Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

PhagwaraNews

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਪ੍ਰਸਿੱਧ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਦੋਆਬੇ ਦਾ ਦਿਲ ਸਮਝੀ ਜਾਂਦੀ ਇਸ ਮਿੱਲ ਦੇ ਚਾਲੂ ਹੋਣ ਨਾਲ ਜਿੱਥੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ  ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ  ਬਰਾਮਦ ਕੀਤੀ ਹੈI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।