Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

PlasticFree

ਵੇਰਕਾ ਵੱਲੋਂ ਪਲਾਸਟਿਕ-ਮੁਕਤ ਦੁੱਧ ਵੰਡ ਪਹਿਲ ਦੀ ਸ਼ੁਰੂਆਤ ਰਵਾਇਤੀ ਪਲਾਸਟਿਕ ਪਾਊਚ ਨਾਲੋਂ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ

ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ ਪੀ ਸੀ ਬੀ) ਦੇ ਖੇਤਰੀ ਦਫ਼ਤਰ ਮੋਹਾਲੀ ਨੇ ਵੇਰਕਾ ਮਿਲਕ ਪਲਾਂਟ, ਮੋਹਾਲੀ ਦੇ ਸਹਿਯੋਗ ਨਾਲ ਏ.ਟੀ.ਐੱਸ. ਕਾਸਾ ਐਸਪਾਨਾ, ਮੋਹਾਲੀ ਵਿਖੇ ਮੋਬਾਈਲ ਮਿਲਕ ਵੈਂਡਿੰਗ ਵੈਨ ਦੀ ਸ਼ੁਰੂਆਤ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

ਪੰਜਾਬ ਵਿੱਚ ਹੋਣ ਵਾਲੀਆਂ ਧਾਰਮਿਕ ਇਕੱਤਰਤਾਵਾਂ ਮੌਕੇ ਪਲਾਸਟਿਕ ਰਹਿਤ ਵਾਤਾਵਰਣ ਸਿਰਜਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ।