Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Poet

ਜਗੀਰ ਸੱਧਰ ਦੀ ਕਾਵਿ-ਸਿਰਜਣਾ ’ਤੇ ਕੇਂਦਰਿਤ ‘ਜਗੀਰ ਸੱਧਰ ਕਾਵਿ-ਚਿੰਤਨ ਤੇ ਸਨਮਾਨ’ ਸਮਾਗਮ ਕਰਵਾਇਆ

ਕੁਲਦੀਪ ਕੰਡਿਆਰਾ, ਪ੍ਰੀਤ ਭਗਵਾਨ, ਮਨਮਿੰਦਰ ਢਿੱਲੋਂ, ਡਾ. ਮੁਕੇਸ਼ ਭੰਡਾਰੀ, ਧਰਮ ਪ੍ਰਵਾਨਾ, ਗੁਰਤੇਜ ਪੱਖੀ, ਪਰਗਟ ਪੱਖੀ ਤੋਂ ਇਲਾਵਾ ਜਗੀਰ ਸੱਧਰ ਦਾ ਸਮੂਹ ਪਰਿਵਾਰ ਅਤੇ ਵੱਡੀ ਗਿਣਤੀ ਵਿੱਚ ਸਾਹਿਤਕਾਰ, ਲੇਖਕ ਅਤੇ ਸਾਹਿਤ ਪ੍ਰੇਮੀ ਹਾਜ਼ਰ ਸਨ।
 

ਮਹਿੰਦਰ ਸਾਥੀ ਕਾਵਿ ਤੇ ਜਰਨੈਲ ਸੇਖਾ ਗਲਪ ਪੁਰਸਕਾਰਾਂ ਨਾਲ਼ ਸਨਮਾਨਿਤ

ਮਹਿੰਦਰ ਸਾਥੀ ਯਾਦਗਾਰੀ ਮੰਚ ਮੋਗਾ ਵੱਲੋਂ ਸਥਾਨਿਕ ਡੀ ਐਮ ਕਾਲਜ ਵਿੱਚ ਰਾਸ਼ਟਰੀ ਪੱਧਰ ਦਾ ਵਿਸ਼ਾਲ ਕਵੀ ਦਰਬਾਰ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ।

ਕਾਲਜ ਵਿੱਚ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਾਵਿ-ਮੁਕਾਬਲਾ ਕਰਵਾਇਆ

ਅੱਜ ਪਬਲਿਕ ਕਾਲਜ, ਸਮਾਣਾ ਵਿੱਚ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਯੁਵਕ ਭਲਾਈ ਵਿਭਾਗ ਅਤੇ ਪੰਜਾਬੀ ਵਿਭਾਗ ਵੱਲੋਂ ਉਚੇਰੀ ਸਿੱਖਿਆ ਵਿਭਾਗ, ਪੰਜਾਬ, ਵਣ ਅਤੇ ਜੰਗਲੀ ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਕਾਵਿ-ਮੁਕਾਬਲੇ ਕੰਡਕਟ ਕਰਵਾਏ ਗਏ।

ਭਾਸ਼ਾ ਵਿਭਾਗ ਵਲੋਂ ਮਹਾਨ ਪੰਜਾਬੀ ਸਪੂਤ ਸਾਹਨੀ ਨੂੰ ਭਾਵਪੂਰਤ ਅੰਦਾਜ਼ ’ਚ ਕੀਤਾ ਯਾਦ

ਭਾਸ਼ਾ ਵਿਭਾਗ ਪੰਜਾਬ ਵੱਲੋਂ ਆਪਣੇ ਮੁੱਖ ਦਫ਼ਤਰ ਵਿਖੇ ਮਹਾਨ ਪੰਜਾਬੀ ਸਪੂਤ ਸ੍ਰੀ ਬਲਰਾਜ ਸਾਹਨੀ ਯਾਦਗਾਰੀ ਸਮਾਗਮ ਬਹੁਤ ਹੀ ਭਾਵਪੂਰਤ ਅੰਦਾਜ਼ ਵਿੱਚ ਕਰਵਾਇਆ ਗਿਆ।

ਸਪੀਕਰ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਸਾਂਝਾ ਕਾਵਿ ਸੰਗ੍ਰਹਿ "ਸਮਿਆਂ ਦੇ ਸ਼ੀਸ਼ੇ" ਲੋਕ ਅਰਪਣ

ਮਰਹੂਮ ਲੇਖਕ ਹਰਦੇਵ ਸਿੰਘ ਧਾਲੀਵਾਲ ਦੇ ਪਰਵਾਰ ਦਾ ਰਿਹਾ ਸਹਿਯੋਗ 

ਸਕੂਲੀ ਬੱਚਿਆਂ ਦੇ ਲਿਖਾਈ, ਪੇਂਟਿੰਗ ਤੇ ਕਵਿਤਾ ਮੁਕਾਬਲੇ ਕਰਵਾਏ 

ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਛਾਜਲੀ ਵੱਲੋਂ ਪਿੰਡ ਦੇ ਚਾਰੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਮੁਕਬਲੇ ਕਰਾਏ ਗਏ। ਜਿਸ ਵਿੱਚ ਸੁੰਦਰ ਲਿਖਾਈ,ਪੇਂਟਿੰਗ ਅਤੇ ਕਵਿਤਾ ਦੇ ਮੁਕਾਬਲੇ ਕਰਾਏ ਗਏ। 

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ’

ਪੰਜਾਬ ਸਰਕਾਰ ਦੀ ਰਹਿਨੁਮਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ ਕਰਵਾਇਆ ਗਿਆ।

 ਅਕੇਡੀਆ ਸਕੂਲ 'ਚ ਕਵਿਤਾ ਉਚਾਰਨ ਮੁਕਾਬਲਾ ਕਰਾਇਆ 

ਅਕੇਡੀਆ ਸਕੂਲ 'ਚ ਕਰਵਾਏ ਮੁਕਾਬਲੇ ਵਿੱਚ ਸ਼ਾਮਲ ਵਿਦਿਆਰਥੀ

"ਗੰਧਲੀ ਸਿਆਸਤ ਕਾਵਿ ਵਿਅੰਗ" 

ਗੰਧਲੀ ਸਿਆਸਤ ਪੰਜਾਬ ਦੀ ਹੋਈ ਐਨੀ ਕਿ, 

ਸੂਦ ਵਿਰਕ ਦੇ ਚੌਥੇ ਕਾਵਿ ਸੰਗ੍ਰਹਿ "ਸੱਚੇ ਸੁੱਚੇ ਹਰਫ਼" ਨੂੰ ਜਨਾਬ ਸਤਪਾਲ ਸਾਹਲੋਂ ਨੇ ਕਿਹਾ ਖੁਸ਼ ਆਮਦੀਦ

ਮਹਿੰਦਰ ਸੂਦ ਵਿਰਕ ਇਕ ਉਭਰਦਾ ਨਾਮਵਰ ਨੌਜਵਾਨ ਸ਼ਾਇਰ ਹੈ। ਜਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਸਖ਼ਤ ਮਿਹਨਤ ਕਰਕੇ ਅਨੇਕਾਂ ਕਾਵਿ ਰਚਨਾਂਵਾਂ ਨੂੰ ਜਨਮ ਦਿੱਤਾ

ਸਮਾਜ ਪ੍ਰਤੀ ਉਸਾਰੂ ਸੋਚ ਅਤੇ ਲੋੜਵੰਦਾਂ ਲਈ ਤੱਤਪਰਤਾ ਰੱਖਣ ਵਾਲੀ ਸ਼ਖਸ਼ੀਅਤ ਦਾ ਮਾਲਕ ਹੈ ਸ਼ਾਇਰ ਮਹਿੰਦਰ ਸੂਦ ਵਿਰਕ 

ਥੋੜ੍ਹੇ ਜਿਹੇ ਸਮੇਂ ਵਿੱਚ ਹੀ ਬੁਲੰਦੀਆਂ ਨੂੰ ਛੂਹਣਾ, ਗੱਲ ਆਮ ਨਹੀਂ ਹੁੰਦੀ, ਅਜਿਹੇ ਰਾਹਾਂ ਦੇ ਪਾਂਧੀ ਖਾਸ ਹੁੰਦੇ ਹਨ।

ਕਵੀਰਾਜ ਡਾ.ਰਵਿੰਦਰ ਨਾਥ ਟੈਗੋਰ ਦੇ ਜਨਮ ਦਿਨ ‘ਤੇ ਵਿਸ਼ੇਸ

ਡਾ.ਰਵਿੰਦਰ ਨਾਥ ਟੈਗੋਰ ਇੱਕ ਪ੍ਰਭਾਵਸ਼ਾਲੀ ਵਿਅਕਤੀ ਸਨ। ਰਵਿੰਦਰ ਨਾਥ ਟੈਗੋਰ ਇੱਕ ਮਹਾਨ ਦੇਸ਼ ਭਗਤ ਸਨ। ਉਨ੍ਹਾਂ ਨੂੰ ਮਾਤ -ਭੂਮੀ ਨਾਲ ਬਹੁਤ ਪਿਆਰ ਸੀ। 

ਪੀ ਡੀ ਆਰੀਆ ਸਕੂਲ 'ਚ  ਦਿਵਿਆਂਗ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਡਾਂਸ ਮੁਕਾਬਲੇ ਕਰਵਾਏ

ਡਿਸਏਬਲ ਪਰਸਨਜ ਵੈਲਫੇਅਰ ਸੋਸਾਇਟੀ ਵੱਲੋਂ ਛੇਵਾਂ ਸਥਾਪਨਾ ਦਿਵਸ ਮਨਾਇਆ ਗਿਆ

ਹਰੀ ਸਿੰਘ ਚਮਕ ਦਾ ਕਵਿ ਸੰਗ੍ਰਹਿ  ‘ਖ਼ਾਰੇ ਅਥਰੂ’ ਸਮਾਜਿਕ ਸਰੋਕਰਾਂ ਦਾ ਪ੍ਰਤੀਕ

ਹਰੀ ਸਿੰਘ ਚਮਕ ਸੰਵੇਦਨਸ਼ੀਲ ਸ਼ਾਇਰ ਹੈ। ਬਚਪਨ ਵਿੱਚ ਸਕੂਲ ਵਿੱਚ ਪੜ੍ਹਦਿਆਂ ਹੀ ਉਸਨੂੰ ਕਵਿਤਾਵਾਂ ਲਿਖਣ ਦੀ ਚੇਟਕ ਲੱਗ ਗਈ ਸੀ।

ਪੰਜਾਬੀ ਯੂਨੀਵਰਸਿਟੀ ਵਿਖੇ ਜਪਾਨ ਰਹਿੰਦੇ ਪੰਜਾਬੀ ਕਵੀ ਪਰਮਿੰਦਰ ਸੋਢੀ ਦਾ ਰੂ-ਬ-ਰੂ ਕਰਵਾਇਆ

ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਦੌਰ ਵਿੱਚ ਮਨੁੱਖ ਦਾ ਸਿਰਜਣਾ ਨਾਲ਼ ਜੁੜਨਾ ਬਹੁਤ ਜ਼ਰੂਰੀ: ਪਰਮਿੰਦਰ ਸੋਢੀ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸਾਹਿਤ ਸਿਰਜਣ  ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਭਾਸ਼ਾ ਵਿਭਾਗ, ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ (ਲੇਖ, ਕਹਾਣੀ, ਕਵਿਤਾ) ਤੇ ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ।

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਿਹਾ।