Sunday, November 02, 2025

Plots

1 ਲੱਖ ਵਾਂਝੇ ਪਰਿਵਾਰਾਂ ਨੂੰ ਪਹਿਲੇ ਫੇਜ਼ ਵਿੱਚ ਦਿੱਤੇ ਜਾਣਗੇ 100-100 ਗਜ ਦੇ ਪਲਾਟ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਵਿੱਚ ਧੰਨਵਾਦੀ ਦੌਰੇ ਦੌਰਾਨ ਪਿੰਡ ਬੀੜ ਕਾਲਵਾ, ਧਨਾਨੀ, ਡੀਗ ਤੇ ਡਗਾਲੀ ਵਿੱਚ ਦਿੱਤੀ 21-21 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸੌਗਾਤ

ਆੜ੍ਹਤੀਆਂ ਲਈ ਰਾਹਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ 'ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ।

ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ: ਹਰਦੀਪ ਸਿੰਘ ਮੁੰਡੀਆ

ਲੈਂਡ ਪੂਲਿੰਗ ਸਕੀਮ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਕੈਂਸਲ ਪਲਾਟਾਂ ਨੂੰ ਬਹਾਲ ਕਰਵਾਉਣ ਲਈ ਅਪੀਲ ਅਥਾਰਿਟੀ ਦਾ ਗਠਨ : ਸੌਂਦ

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸਾਜ਼ਗਾਰ ਮਾਹੌਲ ਸਿਰਜਣ ਸਦਕਾ ਵਿਕਾਸ ਨੂੰ ਮਿਲਿਆ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਛੇ ਮਹੀਨੇ ਲਈ ਸਮਾਂ ਵਧਾਇਆ: ਮੁੰਡੀਆਂ

ਫਿਲਿਪਸ ਪਲਾਟ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਤਰੱਕੀਆਂ ਬਖਸ਼ੀਆਂ

ਪੀਐਸਆਈਈਸੀ ਨੇ ਦੋਸ਼ੀ ਅਫਸਰਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਖਿਲਾਫ ਖੜ੍ਹਾ ਕੀਤਾ ਵਕੀਲ