Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

PhC

ਅੰਬਾਲਾ ਦੇ ਪੰਜੋਖਰਾ ਸਾਹਿਬ ਵਿੱਚ ਬਣੇਗੀ ਸੀ.ਐਚ.ਸੀ., ਰੇਵਾੜੀ ਦੇ ਸਾਂਗਵਾੜੀ ਪਿੰਡ ਵਿੱਚ ਖੁੱਲ੍ਹੇਗੀ ਨਵੀਂ ਪੀ.ਐਚ.ਸੀ.

ਖੁੱਲ੍ਹਣ ਨਾਲ ਇਸ ਖੇਤਰ ਦੇ ਗ੍ਰਾਮੀਣਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ ਅਤੇ ਮੁੱਢਲੀ ਜਾਂਚ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਜਾਂ ਵੱਡੇ ਹਸਪਤਾਲਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਸਰਕਾਰ ਦੇ ਇਨ੍ਹਾਂ ਦੋਵਾਂ ਫੈਸਲਿਆਂ ਨਾਲ ਪੇਂਡੂ ਖੇਤਰ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ਦੀਆਂ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਵੱਧ ਆਸਾਨ ਤੇ ਮਜ਼ਬੂਤ ਹੋਵੇਗੀ।

ਪੀ.ਐਚ.ਸੀ. ਬੂਥਗੜ੍ਹ ਵਿਖੇ ਮਰੀਜ਼ਾਂ ਨੂੰ ਗਰਮੀ ਤੋਂ ਬਚਣ ਲਈ ਦਿਤੇ ਨੁਸਖ਼ੇ ਤਰਲ ਪਦਾਰਥਾਂ ਦਾ ਵਧੇਰੇ ਸੇਵਨ ਕਰਨ ਦੀ ਅਪੀਲ

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕ ਕੀਤਾ ਗਿਆ।

ਪੀ.ਐਚ.ਸੀ. ਬੂਥਗੜ੍ਹ ਅਧੀਨ ਆਮ ਆਦਮੀ ਕਲੀਨਿਕਾਂ ਵਿਚ ਵੀ ਐਂਟੀ-ਰੇਬੀਜ਼ ਵੈਕਸੀਨ ਉਪਲਭਧ : ਐਸ.ਐਮ.ਓ.

ਕੁੱਤਿਆਂ ਸਮੇਤ ਹੋਰ ਜਾਨਵਰਾਂ ਦੇ ਵੱਢਣ ਦਾ ਮੁਫਤ ਹੋਵੇਗਾ ਇਲਾਜ

ਪੀ.ਐਚ.ਸੀ. ਬੂਥਗੜ੍ਹ ਵਿਖੇ ਵਿਸ਼ਵ ਮੌਖਿਕ ਸਿਹਤ ਦਿਵਸ ਮਨਾਇਆ

ਦਿਨ ਵਿਚ ਦੋ ਵਾਰ ਦੰਦਾਂ ਨੂੰ ਬਰੱਸ਼ ਕਰਨ ਦੀ ਲੋੜ

ਪੀ.ਐਚ.ਸੀ. ਬੂਥਗੜ੍ਹ ਵਿਖੇ ਨਿਮੋਨੀਆ ਸਬੰਧੀ ਦਿਤੀ ਸਿਖਲਾਈ

ਬੱਚਿਆਂ ਅੰਦਰ ਨਿਮੋਨੀਆ ਦੀ ਸਮੇਂ ਸਿਰ ਪਛਾਣ ਜ਼ਰੂਰੀ : ਡਾ. ਗਿਰੀਸ਼ ਡੋਗਰਾ

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਐਸ.ਐਮ.ਓ. ਵਲੋਂ ਲੋਕਾਂ ਨੂੰ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਦੀ ਅਪੀਲ

ਸਿਹਤ ਸੇਵਾਵਾਂ ’ਚ ਵਿਸਤਾਰ ਸਬੰਧੀ ਪੀ.ਐਚ.ਸੀ. ਬੂਥਗੜ੍ਹ ਵਿਖੇ ਟਰੇਨਿੰਗ ਸ਼ੁਰੂ

ਮਾਨਸਿਕ ਰੋਗ ਤੇ ਬਜ਼ੁਰਗਾਂ ਦੀ ਦੇਖਭਾਲ ਜਿਹੇ ਵਿਸ਼ੇ ਛੋਹੇ ਜਾਣਗੇ

ਡੇਂਗੂ ਵਰਗੀਆਂ ਬੀਮਾਰੀ ਨੂੰ ਪੀ ਐਚ ਸੀ ਪੰਜਗਰਾਈਆਂ ਵਿਖੇ ਸਵੱਛਤਾ ਅਭਿਆਨ ਸ਼ੁਰੂ ਕੀਤੀ

ਆਪਣੇ ਘਰਾਂ ਦੇ ਨਾਲ ਨਾਲ ਆਲਾ ਦੁਆਲਾ ਵੀ ਸਾਫ਼ ਰੱਖੋ - ਡਾ. ਭਿੰਡਰ