Sunday, May 19, 2024

PilgrimageScheme

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ : MLA Roy

ਯਾਤਰਾ ਦੌਰਾਨ ਯਾਤਰੀਆਂ ਨੂੰ ਮੁਫਤ ਮਿਲੇਗੀ ਰਹਿਣ ਤੇ ਖਾਣ ਪੀਣ ਤੇ ਮੈਡੀਕਲ ਦੀ ਸਹੂਲਤ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੱਤਵੀਂ ਬੱਸ ਹੋਈ ਰਵਾਨਾ :MLA Ajitpal Singh Kohli

 
ਸ਼ਰਧਾਲੂ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਕਰਨਗੇ ਦਰਸ਼ਨ

Chief Minister Pilgrimage Scheme : MLA Kulwant Singh ਨੇ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਪਿੰਡ ਅਮਲਾਲਾ ਤੋਂ ਰਵਾਨਾ ਕੀਤਾ।

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਭਗਵੰਤ ਸਿੰਘ ਮਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਉਪਰਾਲਾ

'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।'

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ : ਅਜੀਤਪਾਲ ਸਿੰਘ ਕੋਹਲੀ

ਵਿਧਾਇਕ ਕੋਹਲੀ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਡਾ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਸਰਕਾਰ ਦੀ ਸਕੀਮ-ਵਿਧਾਇਕ ਮਾਲੇਰਕੋਟਲਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ : ਵਿਧਾਇਕ ਮਾਲੇਰਕੋਟਲਾ

ਵਿਧਾਇਕ ਮਾਲੇਰਕੋਟਲਾ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਭਗਵੰਤ ਸਿੰਘ ਮਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਉਪਰਾਲਾ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਸਰਕਾਰ ਦੀ ਸਕੀਮ-ਕੋਹਲੀ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ : ਵਿਧਾਇਕ ਰਾਏ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਹਿੱਤਾਂ ਵਿੱਚ ਲੈ ਰਹੇ ਇਤਿਹਾਸਕ ਫੈਸਲੇ ਯਾਤਰਾ ਦੌਰਾਨ ਯਾਤਰੀਆਂ ਨੂੰ ਮੁਫਤ ਮਿਲੇਗੀ ਰਹਿਣ ਤੇ ਖਾਣ ਪੀਣ ਤੇ ਮੈਡੀਕਲ ਦੀ ਸਹੂਲਤ ਸਕੀਮ ਸ਼ੁਰੂ ਕਰਨ ਲਈ ਲੋਕਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਹਲਕੇ ਦੀ ਪਹਿਲੀ ਬੱਸ ਨੂੰ ਕੀਤਾ ਰਵਾਨਾਂ

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ