ਸਨਾਤਨ ਸੇਵਾ ਸੰਮਿਤੀ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਾਂਝੇ ਉਪਰਾਲੇ ਨਾਲ 27 ਜੂਨ 2026 ਨੂੰ ਪਾਇਟੈਕਸ ਗਰਾਊਂਡ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ।