Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Pledge

ਪਰਮਿੰਦਰ ਢੀਂਡਸਾ ਨੇ ਪੰਥਕ ਏਕਤਾ ਲਈ ਭਰੀ ਹਾਮੀ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚਾਲੇ ਗੱਠਜੋੜ ਅਤੇ ਪੰਥਕ ਏਕਤਾ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ।

ਆਤਮਾ ਅਮਰ ਹੈ - ਅੰਗਾਂ ਨੂੰ ਅਮਰ ਕਰੋ : ਡਾ. ਬ੍ਰਿਜੇਸ਼ ਸਿੰਘ ਸਮੂਹ ਸਟਾਫ ਅਤੇ ਮਰੀਜ਼ਾਂ ਵੱਲੋਂ ਚੁੱਕੀ ਗਈ “ਅੰਗ ਦਾਨ” ਸਹੁੰ

ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਸੀ.ਐਚ.ਸੀ ਕਾਲੋ ਮਾਜਰਾ ਦੇ ਸਮੂਹ ਸਟਾਫ ਅਤੇ ਮਰੀਜ਼ਾਂ ਵੱਲੋਂ ਅੰਗ ਦਾਨ ਕਰਨ ਦੀ ਸਹੁੰ ਚੁੱਕੀ ਗਈ।

ਕੈਮਿਸਟਾਂ ਨੂੰ ਦਰਪੇਸ਼ ਮੁਸਕਲਾਂ ਤੇ ਕੀਤੀ ਵਿਚਾਰ ਚਰਚਾ ਨਿਯਮਾਂ ਦੀ ਪਾਲਣਾ ਕਰਨ ਦਾ ਅਹਿਦ

ਦਵਾਈ ਵਿਕਰੇਤਾਵਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਵਿਚਾਰ ਚਰਚਾ ਕਰਨ ਵਾਸਤੇ ਕੈਮਿਸਟ ਐਸੋਸੀਏਸ਼ਨ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ, ਰਾਜੀਵ ਜੈਨ ਅਤੇ ਸਤੀਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ,  ਫਾਰਮਾਸਿਊਟੀਕਲ ਵਪਾਰੀਆਂ ਨੇ ਸ਼ਿਰਕਤ ਕੀਤੀ।

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

ਨਵੀਂ ਏ.ਐਨ.ਟੀ.ਐਫ. ਸਹੂਲਤ ਅਤਿ-ਆਧੁਨਿਕ ਫੋਰੈਂਸਿਕ ਸਾਧਨਾਂ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟਰੈਕਸ਼ਨ ਅਤੇ ਡੀਕ੍ਰਿਪਸ਼ਨ ਸਮਰੱਥਾ ਨਾਲ ਲੈਸ : ਡੀਜੀਪੀ ਗੌਰਵ ਯਾਦਵ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਜਿ਼ਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਚ ਮੁਲਾਜ਼ਮਾਂ ਤੇ ਮਰੀਜ਼ਾਂ ਨੇ ਅੰਗਦਾਨ ਵਾਸਤੇ ਲਿਆ ਸੰਕਲਪ

ਸੁਨਾਮ ਹਲਕੇ ਦੇ ਅਕਾਲੀਆਂ ਵੱਲੋਂ ਪਾਰਟੀ ਨਾਲ ਖੜ੍ਹਨ ਦਾ ਅਹਿਦ 

ਸੁਖਬੀਰ ਬਾਦਲ ਦੀ ਪ੍ਰਧਾਨਗੀ ਚ ਪ੍ਰਗਟਾਇਆ ਭਰੋਸਾ