ਜ਼ਿਲਾ ਟਾਊਨ ਪਲਾਨਰ ਰਿਤਿਕਾ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।
ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ, ਕੋਰਟ ਕੇਸਾਂ ਦੇ ਸਮੇਂ ਸਿਰ ਨਿਪਟਾਰੇ, ਸੀਵਰੇਜ਼/ਐਸ.ਟੀ.ਪੀ., ਲਾਇਬਰੇਰੀ, ਸਵੱਛ ਭਾਰਤ ਮਿਸ਼ਨ, ਪ੍ਰਮੋਟਰਾਂ/ਬਿਲਡਰਾਂ ਨਾਲ ਸਬੰਧਤ ਸ਼ਿਕਾਇਤਾਂ, ਪੀ ਐਮ.ਏ.ਵਾਈ. ਦਾ ਲਿਆ ਜਾਇਜ਼ਾ