ਐਸਆਰਐਸ ਵਿਦਿਆਪੀਠ ਨੇ ਸੀਬੀਐਸਈ ਕਲਾਸ 12 ਬੋਰਡ ਪ੍ਰੀਖਿਆਵਾਂ (2025–26) ਵਿੱਚ ਇਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਦਿਆਂ ਅੰਗਰੇਜ਼ੀ ਵਿਸ਼ੇ ਵਿੱਚ ਉਲੇਖਣਯੋਗ ਸਫਲਤਾ ਹਾਸਲ ਕੀਤੀ ਹੈ।
ਪਿਛਲੇ ਦਿਨੀਂ ਇੱਕ ਸੜਕ ਹਾਦਸੇ ਦੌਰਾਨ ਹਲਾਕ ਹੋਏ ਪਿੰਡ ਦਮਦਮਾ ਵਾਸੀ ਕਾਮਰੇਡ ਕੁਲਦੀਪ ਸਿੰਘ ਪੂਨੀਆ (82) ਦਾ ਅੰਤਿਮ ਸੰਸਕਾਰ ਅੱਜ ਭਾਰਤੀ ਕਮਿਊਨਿਸਟ ਪਾਰਟੀ ਵਰਕਰਾਂ,ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਵੱਡੀ ਗਿਣਤੀ ਦੌਰਾਨ ਬਹੁਤ ਹੀ ਗਮਗੀਨ ਮਾਹੌਲ ਵਿੱਚ ਕੀਤਾ ਗਿਆ।