਬਿਨਾਂ  ਸਹਿਮਤੀ ਅਤੇ ਹਾਜਰੀ ਤੋਂ ਬਿਨਾਂ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਖਰੜ ਨਾਲ ਮਿਲ ਕੇ ਪੈਨਸ਼ਨਰਜ਼ ਭਲਾਈ ਸੰਸਥਾ ਰਜਿ ਖਰੜ ਨੂੰ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਖਰੜ ਵਿਚ ਮਰਜ਼ ਕੀਤਾ ਹੈ।

ਪੈਨਸ਼ਨਰਾਂ ਨੇ "ਆਪ" ਖਿਲਾਫ ਖੋਲਿਆ ਮੋਰਚਾ 

ਕਿਹਾ ਕੌਂਸਲ ਚੋਣਾਂ 'ਚ "ਆਪ" ਦਾ ਕੋਈ ਉਮੀਦਵਾਰ ਵੋਟ ਮੰਗਣ ਨਾ ਆਵੇ 

ਰੈਵਨਿਊ ਨਾਇਬ ਤਹਿਸੀਲਦਾਰ, ਕੰਨੂਗੋ ਪਟਵਾਰੀ ਰਿਟਾਇਡ ਪੈਨਸ਼ਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰੈਵਨਿਊ ਨਾਇਬ ਤਹਿਸੀਲਦਾਰ, ਕੰਨੂਗੋ ਪਟਵਾਰੀ ਰਟਾਇਡ ਪੈਨਸ਼ਰ ਐਸੋਸੀਏਸ਼ਨ ਦੀ ਮੀਟਿੰਗ ਮਾਲੇਰਕੋਟਲਾ ਵਿਖੇ ਜਿ਼ਲ੍ਹਾ ਪ੍ਰਧਾਨ ਨਿਰਮਲ ਸਿੰਘ ਮਸੌਣ ਦੀ ਪ੍ਰਧਾਨਗੀ ਹੇਠ ਹੋਈ

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਅੱਜ ਸੂਬਾ ਪੱਧਰੀ ਕਨਵੈਨਸ਼ਨ ’ਚ ਸ਼ਮੂਲੀਅਤ ਕਰਨ ਦਾ ਫੈਸਲਾ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖਿਲਾਫ ਆਪਣੇ ਰੋਸ ਅਤੇ ਗੁੱਸੇ ਦਾ ਪ੍ਰਗਟਾਵਾ ਕਰਨ ਲਈ ਅਤੇ ਅਗਲੇ ਐਕਸ਼ਨ ਪ੍ਰੋਗਰਾਮ ਉਲੀਕਣ ਲਈ 17 ਮਈ ਦਿਨ ਐਤਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ।

ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗਿਆ ਡੀਏ ਦਾ ਬਕਾਇਆ 

ਹਰਿਆਣਾ ਤੇ ਹਿਮਾਚਲ ਸਰਕਾਰਾਂ ਨੇ ਜਾਰੀ ਕੀਤਾ ਡੀਏ 

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਅੱਜ ਸਥਾਨਕ ਦਰਬਾਰ ਗੰਜ ਰੈਸਟ ਹਾਊਸ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ•ਾ ਫਰੀਦਕੋਟ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਸਾਂਝੇ ਤੌਰ ’ਤੇ ਰੈਲੀ ਕਰਕੇ ਮਨਾਇਆ ਗਿਆ।

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਸੇਵਾ ਮੁਕਤ ਮੁਲਾਜ਼ਮਾਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ

ਪੈਨਸ਼ਨਰਾਂ ਨੇ ਸੂਬਾ ਸਰਕਾਰ ਤੋਂ ਮੰਗਿਆ ਬਕਾਇਆ 

ਕਿਹਾ ਡੀਏ ਦੇਣ 'ਚ ਟਾਲਮਟੋਲ ਕਰ ਰਹੀ ਹੈ ਸਰਕਾਰ 

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ 23 ਅਪ੍ਰੈਲ ਨੂੰ

ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਅਤੇ ਸਾਰੀਆਂ ਬ੍ਰਾਂਚਾਂ ਦੇ ਆਗੂਆਂ ਦੀ ਇੱਕ ਮੀਟਿੰਗ ਮਿਤੀ 23 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਠੀਕ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ , ਨੇੜੇ ਬੱਸ ਸਟੈਂਡ ਜਲੰਧਰ ਵਿਖੇ ਰੱਖੀ ਗਈ ਹੈ।

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ 11 ਨੂੰ : ਚਾਵਲਾ

ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਪੰਜਾਬ ਦੇ ਲੱਖਾਂ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਮਿਤੀ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 11:00 ਵਜੇ ਪੈਨਸ਼ਨਰ ਭਵਨ, ਨੇੜੇ ਖਜ਼ਾਨਾ ਦਫਤਰ ਫਰੀਦਕੋਟ ਵਿਖੇ ਰੱਖੀ ਗਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੁੰਝੀਆਂ ਸਮਾਂ-ਸੀਮਾਵਾਂ, ਅਧੂਰੇ ਕੰਮਾਂ ਅਤੇ ਸਿਸਟਮ ਦੀਆਂ ਖਾਮੀਆਂ 'ਤੇ ਵਿਚਾਰ ਕੀਤਾ ਗਿਆ।

ਰਾਮ ਸਰੂਪ ਢੈਪਈ ਪੈਨਸ਼ਨਰਾਂ ਦੇ ਮੁੜ ਪ੍ਰਧਾਨ ਬਣੇ 

ਪੈਨਸ਼ਨਰ ਆਗੂ ਨਵੇਂ ਬਣੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ

ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗਾਂ ਤੇ ਮਸਲਿਆਂ ਦਾ ਮੰਗਿਆ ਹੱਲ 

ਕਿਹਾ ਸੂਬਾ ਸਰਕਾਰ ਦੀਆਂ ਨੀਤੀਆਂ ਡੰਗ ਟਪਾਊ 

ਪੈਨਸ਼ਨਰਜ਼ ਵੈਲਫੇਅਰ ਐਸ਼ੋਸੀਏਸ਼ਨ ਬਰੇਟਾ ਦੀ ਮਹੀਨਾਵਾਰੀ ਮੀਟਿੰਗ ਸੰਪੰਨ

ਪੈਂਡਿੰਗ ਮੈਡੀਕਲ ਬਿਲਾਂ ਦਾ ਨਿਪਟਾਰਾ ਕਰਾਉਣ ਲਈ ਸੀ ਐਮ ਓ ਮਾਨਸਾ ਵਿਖੇ ਧਰਨੇ ਦੀ ਤਿਆਰੀ

12