Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Pilgrim

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸ਼ਰਧਾਲੂ ਹੋਏ ਤੀਰਥ ਯਾਤਰਾ ਲਈ ਰਵਾਨਾ

ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ ਇਸ ਦੇ ਲਈ ਇੱਕ ਮਾਹਿਰ ਡਾਕਟਰ ਅਤੇ ਗਾਈਡ ਵੀ ਹਰ ਵੇਲੇ ਇਹਨਾਂ ਸ਼ਰਧਾਲੂਆਂ ਦੇ ਨਾਲ ਮੌਜੂਦ ਰਹਿੰਦਾ ਹੈ, ਅਜਿਹੀਆਂ ਯਾਤਰਾਵਾਂ ਨਾਲ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਖਦ ਮੌਕਾ ਮਿਲਦਾ ਹੈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਹੋਰ ਮਜ਼ਬੂਤੀ ਮਿਲਦੀ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਿੰਦੂ ਸਮਾਜ ਲਈ 3 ਨਵੇਂ ਰੂਟ ਸ਼ਾਮਲ ਵਿਧਾਇਕ ਕੋਹਲੀ ਨੇ ਦਿਖਾਈ ਬੱਸਾਂ ਨੂੰ ਹਰੀ ਝੰਡੀ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸਫਾਬਾਦੀ ਗੇਟ ਨੇੜੇ ਲੱਕੜ ਮੰਡੀ ਸ਼੍ਰੀ ਹਨੂਮਾਨ ਮੰਦਰ ਚੌਂਕ ਤੋਂ ਅੱਜ ਤਿੰਨ ਬੱਸਾਂ ਰਵਾਨਾ ਕੀਤੀਆਂ।

ਮੇਅਰ ਗੋਗੀਆ ਨੇ "ਮੁੱਖ ਮੰਤਰੀ ਤੀਰਥ ਯਾਤਰਾ ਬੱਸ" ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਸ਼ਰਧਾਲੂਆਂ ਦੀ ਸੁਵਿਧਾ ਲਈ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਇੱਕ ਵਿਸ਼ੇਸ਼ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸੰਤ ਨਗਰ ਅਤੇ ਪੁਰਾਣਾ ਬੱਸ ਸਟੈਂਡ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ।

ਵਿਧਾਇਕਾ ਕਟਾਰੀਆ ਵੱਲੋਂ ਧਾਰਮਿਕ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਯਾਤਰੀਆਂ ਦੀ ਸੁਖਦ ਯਾਤਰਾ ਲਈ ਕੀਤੀ ਅਰਦਾਸ

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਬਲਾਚੌਰ ਦੇ ਤਿੰਨ ਪ੍ਰਮੁੱਖ ਪਿੰਡਾਂ—ਰੱਕੜਾਂ ਢਾਹਾਂ, ਮਹਿੰਦਪੁਰ ਅਤੇ ਸਹੂੰਗੜਾ ਦੀਆਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਪਿੰਡ ਸਤਜੋਤ ਨਗਰ ਤੋਂ ਸ਼ਰਧਾਲੂਆਂ ਦਾ ਜਥਾ ਪਵਿੱਤਰ ਅਸਥਾਨਾਂ ਲਈ ਰਵਾਨਾ

ਉਸਮੀ, ਬਿੰਦੀਆ, ਕਾਲਾ ਸਿੰਘ, ਗੁਰਪ੍ਰੀਤ ਸਿੰਘ ਪੰਚ, ਅਮਰਦੀਪ ਸਿੰਘ, ਮਨਿੰਦਰ ਸਿੰਘ, ਆਰਤੀ ਸ਼ਰਮਾ, ਕਮਲਜੀਤ ਸਿੰਘ, ਰਜੀਵ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ।

ਮੇਅਰ ਨੇ ਵਾਰਡ ਨੰਬਰ 31 ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਬੱਸ ਨੂੰ ਦਿਖਾਈ ਹਰੀ ਝੰਡੀ

ਤੌਰ 'ਤੇ ਕਮਜ਼ੋਰ ਲੋਕ ਵੀ ਬਿਨਾਂ ਕਿਸੇ ਖ਼ਰਚੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਇਸ ਦੌਰਾਨ ਸਮੂਹ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੇ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦੀ ਸ਼ਲਾਘਾ ਕਰਦਿਆਂ ਮੇਅਰ ਕੁੰਦਨ ਗੋਗੀਆ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।
 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਗਿੱਲ ਦੇ ਪਿੰਡ ਪ੍ਰੀਤ ਵਿਹਾਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਪ੍ਰੀਤ ਵਿਹਾਰ ਦੇ ਸਰਪੰਚ ਹੈਰੀ, ਪ੍ਰਭਜੋਤ ਸਿੰਘ (ਬੱਬਾ) ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁਭਕਾਮਨਾਵਾਂ ਸਹਿਤ ਰਵਾਨਾ ਕੀਤਾ। ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਦਿਲੋਂ ਧੰਨਵਾਦ ਕੀਤਾ।

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਤੇਜ਼ਾ ਤੋਂ ਹਡਾਣਾ ਨੇ 100ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਸਥਾਪਿਤ ਹੋਇਆ ਹੈ।

ਵਿਧਾਇਕਾ ਕਟਾਰੀਆ ਨੇ 3 ਪਿੰਡਾਂ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅੱਜ ਹਲਕਾ ਬਲਾਚੌਰ ਦੇ ਤਿੰਨ ਪ੍ਰਮੁੱਖ ਪਿੰਡਾਂ ਬਛੌੜੀ, ਕੌਲਗੜ੍ਹ ਅਤੇ ਰੱਖੜਾ ਬੇਟ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਨੂੰ ਦਿਖਾਈ ਹਰੀ ਝੰਡੀ

 ਸੰਗਤ ਦੇ ਰੂਪ ਵਿੱਚ ਯਾਤਰਾ ਕਰਨ ਦਾ ਅਨੁਭਵ ਅਤੇ ਆਨੰਦ ਹੀ ਵੱਖਰਾ ਹੁੰਦਾ ਹੈ : ਕੁਲਵੰਤ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਤਿੰਨ ਹੋਰ ਬੱਸਾਂ ਰਵਾਨਾ

 ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 98ਵੀਂ, 99ਵੀਂ ਅਤੇ 100ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸ਼ੇਰਾ ਵਾਲਾ ਗੇਟ ਅਤੇ ਸਨੌਰੀ ਅੱਡਾ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੀ ਢਿੱਲੋਂ ਕਾਲੋਨੀ ਅਤੇ ਤੇਜ ਬਾਗ ਕਾਲੋਨੀ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ।

ਵਿਧਾਇਕ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਦਿਖਾਈ ਹਰੀ ਝੰਡੀ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਅਤੇ ਢਿੱਲੋਂ ਕਾਲੋਨੀ ਤੋ ਅੱਜ ਰਵਾਨਾ ਕੀਤੀ ਗਈ।

ਐਮ.ਐਲ.ਏ. ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਹਲਕੇ ਵਿੱਚ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਵਿਧਾਇਕ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਧੋਬੀ ਘਾਟ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ।

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ 'ਤੀਰਥ ਯਾਤਰਾ' ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

ਹੁਸ਼ਿਆਰਪੁਰ ਦੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ।

ਮੁਖ ਮੰਤਰੀ ਤੀਰਥ ਯਾਤਰਾ ਲਈ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਨੂੰ ਵਿਧਾਇਕ ਕੋਹਲੀ ਨੇ ਕੀਤਾ ਰਵਾਨਾ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਮੁਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਸਥਾਨਕ ਵਾਰਡ ਨੰਬਰ 47 ਸ਼ੇਰੇ ਪੰਜਾਬ ਮਾਰਕੀਟ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੱਸ ਰਵਾਨਾ ਕੀਤੀ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਵਿਧਾਇਕਾ ਜੀਵਨਜੋਤ ਕੌਰ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਸੂਬੇ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। 

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਨੂੰ ਕੀਤਾ ਰਵਾਨਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12, ਕੋਟਕਪੂਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ।

ਸ਼ਿਵ ਲੰਗਰ ਕਮੇਟੀ ਸਮਾਣਾ ਦੇ ਪਰਿਵਾਰਕ ਮੈਂਬਰਾਂ ਦੀਆਂ ਮਹਿਲਾਵਾਂ ਵੀ ਅਮਰਨਾਥ ਯਾਤਰੀਆਂ ਦੀ ਸੇਵਾ ਲਈ ਭੰਡਾਰੇ ਵਿੱਚ ਪਹੁੰਚੀਆਂ

ਭਗਵਾਨ ਸ਼ਿਵ ਪ੍ਰਤੀ ਅਟੁੱਟ ਆਸਥਾ, ਸੇਵਾ ਅਤੇ ਸਮਰਪਣ ਦੀ ਅਨੋਖੀ ਮਿਸਾਲ ਪੇਸ਼ ਕਰਦਿਆਂ ਸ਼ਿਵ ਲੰਗਰ ਕਮੇਟੀ ਸਮਾਣਾ ਦੇ ਪਰਿਵਾਰਕ ਮੈਂਬਰਾਂ ਦੀਆਂ ਮਹਿਲਾਵਾਂ ਵੀ ਇਸ ਸਾਲ ਬਾਬਾ ਅਮਰਨਾਥ ਬਰਫਾਨੀ ਦੀ ਯਾਤਰਾ ਦੌਰਾਨ ਬੁਰਾੜੀ ਟਾਪ ਵਿਖੇ ਲੱਗੇ ਸ਼ਿਵ ਲੰਗਰ ਕਮੇਟੀ ਸਮਾਣਾ ਦੇ ਵਿਸ਼ਾਲ ਭੰਡਾਰੇ ਵਿੱਚ ਸੇਵਾ ਨਿਭਾਉਣ ਲਈ ਪਹੁੰਚੀਆਂ।

ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਨੂੰ ਕੀਤਾ ਰਵਾਨਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਧਰਮ ਤੇ ਸੱਭਿਆਚਾਰ ਨਾਲ ਜੋੜ ਕੇ ਰੱਖਣ ਲਈ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਵੱਲੋਂ ਹਲਕੇ ਦੇ ਪਿੰਡ ਆਲਮਪੁਰ, ਅਲੀਸ਼ੇਰ ਅਤੇ ਗੁਰਨੇ ਕਲਾਂ ਤੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲੋਕਾਂ ਨਾਲ ਭਰੀਆਂ ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ,

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 3 ਹੋਰ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਧਾਰਮਿਕ ਆਸਥਾ ਦਾ ਸਨਮਾਨ ਕਰਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ

 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ 68ਵੀਂ ਅਤੇ 69ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ।

ਸਪੀਕਰ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਰਵਾਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ-

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਕੁਲਵੰਤ ਸਿੰਘ ਵਿਧਾਇਕ ਦੀ ਦੇਖਰੇਖ ਹੇਠ 61ਵੀਂ ਅਤੇ 62ਵੀਂ ਬਸ ਹੋਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖਰੇਖ ਹੇਠ ਦੇ ਵਿੱਚ ਅੱਜ ਹਲਕੇ ਤੋਂ 61ਵੀ ਅਤੇ 62ਵੀਂ  ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ,

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ*

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ।

ਮੋਹਾਲੀ ਹਲਕੇ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ  ਵਿਧਾਨ ਸਭਾ ਹਲਕਾ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ  ਰਵਾਨਾ ਕੀਤਾ,

ਸਿਹਤ ਮੰਤਰੀ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ

 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਐਸ ਐਸ ਟੀ ਨਗਰ ਤੋਂ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਕੀਤੀ।

ਸਿਹਤ ਮੰਤਰੀ ਨੇ ਦਸ਼ਮੇਸ਼ ਨਗਰ ਤੋਂ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਟਿਆਲਾ ਦਿਹਾਤੀ ਦੇ ਦਸ਼ਮੇਸ਼ ਨਗਰ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ।

ਚੇਅਰਮੈਨ ਜੁਨੇਜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਯਾਤਰੀਆਂ ਦੀ ਬੱਸ ਕੀਤੀ ਰਵਾਨਾ

ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਇੱਥੇ ਵਾਈ ਪੀ ਐਸ ਮਾਰਕੀਟ ਤੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 55ਵੀਂ ਅਤੇ 56ਵੀਂ ਬੱਸ ਨੂੰ ਬੱਸ ਨੂੰ ਹਰੀ ਝੰਡੀ

ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ 2 ਬੱਸਾਂ ਨੂੰ ਰਵਾਨਾ ਕੀਤਾ ਗਿਆ, 55ਵੀਂ ਬੱਸ ਨੂੰ ਹਲਕਾ ਕੁਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਫੂਲਰਾਜ ਸਿੰਘ ਜਦਕਿ ਇਸੇ ਤਰ੍ਹਾਂ 56ਵੀਂ ਵੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ -ਆਰ.ਪੀ. ਸ਼ਰਮਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ,

ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।

ਛਾਜਲੀ ਤੋਂ ਸ਼ਰਧਾਲੂ ਪਾਕਿਸਤਾਨ ਰਵਾਨਾ 

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ 'ਚ ਕਰਨਗੇ ਸ਼ਿਰਕਤ 

123