Sunday, November 02, 2025

Personal

ਪੰਜਾਬ ਦੀਆਂ ਮਸ਼ਹੂਰ ਹਸਤੀਆਂ ਪਹੁੰਚੀਆਂ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ 'ਤੇ

ਮਸ਼ਹੂਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਅੱਜ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਸੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ : ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਵਿੱਚ ਭਾਜਪਾ ਮੈਂਬਰਾਂ ਸਮੇਤ ਕਿਸੇ ਵੀ ਨਿੱਜੀ ਵਿਅਕਤੀ ਨੂੰ ਨਿੱਜੀ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਲੋਕਾਂ ਨੂੰ ਸੁਚੇਤ ਰਹਿਣ ਅਤੇ ਅਣਅਧਿਕਾਰਤ ਵਿਅਕਤੀਆਂ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੀ ਅਪੀਲ

ਬਾਦਲ ਪਰਵਾਰ ਨੇ ਹਮੇਸ਼ਾ ਨਿੱਜ ਪ੍ਰਸਤੀ ਨੂੰ ਦਿੱਤੀ ਤਰਜੀਹ : ਗਿਆਨੀ ਹਰਪ੍ਰੀਤ ਸਿੰਘ 

ਕਿਹਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਥਾਂ ਭਾਜਪਾ ਤੋਂ ਮੰਗੀਆਂ ਵਜ਼ੀਰੀਆਂ 

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ 'ਤੇ ਦਿੱਤਾ ਜ਼ੋਰ

ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨ ਸ਼ਖ਼ਸੀਅਤ ਨੂੰ ਕਿਸੇ ਵੀ ਵਲਗਣ ਵਿੱਚ ਸੀਮਤ ਨਹੀਂ ਰੱਖਿਆ ਜਾਣਾ ਚਾਹੀਦਾ

ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਪਹਿਚਾਣ ਤੱਕ ਸੀਮਤ ਨਹੀਂ ਸਗੋਂ ਸਮੂਹ ਭਾਰਤ ਦੀ ਸਾਂਝੀ ਵਿਰਾਸਤ ਹੈ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਪਹਿਲਗਾਮ ਅੱਤਵਾਦੀ ਹਮਲੇ ਦੀ ਵੀ ਨਿੰਦਾ ਕਰਦਿਆਂ ਇਸਨੂੰ ਕਾਇਰਾਨਾ ਕਾਰਵਾਈ ਦੱਸਿਆ

ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸੁਸ਼ੀਲ ਗੋਇਲ ਦਾ ਦੇਹਾਂਤ 

ਰਾਜਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ 

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ

ਸਿਹਤ ਮੰਤਰੀ ਵੱਲੋਂ ਤੜਕਸਾਰ ਡੇਂਗੂ 'ਤੇ ਵਾਰ, ਵਿੱਦਿਆ ਅਦਾਰਿਆਂ 'ਚ ਡੇਂਗੂ ਲਾਰਵਾ ਲੱਭਣ ਲਈ ਰਾਜ ਪੱਧਰੀ ਮੁਹਿੰਮ ਦੀ ਖ਼ੁਦ ਕੀਤੀ ਅਗਵਾਈ

ਵਿਦਿਆਰਥੀਆਂ ਰਾਹੀਂ ਡੇਂਗੂ ਖ਼ਿਲਾਫ਼ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ : ਡਾ. ਬਲਬੀਰ ਸਿੰਘ

ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ

ਡੀਜੀਪੀ ਪੰਜਾਬ ਨੇ ਡੀਆਈਜੀ ਰੋਪੜ ਰੇਂਜ ਅਤੇ ਐਸਐਸਪੀ ਐਸਏਐਸ ਨਗਰ ਦੇ ਨਾਲ ਬਲੌਂਗੀ ਖੇਤਰ ਵਿੱਚ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਕੀਤੀ ਗੱਲਬਾਤ

ਸ਼ਖਸ਼ੀਅਤ

ਤਰੁਣਪ੍ਰੀਤ ਸੋਂਦ -ਪਹਿਲੀ ਦਫਾ ਐਮਐਲਏ ,ਪਹਿਲੀ ਦਫਾ ਵਜੀਰ ਬਣ ,ਪੰਜਾਬ ਦੀ ਸਿਆਸਤ ਚ  ਗੱਡੀ ਪਛਾਣ ਦੀ ਵੱਖਰੀ ਮੋਹੜੀ 

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ, ਪਹੂਵਿੰਡ ਵਿਖੇ Personality Development ਪ੍ਰੋਗਰਾਮ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ, ਪਹੂਵਿੰਡ ਵਿਖੇ ‘ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ’ ਵੱਲੋਂ 'Personality Development' ਪ੍ਰੋਗਰਾਮ ਕਰਵਾਇਆ ਗਿਆ। 

ਫਰਿਸ਼ਤਿਆਂ ਵਰਗੀ ਸਖਸ਼ੀਅਤ : ਸ੍ਰ. ਜਤਿੰਦਰ ਸਿੰਘ ਜੀ

ਕਈ ਇਨਸਾਨ ਇਸ ਦੁਨੀਆਂ ਵਿੱਚ ਫਰਿਸ਼ਤਿਆਂ ਵਾਂਗ ਹੁੰਦੇ ਨੇ , ਜੋ ਆਪਣੀ ਜ਼ਿੰਮੇਵਾਰੀ ਤੋਂ ਇਲਾਵਾ ਆਪਣੇ ਸਮਾਜ ਅਤੇ ਆਪਣੇ ਦੇਸ਼ ਲਈ ਆਪਣੇ ਜੀਵਨ ਦਾ ਇੱਕ - ਇੱਕ ਪਲ ਪੂਰੀ ਤਨਦੇਹੀ ਨਾਲ ਲੇਖੇ ਲਾ ਦਿੰਦੇ ਹਨ