Wednesday, September 17, 2025

Place

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਕ੍ਰਿਕਟ ਇੰਤਜ਼ਾਰ ਕਰ ਸਕਦਾ ਹੈ ਪਰ ਆਸਥਾ ਨਹੀਂ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 05 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐਸ.ਏ.ਐਸ ਨਗਰ ਵੱਲੋਂ ਮਿਤੀ 05 ਸਤੰਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹੜ੍ਹ ਅਤੇ ਮੀਂਹ ਪ੍ਰਭਾਵਤ ਖੇਤਰਾਂ ਵਿਚ ਲੋਕਾਂ ਨੂੰ ਲਗਾਤਾਰ ਸਿਹਤ ਸੇਵਾਵਾਂ ਦਿਤੀਆਂ ਜਾ ਰਹੀਆਂ ਹਨ। 

ਹੜ੍ਹ ਦੀ ਤੁਰੰਤ ਚੇਤਾਵਨੀ ਅਤੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਦੀ ਅਪੀਲ

ਘੱਗਰ ਦਰਿਆ - ਤਹਿਸੀਲ ਰਾਜਪੁਰਾ (ਘਨੌਰ) ਦੇ ਘੱਗਰ ਨੇੜੇ ਲੱਗਦੇ ਪਿੰਡਾਂ ਵਿੱਚ ਘੱਗਰ ਵਿੱਚ ਕਿਸੇ ਵੀ ਸਮੇਂ ਪਾੜ ਪੈ ਸਕਦਾ ਹੈ

ਪੰਜਾਬ 'ਚ ਰਾਹਤ ਕਾਰਜ ਜ਼ੋਰਾਂ 'ਤੇ: ਪਿਛਲੇ 24 ਘੰਟੇ 'ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ 'ਤੇ ਪਹੁੰਚਾਏ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 11330 ਵਿਅਕਤੀ ਬਾਹਰ ਕੱਢੇ

ਕਾਂਗਰਸ ਪਾਰਟੀ ਦੀ ਅੱਜ ਮਹਿਲ ਕਲਾਂ ਵਿਖੇ ਹੋਵੇਗੀ,,, ਸੰਮੀ 

ਹਲਕਾ ਮਹਿਲ ਕਲਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਅੱਜ 23 ਅਗਸਤ ਨੂੰ ਵਰਕਰ ਮੀਟਿੰਗ ਕਰਵਾਈ ਜਾ ਰਹੀ ਹੈ।

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲਿ਼ਆ

ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲ਼ ਲਿਆ ਹੈ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 14 ਅਗਸਤ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 14 ਅਗਸਤ, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1.00 ਵਜੇ ਤੱਕ ਹੋਵੇਗਾ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ੀਰਕਪੁਰ ਵਿਖੇ 12 ਅਗਸਤ ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 12 ਅਗਸਤ 2025, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਏ.ਯੂ. ਸਮਾਲ ਫਾਇਨੈਂਸ ਬੈਂਕ, ਅੰਬਾਲਾ-ਜ਼ੀਰਕਪੁਰ ਹਾਈਵੇ, ਜ਼ੀਰਕਪੁਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 02.00 ਵਜੇ ਤੱਕ ਹੋਵੇਗਾ।

ਰੋਹਿਤ ਨੇ ਕੁਸ਼ਤੀ ਚ ਹਾਸਲ ਕੀਤਾ ਪਹਿਲਾ ਸਥਾਨ 

ਜੇਤੂ ਖਿਡਾਰੀ ਰੋਹਿਤ ਸਿੰਘ ਅਧਿਆਪਕਾਂ ਨਾਲ ਖੜ੍ਹੇ ਹੋਏ

ਪੇਅਟੀਐਮ ’ਚ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ 8 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਅਟੀਐਮ ਵਿੱਚ ਖੇਤਰੀ ਸੇਲ ਪ੍ਰਤੀਨਿਧ, ਗਰੁੱਪ ਲੀਡਰ, ਸੀਨੀਅਰ ਖੇਤਰੀ ਸੇਲ ਪ੍ਰਤੀਨਿਧ ਤੇ ਸੇਲ ਰੋਲ ਦੀਆਂ ਅਸਾਮੀਆਂ ਲਈ ਬਿਊਰੋ ਵੱਲੋਂ 8 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ  8 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 8 ਜੁਲਾਈ, ਦਿਨ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 6 ਅਗਸਤ  ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

 ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 06 ਅਗਸਤ, ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਪੀ.ਵੀ.ਆਰ ਇਨੋਕਸ ਲਿਮਿਟਡ ਸੀ.ਪੀ-67 ਮਾਲ, ਦੂਜੀ ਮੰਜਿਲ ਅਤੇ ਮੋਹਾਲੀ ਵਾਕ, ਸੈਕਟਰ -62, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 03.00 ਵਜੇ ਤੱਕ ਹੋਵੇਗਾ।

'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਜਿ਼ਲ੍ਹੇ ਦੇ ਧਾਰਮਕ ਸਥਾਨਾਂ ’ਚ ਕੀਤਾ ਨਿਰੀਖਣ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸੰਗੀਤਾ ਜੈਨ

ਵਿੱਤੀ ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 25 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 25 ਜੁਲਾਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਮੈਕਸ ਲਾਈਫ਼ ਇੰਨਸ਼ੋਰੈਂਸ ’ਚ ਵਿੱਤੀ ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਦਾ ‘ਸਾਈਨਡ ਟੂ ਗੌਡ ਵਰਲਡ ਟੂਰ’, ਅਗਲੇ ਸਾਲ ਹੋਵੇਗਾ

ਸਿੱਧੂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਟੀਮ ਵੱਲੋਂ ਇੱਕ ਵੀਡੀਓ ਸਾਂਝੀ ਕੀਤੀ ਗਈ। ਵੀਡੀਓ ਵਿੱਚ ਸਿੱਧੂ ਦੇ ਵਰਲਡ ਟੂਰ ਦਾ ਐਲਾਨ ਕੀਤਾ ਗਿਆ ਹੈ। 

ਸਲਾਹਕਾਰ ਦੀ ਅਸਾਮੀ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਮਿਤੀ 25 ਜੂਨ ਦਿਨ ਬੁੱਧਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਲਾਹਕਾਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਅਤੇ 26 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

 ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਜੂਨ ਦਿਨ ਬੁੱਧਵਾਰ ਅਤੇ 26 ਜੂਨ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ

 ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਈਂ ਨਿਰੀਖਣ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਡਾ. ਸੰਗੀਤਾ ਜੈਨ

ਆਈ.ਟੀ.ਆਈ ਵਿਖੇ ਲੱਗੇ ਪਲੇਸਮੈਂਟ ਕੈਂਪ 'ਚ 286 ਉਮੀਦਵਾਰਾਂ ਦੀ ਪਹਿਲੇ ਰਾਊਂਡ 'ਚ ਹੋਈ ਚੋਣ 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਸਰਕਾਰੀ ਆਈ.ਟੀ.ਆਈ ਨਾਭਾ ਰੋਡ ਪਟਿਆਲਾ ਵਿਖੇ ਇੱਕ ਮੈਗਾ ਪਲੇਸਮੈਂਟ ਕੈਂਪ ਲਗਾਇਆ ਗਿਆ।

ਪਟਿਆਲਾ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਮਈ ਨੂੰ

ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਮਿਤੀ 17 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਡਰਾਈਵਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  

ਪੰਜਾਬ ‘ਚ ਕਈ ਥਾਂਈਂ Mock Drill ਜਾਰੀ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਭਾਰਤ ਦੇ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਮੌਕ ਡ੍ਰਿਲ ਤੋਂ ਪਹਿਲਾਂ ਪੰਜਾਬ ‘ਚ ਬੰਬ ਨਿਰੋਧਕ ਦਸਤੇ

ਆਈ.ਸੀ.ਆਈ.ਸੀ.ਆਈ. ਬੈਂਕ ਦਾ ਪਲੇਸਮੈਂਟ ਕੈਂਪ 9 ਮਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ : ਮੇਜਰ ਹਰਪ੍ਰੀਤ ਸਿੰਘ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 09-04-2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ

ਮੁਬਾਰਿਕਪੁਰ ਕਾਜ਼ਵੇਅ ਦੀ ਥਾਂ 'ਤੇ ਬਣੇਗਾ 150 ਮੀਟਰ ਲੰਬਾ ਪੁਲ, 12 ਕਰੋੜ ਰੁਪਏ ਮਨਜ਼ੂਰ

ਬਜਟ ਸੈਸ਼ਨ ਦੌਰਾਨ ਵਿਧਾਇਕ ਰੰਧਾਵਾ ਦੀ ਮੰਗ ’ਤੇ ਮੰਤਰੀ ਨੇ ਕਾਜ਼ਵੇਅ ਦੀ ਥਾਂ ਪੁਲ ਬਣਾਉਣ ਦੀ ਮਨਜ਼ੂਰੀ ਦਿੱਤੀ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਚੀਮਾ ਬੁਆਇਲਰਜ਼ ਦੇ ਸਹਿਯੋਗ

ਗੰਦਗੀ ਭਰਪੂਰ ਥਾਵਾਂ ਤੇ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਨ/ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਡੀ ਸੀ ਕੋਮਲ ਮਿੱਤਲ

ਸਿਹਤ ਅਤੇ ਫੂਡ ਸੇਫਟੀ ਅਧਿਕਾਰੀਆਂ ਨੂੰ ਨਗਰ ਨਿਗਮ ਟੀਮ ਦੇ ਨਾਲ ਸਾਰੇ ਭੋਜਨ ਪਦਾਰਥ ਵਿਕਰੇਤਾਵਾਂ/ਥਾਵਾਂ ਦਾ ਨਿਯਮਤ ਤੌਰ 'ਤੇ ਸਫਾਈ ਅਤੇ ਸਵੱਛਤਾ ਬਣਾਈ ਰੱਖਣ ਲਈ ਨਿਰੀਖਣ ਕਰਨ ਦੇ ਨਿਰਦੇਸ਼

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮਾਲ ਵੰਡਰਜ਼ ਸਕੂਲ, ਮੋਹਾਲੀ ਵਿਖੇ 'ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ' ਵਿਸ਼ੇ 'ਤੇ ਸੈਮੀਨਾਰ

ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ, ਸ਼੍ਰੀ ਅਤੁਲ ਕਸਾਨਾ  ਦੀ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਸਮਾਲ ਵੰਡਰਜ਼ ਸਕੂਲ, ਮੋਹਾਲੀ’ ਵਿਖੇ 'ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ

"ਮਹਿਲਾ ਦਿਵਸ" ਦੇ ਸਬੰਧ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ 'ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਵਿਸ਼ੇ ਤੇ ਸੈਮੀਨਾਰ ਦਾ ਕੀਤਾ ਆਯੋਜਨ

ਸ਼੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਹੇਠ, "ਮਹਿਲਾ ਦਿਵਸ" ਦੇ ਮੌਕੇ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ 'ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ (ਪੀ ਓ ਐਸ ਐਚ)' ਵਿਸ਼ੇ 'ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਮਾਰਚ  ਨੂੰ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  ਵੱਲੋਂ 07 ਫਰਵਰੀ, ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 4 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ) ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਗਲਤ ਥਾਂ ਤੇ ਵਾਹਨ ਖੜ੍ਹੇ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ : ਡੀ.ਐਸ.ਪੀ.

ਟਰੈਫਿਕ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਜਨਵਰੀ ਮਹੀਨੇ ਦੌਰਾਨ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ `ਤੇ ਕੀਤੇ ਗਏ 600 ਚਲਾਨ

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 24 ਜਨਵਰੀ ਨੂੰ ਲੜਕੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ

 ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 24-01-2025, ਦਿਨ ਸ਼ੁੱਕਰਵਾਰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜਨਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 13 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਚ.ਡੀ.ਬੀ. ਫਾਈਨਾਂਸ ਵਿੱਚ ਸੇਲਜ਼ਪਰਸਨ ਤੇ ਟੈਲੀ ਕਾਲਿੰਗ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਗੈਰ-ਕਾਨੂੰਨੀ ਮਾਈਨਿੰਗ 'ਤੇ ਕਰੜੀ ਨਿਗ੍ਹਾ ਰੱਖਣ ਲਈ SAS NAGAR ਅੰਤਰਰਾਜੀ ਚੈਕ ਪੋਸਟਾਂ 'ਤੇ ਲਾਏ CCTV ਕੈਮਰਿਆਂ ਨੂੰ APNR ਕੈਮਰਿਆਂ ਨਾਲ ਬਦਲੇਗਾ: DC ਆਸ਼ਿਕਾ ਜੈਨ

ਡੀ ਸੀ ਆਸ਼ਿਕਾ ਜੈਨ ਨੇ 12 ਪੈਸਕੋ ਗਾਰਡਾਂ ਦੀ ਨਿਯੁਕਤੀ ਤੋਂ ਇਲਾਵਾ ਏ.ਐਨ.ਪੀ.ਆਰਜ਼ ਲਾਉਣ ਨੂੰ ਪ੍ਰਵਾਨਗੀ ਦਿੱਤੀ

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਅਣਪਛਾਤੇ ਚੋਰ ਬਲਟਾਣਾ ਖੇਤਰ ਵਿੱਚ ਦੋ ਵੱਖ ਵੱਖ ਥਾਵਾਂ ਤੋਂ ਹਜਾਰਾਂ ਰੁਪਏ ਦੀ ਨਗਦੀ ਅਤੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਈ.ਟੀ.ਆਈ. ਜਲਵੇੜਾ ਵਿਖੇ ਪਲੇਸਮੈਂਟ ਕਮ ਸਵੈ ਰੋਜ਼ਗਾਰ ਕੈਂਪ

70 ਦੇ ਕਰੀਬ ਪ੍ਰਾਰਥੀਆਂ ਨੇ ਹਿੱਸਾ ਲਿਆ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

 ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 22-10-2024 (ਮੰਗਲਵਾਰ) ਨੂੰ ਪਲੇਸਮੈਂਟ ਕੈਂਪ 

123