Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Playgrounds

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ।

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਨੂੰ ਦਿੱਤੇ ਖੇਡ ਦੇ ਮੈਦਾਨ ਖੇਡਾਂ ਦੇ ਖੇਤਰ ਵਿੱਚ ਨਵੀਂ ਕਰਾਂਤੀ ਸਾਬਤ ਹੋਣਗੇ। ਵਿਧਾਇਕ ਨੇ ਆਪਣੇ ਹਲਕੇ ਦੇ ਦੋ ਪਿੰਡਾਂ ਕਲਿਆਣ ਅਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ।

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

69ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਮੇਜ਼ਬਾਨੀ ਨਾਲ ਪੰਜਾਬ ਕੌਮੀ ਪੱਧਰ ਉੱਤੇ ਸਪੋਰਟਸ ਹੱਬ ਵਜੋਂ ਉੱਭਰ ਰਿਹੈ: ਬੈਂਸ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

86 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣਗੇ ਖੇਡ ਮੈਦਾਨ

ਐਸ ਡੀ ਐਮ ਖਰੜ ਨੇ ਨਵੇਂ ਬਣੇ ਖੇਡ ਮੈਦਾਨਾਂ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ

ਪੇਂਡੂ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਅਨੁਸਾਰ, ਸ਼੍ਰੀਮਤੀ ਦਿਵਿਆ ਪੀ, ਸਬ ਡਿਵੀਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਖਰੜ ਨੇ ਅੱਜ ਖਰੜ ਸਬ-ਡਿਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਨਵੇਂ ਬਣੇ ਅਤੇ ਚੱਲ ਰਹੇ ਖੇਡ ਦੇ ਮੈਦਾਨ ਦੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਜਾ ਸਕੇ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ