ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ।
ਡੀ ਸੀ ਆਸ਼ਿਕਾ ਜੈਨ ਨੇ ਨੌਜਵਾਨਾਂ ਨੂੰ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ