“ਬੀਤੇ ਦਿਨੀ ਅੰਮ੍ਰਿਤਸਰ ਦੇ ਸ਼ਹਿਰ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ 26 ਮਨੁੱਖੀ ਜਾਨਾਂ ਦਾ ਵੱਡਾ ਨੁਕਸਾਨ ਹੋ ਗਿਆ ਹੈ
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ।