ਅੱਜ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ.ਸੁਖਜਿੰਦਰ ਸਿੰਘ ਤੇ ਤੋਲ ਤੇ ਮਾਪ ਇੰਸਪੈਕਟਰ ਗਗਨਦੀਪ ਸਿੰਘ ਆਦਿ ਵਿਭਾਗੀ ਅਧਿਕਾਰੀਆਂ ਦੀ ਟੀਮ ਨਾਲ ਪੈਟਰੋਲ ਚ ਪਾਈ ਜਾਂਦੀ ਇਥੋਨੈਲ ਦੀ ਮਿਕਦਾਰ ਦੀ ਪੜਤਾਲ ਕਰਨ ਲਈ ਅਜਨਾਲਾ ਖੇਤਰ ਦੇ ਵੱਖ ਵੱਖ ਪੈਟਰੋਲ ਪੰਪਾਂ ਦੀ ਚੈਕਿੰਗ ਕੀਤੀ ਗਈ