ਮਨਰਾਜ ਸਿੰਘ ਸਪੁੱਤਰ ਜਸਵਿੰਦਰ ਸਿੰਘ ਨੇ ਬਾਰਵੀਂ ਜਮਾਤ ਮੈਡੀਕਲ ਸਟਰੀਮ ਦੇ ਵਿੱਚ 97.2% ਨੰਬਰ ਲੈ ਕੇ ਪਲੇ ਵੇਜ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।