Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

PlayWaySchools

ਸਮੂਹ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

ਜਿਲ੍ਹਾ ਪ੍ਰੋਗਰਾਮ ਅਫਸਰ ਕਰਨ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਹੁਣ ਈ.ਸੇਵਾ ਪੋਰਟਲ ਰਾਹੀਂ ਆਨਲਾਈਨ ਕੀਤੀ ਜਾਵੇਗੀ।

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ : ਡਾ ਬਲਜੀਤ ਕੌਰ

ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਈ.ਸੀ.ਸੀ.ਈ ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਹੋਵੇਗਾ ਲਾਜ਼ਮੀ