Tuesday, May 14, 2024

Play

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ

ਜਾਬ ‘ਚ 21 ਸਾਲਾਂ ਹਾਕੀ ਦੀ ਨੈਸ਼ਨਲ ਖਿਡਾਰਨ ਵੱਲੋਂ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਸ਼ਤਰੰਜ ਟੂਰਨਾਮੈਂਟ ਜਿੱਤਣ ਵਾਲਾ ਸਭ ਤੋਂ ਛੋਟਾ ਭਾਰਤੀ ਖਿਡਾਰੀ

ਗੁਕੇਸ਼ ਡੀ ਦਾ ਪੂਰਾ ਨਾਮ ਡੋਮਰਾਜੂ ਗੁਕੇਸ਼ ਹੈ ਅਤੇ ਉਹ ਚੇਨਈ ਦਾ ਰਹਿਣ ਵਾਲਾ ਹੈ 

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਇੰਡੀਅਨ ਪ੍ਰੀਮੀਆਰ ਲੀਗ (ਆਈਪੀਐਲ) ਦਾ ਵਾਂ ਸੀਜ਼ਨ 4 ਦਿਨਾਂ ਬਾਅਦ 22 ਮਾਰਚ ਨੂੰ ਸ਼ੁਰੂ ਹੋਵੇਗਾ। ਟੂਰਨਾਮੈਂਟ ਵਿੱਚ 10 ਟੀਮਾਂ ਵਿਚਕਾਰ 70 ਲੀਗ ਪੜਾਅ ਦੇ ਮੈਚ ਹੋਣਗੇ।

ਮੁੱਖ ਮੰਤਰੀ ਨੇ 59 ਮਾਡਲ ਪਲੇ-ਵੇ ਸਕੂਲਾਂ ਦਾ ਕੀਤਾ ਉਦਘਾਟਨ

ਹਰਿਆਣਾ ਸਰਕਾਰ ਦੀ ਬਚਪਨ ਦੀ ਦੇਖਭਾਲ ਅਤੇ ਸਿਖਿਆ ਨੂੰ ਉੱਨਤ ਕਰਨ ਵਿਚ ਇਕ ਵਰਨਣਯੋਗ ਪਹਿਲ

ਅਥਲੈਟਿਕਸ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਕੀਤੀਆਂ ਦੋ ਤਾਜ਼ਾ ਪ੍ਰਾਪਤੀਆਂ

ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ' ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਦੋ ਤਾਜ਼ਾ ਪ੍ਰਾਪਤੀਆਂ ਕੀਤੀਆਂ ਹਨ।

'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2023' ਵਿੱਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਕੀਤੀਆਂ ਪ੍ਰਾਪਤੀਆਂ

ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸ਼ਿਲੌਂਗ, ਕੋਹਿਮਾ ਅਤੇ ਮਿਜ਼ੋਰਮ ਵਿੱਚ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2023' ਦੌਰਾਨ ਚੰਗਾ ਪ੍ਰਦਰਸ਼ਨ ਕੀਤਾ ਹੈ। ਸ਼ਿਲੌਂਗ ਵਿਖੇ ਤੀਰਅੰਦਾਜ਼ੀ ਦੇ ਖੇਤਰ ਵਿੱਚ ਇੱਕ ਸੋਨ ਤਗ਼ਮਾ ਇੱਕ ਚਾਂਦੀ ਤਗ਼ਮਾ ਅਤੇ ਦੋ ਕਾਂਸੀ ਦੇ ਤਗ਼ਮੇ ਜਿੱਤੇ ਹਨ।

ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਅਤੇ ਸੱਭਿਆਚਾਰ ਨੂੰ ਬਿਆਨ ਕਰਦਿਆ ਪ੍ਰਦਰਸ਼ਿਤ ਝਾਕੀਆਂ ਨੇ ਸਥਾਨਿਕ ਨਿਵਾਸੀਆਂ ਨੂੰ ਮੋਹਿਆ

ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਸੱਭਿਆਚਾਰ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਹੋਵੇਗਾ ਲਾਹੇਵੰਦ  :ਮੰਡੇਰ

Singer ਭੁਪਿੰਦਰ ਬੱਬਲ ਨੂੰ ‘ਅਰਜਨ ਵੈਲੀ’ ਗੀਤ ਲਈ ‘Best Playback Singer’ ਦਾ Award ਮਿਲਿਆ

ਗਾਇਕ ਭੁਪਿੰਦਰ ਬੱਬਲ ਨੇ ਐਤਵਾਰ ਨੂੰ 69ਵੇਂ ਫਿਲਮਫੇਅਰ ਅਵਾਰਡ ਸਮਾਰੋਹ ਵਿੱਚ ਫਿਲਮ ‘ਐਨੀਮਲ’ ਦੇ ਗੀਤ ‘ਅਰਜਨ ਵੈਲੀ’ ਲਈ ਸਰਵੋਤਮ ਪਲੇਬੈਕ ਗਾਇਕ (ਪੁਰਸ਼) ਦਾ ਪੁਰਸਕਾਰ ਜਿੱਤਿਆ।

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। 

ਰਾਸ਼ਟਰੀ ਖਿਡਾਰਨ ਦਾ ਸਕੂਲ ਪੁੱਜਣ ਤੇ ਸਕੂਲ  ਵੱਲੋਂ ਸਵਾਗਤ

ਅੱਜ ਮਿਤੀ 15/01/2024 ਨੂੰ ਸਰਕਾਰੀ ਹਾਈ ਸਕੂਲ ਮਾਖਾ ਚਹਿਲਾਂ ਵਿਖੇ ਨੈਸ਼ਨਲ ਸਕੂਲ ਨੈੱਟਬਾਲ ਖੇਡਾਂ ਵਿੱਚ ਭਾਗ ਲੈ ਕੇ ਮੁੜੀ ਸਕੂਲ ਦੀ ਵਿਦਿਆਰਥਣ ਨੂਰ ਅਤੇ ਕੋਚ ਭੁਪਿੰਦਰ ਸਿੰਘ ਜੋਗਾ ਨੂੰ ਸਕੂਲ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ।

ਘਨੌਰੀ ਕਲਾਂ ਸਕੂਲ ਵਿੱਚ ਖਿਡਾਰੀਆਂ ਦਾ ਸਨਮਾਨ

67ਵੀਆਂ ਸਕੂਲ ਨੈਸ਼ਨਲ ਖੇਡਾਂ ਨਾਸਿਕ (ਮਹਾਰਾਸ਼ਟਰ) ਵਿਖੇ ਹੋਈਆਂ 17 ਸਾਲ ਲੜਕੇ ਅਤੇ ਲੜਕੀਆਂ ਖੋ-ਖੋ ਪੰਜਾਬ ਦੀ ਟੀਮ ਵੱਲੋਂ ਪਿੰਡ ਕਲਾਂ ਦੇ ਖਿਡਾਰੀ ਗੁਲਾਬ ਸਿੰਘ, ਪ੍ਰਦੀਪ ਸਿੰਘ, ਕਰਨ ਦੀਪ ਸਿੰਘ, ਅਤੇ ਗਗਨਜੋਤ ਕੌਰ, ਨੇ ਖੇਡਦਿਆਂ ਵਧੀਆ ਪ੍ਰਦਰਸ਼ਨ ਕੀਤਾ ਜਿਸ ਵਿੱਚ ਪੰਜਾਬ ਦੀ ਲੜਕੀਆਂ ਦੀ ਟੀਮ ਨੇ ਬਰਾਊਨ ਮੈਡਲ ਜਿੱਤ ਕੇ ਤੀਸਰਾ ਸਥਾਨ ਆਪਣੇ ਨਾਮ ਕੀਤਾ

ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਤਾ ਲੱਗਾ ਹੈ ਕਿ ਅਦਾਲਤ ਵੱਲੋਂ ਅੱਜ ਇਸ ਮਾਮਲੇ ਵਿੱਚ ਦੋਸ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਸ ਵੱਲੋਂ ਪਿਛਲੇ ਮਹੀਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਮਗਰੋਂ ਸੁਣਵਾਈ ਸ਼ੁਰੂ ਕੀਤੀ ਗਈ ਸੀ।

ਮੁੱਖ ਮੰਤਰੀ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ

ਇੰਟਰਨੈਸ਼ਨਲ ਕਬੱਡੀ ਖਿਡਾਰੀ ਮਨੂੰ ਮਸਾਣਾ ਗੁਰਦਾਸਪੁਰ ਦੀ ਹੋਈ ਮੌਤ

ਅੰਮ੍ਰਿਤਸਰ ਵਿਖੇ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖਤਰਾਏ ਕਲਾਂ ਵਿਖੇ ਕਬੱਡੀ ਦੇ ਚੱਲਦੇ ਮੈਚ ਦੌਰਾਨ ਇਕ ਕਬੱਡੀ ਖ਼ਿਡਾਰੀ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। 

ਰੀਕਾਰਡ ਟੀਕਾਕਰਨ, ਖਿਡਾਰੀਆਂ ਦੀਆਂ ਸਫ਼ਲਤਾਵਾਂ ਜਿਹੀਆਂ ਘਟਨਾਵਾਂ ਭਾਰਤੀਆਂ ਦਾ ਦਿਲ ਜਿੱਤ ਰਹੀਆਂ ਨੇ : ਮੋਦੀ

ਮੋਦੀ ਦੇ ਐਲਾਨ : ਪਲੇਅ ਸਕੂਲ ਹੁਣ ਪਿੰਡਾਂ ਤਕ ਪਹੁੰਚਣਗੇ, ਇੰਜਨੀਅਰਿੰਗ ਦੀ ਪੜ੍ਹਾਈ 11 ਭਾਸ਼ਾਵਾਂ ਵਿਚ

ਮੋਦੀ ਨੇ ਉਲੰਪਿਕ ਵਿਚ ਜਾਣ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਇਆ, ਕਿਹਾ-ਪੂਰਾ ਭਾਰਤ ਤੁਹਾਡੇ ਨਾਲ

ਕਬੱਡੀ ਖਿਡਾਰੀ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਸਾਥੀਆਂ ਸਣੇ ‘ਆਪ’ ਵਿਚ ਸ਼ਾਮਲ

ਚਿੱਟਾ ਖੋਹ ਕੇ ਮਿੱਟੀ ਵਿਚ ਰਲਾਇਆ ਤਾਂ ਅੰਨੇਵਾਹ ਹੋਈ ਕੁੱਟਮਾਰ

ਬਠਿੰਡਾ : ਬਠਿੰਡੇ ਜਿਲ੍ਹੇ ਵਿੱਚ ਰਾਮਪੁਰੇ ਦੇ ਪਿੰਡ ਚਾਉਕੇ ਵਿੱਚ ਚਿਟਾ ਵੇਚਣ ਤੋਂ ਰੋਕਣ ਅਤੇ ਚਿੱਟਾ ਖੋਹ ਕੇ ਮਿੱਟੀ ਵਿੱਚ ਮਿਲਾਉਣ ਉੱਤੇ ਤਸਕਰਾਂ ਨੇ ਜੱਮ ਕੇ ਮਾਰਕੁੱਟ ਕੀਤੀ। ਤਸਕਰਾਂ ਨੇ 25 ਸਾਥੀਆਂ ਨਾਲ ਮਿਲ ਕੇ ਦੋ ਕਬੱਡੀ ਖਿਡਾਰੀਆਂ ਸਮੇਤ 7 ਨੌਜਵਾਨਾਂ ਨੂੰ ਭਜਾ-ਭਜਾ ਕੇ ਕੁੱਟਿਆ ਅਤੇ ਤਲਵਾਰਰਾਂ,