Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Platform

ਰੇਲਵੇ ਪਲੇਟੀ ਤੋਂ ਉਤਰਕੇ ਟਰੱਕ ਕੰਧ ਨਾਲ ਟਕਰਾਇਆ

ਜਾਨੀ ਨੁਕਸਾਨ ਤੋਂ ਹੋਇਆ ਬਚਾਅ 

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ  ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ 'ਚ ਚੋਣਾਂ ਨਾਲ ਸਬੰਧਤ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਤਾਇਨਾਤ ਐਮ.ਸੀ.ਐਮ.ਸੀ. ਸਟਾਫ ਨੂੰ ਦਿੱਤੀਆਂ ਹਦਾਇਤਾਂ

ਸਿੱਖਿਆ ਵਿੱਚ ਮੂਡਲ ਪਲੇਟਫ਼ਾਰਮ ਦੀ ਵਰਤੋਂ ਵਿਸ਼ੇ ਉੱਤੇ ਕਰਵਾਈ ਵਰਕਸ਼ਾਪ

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ‘ਸਿੱਖਿਆ ਵਿੱਚ ਮੂਡਲ ਪਲੇਟਫ਼ਾਰਮ ਦੀ ਵਰਤੋਂ’ ਵਿਸ਼ੇ ਉੱਤੇ ਵਰਕਸ਼ਾਪ ਕਰਵਾਈ ਗਈ।

ਪੰਜਾਬੀ ਯੂਨੀਵਰਸਿਟੀ ਨੇ ਮੁਫ਼ਤ ਅਤੇ ਓਪਨ-ਸੋਰਸ ਦੇ ਪਲੇਟਫ਼ਾਰਮ ਲਿਬਰੇ ਆਫਿ਼ਸ ਲਈ ਵਿਕਸਿਤ ਕੀਤਾ

ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਪਿਊਟਰ ਸਾਇੰਸ ਵਿਭਾਗ ਨੇ ਮੁਫ਼ਤ ਅਤੇ ਓਪਨ-ਸੋਰਸ ਦੇ ਪਲੇਟਫ਼ਾਰਮ ਲਿਬਰੇਆਫਿ਼ਸ ਲਈ ਪੰਜਾਬੀ ਸਪੱਲ ਚੈੱਕਰ ਅਤੇ ਸ਼ਬਦਕੋਸ਼ ਵਿਕਸਿਤ ਕਰਨ ਦੀ ਵੱਡੀ ਪੇਸ਼ਕਦਮੀ ਕੀਤੀ ਹੈ।