Thursday, May 09, 2024
BREAKING NEWS
ਆਸਟ੍ਰੇਲੀਆ ’ਚ ਭਾਰਤੀ ਵਿਦਿਆਰਥੀ ਦਾ ਕਤਲਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

Police

ਪੁਲਿਸ ਨੂੰ ਮਿਲੀ ਭਾਰੀ ਸਫਲਤਾ ਮੁਲਜਮ ਗ੍ਰਿਫਤਾਰ ਜਾਅਲੀ ਕਰੰਸੀ ਸਮੇਤ ਅਤੇ ਹੋਰ ਸਾਜੋ ਸਮਾਨ ਬਰਾਮਦ     

ਡਾ. ਸਿਮਰਤ ਕੌਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ, ਨੇ ਪ੍ਰੈਸ  ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਥਾਣਾ ਖੇੜੀ ਗੰਡਿਆ ਚ ਦਰਜ ਕੀਤੀ FIR

ਪਟਿਆਲਾ ਰਾਜਪੁਰਾ ਸੜਕ ਤੇ ਸਥਿਤ ਥਾਣਾ ਖੇੜੀ ਗੰਡਿਆ ਪੁਲਿਸ ਨੇ ਪਿੰਡ ਸੇਹਰਾ ਵਿਖੇ ਭਾਜਪਾ ਪਾਰਟੀ ਉਮੀਦਵਾਰ ਦਾ ਵਿਰੋਧ ਕਰ ਰਹੇ

ਪੁਲਿਸ ਨੇ ਟਰੱਕ ਵਿੱਚੋਂ 20 ਕਿੱਲੋ ਅਫੀਮ ਬਰਾਮਦ ਕਰਕੇ ਦੋ ਦੋਸੀ ਕੀਤੇ ਗ੍ਰਿਫਤਾਰ

ਮਾਨਯੋਗ ਡਾ. ਸਿਮਰਤ ਕੌਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ  ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆ 

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ

ਪਾਕਿ ਆਧਾਰਿਤ ਨਸ਼ਾ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ ਗਿਰਫ਼ਤਾਰ ਕੀਤਾ ਦੋਸ਼ੀ

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਜਿ਼ਲ੍ਹਾ ਪੁਲਿਸ ਮੁੱਖੀ ਡਾਕਟਰ ਸਿਮਰਤ ਕੌਰ, ਆਈ.ਪੀ.ਐਸ, ਸੀਨੀਅਰ ਕਪਤਾਨ ਦੀ ਯੋਗ ਅਗਵਾਈ 

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

31 ਐਫਆਈਆਰਜ਼ ਦਰਜ ਕਰਨ ਉਪਰੰਤ 22 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ; 2.95 ਕਿਲੋ ਹੈਰੋਇਨ, 36 ਹਜ਼ਾਰ ਰੁਪਏ ਦੀ ਡਰੱਗ ਮਨੀ, 21.5 ਕਿਲੋ ਭੁੱਕੀ ਕੀਤੀ ਬਰਾਮਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਚੋਣ ਜ਼ਾਬਤੇ ਦੀ ਉਲੰਘਣਾ ਅਤੇ 'ਫੇਕ ਨਿਊਜ਼' ਉੱਤੇ ਰੱਖੀ ਜਾਵੇ ਤਿੱਖੀ ਨਜ਼ਰ : ਸਿਬਿਨ ਸੀ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ 48 ਕਿਲੋ ਹੈਰੋਇਨ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਬੀਤੇ ਦਿਨ ਪੁਲਿਸ ਚੌਂਕੀ ਗਾਜੇਵਾਸ ਦਾ ਬਤੌਰ ਮੁੱਖ ਅਫਸਰ ਚਾਰਜ ਸੰਭਾਲ ਲਿਆ ਹੈ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੰਨ ਹਾਊਸ ਤੋਂ ਚੋਰੀ ਕੀਤੀ ਡਬਲ ਬੈਰਲ ਰਾਈਫਲ ਸਮੇਤ ਚਾਰ ਹਥਿਆਰ ਕੀਤੇ ਬਰਾਮਦ

ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ 32 ਬੋਰ ਦੀ ਪਿਸਤੌਲ ਅਤੇ ਕਾਰਤੂਸ ਵੀ ਕੀਤੇ ਬਰਾਮਦ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ

ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਜਨਤਕ ਜਥੇਬੰਦੀਆਂ

ਅੱਜ ਜਨਤਕ ਜਥੇਬੰਦੀਆਂ ਦਾ ਇੱਕ ਵਫਦ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਛੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਣ

ਪੁਲਿਸ ਤੋਂ ਅੱਕੇ ਦੋ ਨੌਜਵਾਨ ਟੈਂਕੀ 'ਤੇ ਚੜ੍ਹੇ

ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਸਮਝਾਕੇ ਹੇਠਾਂ ਉਤਾਰੇ

ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨ

ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦਾ ਇੱਕ ਵਫਦ ਯੂਨੀਅਨ ਦੀ ਜਿ਼ਲ੍ਹਾ ਪ੍ਰਧਾਨ ਕਮਲਦੀਪ ਕੌਰ ਦੀ ਅਗਵਾਈ ਵਿੱਚ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ 

ਜਿ਼ਲ੍ਹਾ ਪੁਲਿਸ ਮੁੱਖੀ ਡਾ.ਸਿਮਰਤ ਕੌਰ ਦੀ ਅਗਵਾਈ ਵਿਚ “ਫਲੈਗ ਮਾਰਚ" ਕੱਢਿਆ

“ਫਲੈਗ ਮਾਰਚ" ਦਾ ਮੁੱਖ ਉਦੇਸ਼ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਮਜਬੂਤ ਰੱਖਣਾ:ਡਾ ਸਿਮਰਤ ਕੌਰ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 

ਸ਼ੰਭੂ ਰੇਲਵੇ ਸਟੇਸ਼ਨ 'ਤੇ ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾ ਕੇ ਵਧੇ ਅੱਗੇ ਕਿਸਾਨ

ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਕ) ਵੱਲੋਂ 16 ਅਪ੍ਰੈਲ ਤਕ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ

ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ

ਦੋ ਅਤੇ 32 ਬੋਰ ਦੇ ਪਿਸਤੌਲਾਂ ਸਮੇਤ 16 ਜਿੰਦਾ ਅਤੇ 1 ਖਾਲੀ ਕਾਰਤੂਸ ਦੇ ਨਾਲ ਨਾਲ ਅਪਰਾਧ ਵਿੱਚ ਵਰਤੀ ਗਈ ਸਕੂਟੀ ਬਰਾਮਦ

ਮ੍ਰਿਤਕ ਦੇ ਵਾਰਸਾ ਨੇ ਪੁਲੀਸ ਚੋਂਕੀ ਅੱਗੇ ਲਾਇਆ ਧਰਨਾ

ਮਵੀਕਲਾਂ ਪੁਲੀਸ ਚੌਕੀ 'ਚ ਗੱਲਬਾਤ ਲਈ ਸੱਦੀਆਂ ਦੋ ਧਿਰਾਂ ਵਿੱਚ ਤਕਰਾਰ ਮਗਰੋਂ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮਰੇ ਵਿਅਕਤੀ ਦੇ ਵਾਰਸਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੁਲੀਸ ਚੌਕੀ ਅੱਗੇ ਧਰਨਾ ਲਗਾ ਦਿੱਤਾ

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ 

ਕੇਜ਼ੈਡਐਫ ਸੰਚਾਲਕ ਪ੍ਰਭਪ੍ਰੀਤ ਜਰਮਨੀ ਤੋਂ ਅੱਤਵਾਦੀ ਭਰਤੀ ਕਰਨ, ਸਹਾਇਤਾ ਅਤੇ ਫੰਡਿੰਗ ਪ੍ਰਦਾਨ ਕਰਨ ਵਾਲਾ ਮਾਡਿਊਲ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ 

9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

ਪੁਲਿਸ ਟੀਮਾਂ ਨੇ ਉਸ ਕੋਲੋਂ ਬੀ.ਐਮ.ਡਬਲਿਊ. ਕਾਰ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਕੀਤੇ ਬਰਾਮਦ 

ਨਵਰਾਤਰਿਆਂ ਦੇ ਤਿਉਹਾਰ ਦੇ ਮੱਦੇਨਜਰ ਟ੍ਰੈਫਿਕ ਪੁਲਿਸ ਨੇ ਜਾਰੀ ਕੀਤਾ ਟ੍ਰੈਫਿਕ ਰੂਟ ਪਲਾਨ

ਨਵਰਾਤਰਿਆਂ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪੁਲਿਸ ਨੇ ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।

ਮਾਲੇਰਕੋਟਲਾ ਪੁਲਿਸ ਨੇ ਸੋਨਾ ਚੋਰੀ ਕਰਨ ਵਾਲੇ ਇੱਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ

13 ਲੱਖ ਦਾ ਸਮਾਨ ਬਰਾਮਦ ਕਰਕੇ ਮਾਮਲਾ ਸੁਲਝਾਇਆ- ਐਸ.ਐਸ.ਪੀ ਮਾਲੇਰਕੋਟਲਾ

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ‘ਚ ਜ਼ਖਮੀ ਸਬ-ਇੰਸਪੈਕਟਰ ਨੇ ਤੋੜਿਆ ਦਮ

ਜੰਮੂ-ਕਸ਼ਮੀਰ ਦੇ ਕਠੁਆ ਵਿਚ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਕੋਲ ਪੁਲਿਸ ਨਾਲ ਮੁਕਾਬਲੇ ਵਿਚ ਇਕ ਬਦਮਾਸ਼ ਦੀ ਮੌਤ ਹੋ ਗਈ।

ਪੁਲਿਸ ਦੀ ਅੰਤਰਰਾਜੀ ਰੇਂਜ ਪੱਧਰੀ ਤਾਲਮੇਲ ਮੀਟਿੰਗ ਮੋਹਾਲੀ ਵਿਖੇ ਹੋਈ

ਮਿਤੀ 01.04.2024 ਨੂੰ ਦੁਪਿਹਰ 03:00 ਵਜੇ ਕਾਨਫਰੰਸ ਹਾਲ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਦੇ ਦਫਤਰ ਵਿਖੇ ਇੱਕ ਰੇਂਜ ਪੱਧਰੀ ਅੰਤਰਰਾਜੀ ਤਾਲਮੇਲ ਮੀਟਿੰਗ

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ

ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਏਗੀ ਪੰਜਾਬ ਪੁਲਿਸ

ਲੋਕ ਸਭਾ ਚੋਣਾਂ ਲਈ ਨਾਗਰਿਕਾਂ ਦੀ ਸੁਰੱਖਿਆ ਪੁਲਿਸ ਦੀ ਤਰਜੀਹ : ਰਵਜੋਤ ਗਰੇਵਾਲ

ਅਗਾਮੀ ਲੋਕ ਸਭਾ ਚੋਣਾਂ ਸਬੰਧੀ  ਕੀਤੇ  ਜਾ ਰਹੇ ਸਖਤ ਸੁਰੱਖਿਆ ਪ੍ਰਬੰਧ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆ ਵਿੱਚ ਕੱਢਿਆ ਜਾ ਰਿਹਾ ਫਲੈਗ ਮਾਰਚ

ਸਮਾਣਾ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਗ੍ਰਿਫਤਾਰ

 ਸੀ ਆਈ ਏ ਸਟਾਫ ਸਮਾਣਾ ਤੇ ਇੰਚਾਰਜ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਬੀਤੇ ਦਿਨੀ ਸਮਾਣਾ- ਭਵਾਨੀਗੜ੍ਹ ਰੋਡ ਦੇ ਚੋਆ ਪੁੱਲ ਤੇ ਨਾਕਾ ਲਗਾਇਆ ਹੋਇਆ ਸੀ।

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਲੌਂਗੋਵਾਲ ਵਿੱਚ ਦੋ ਕਿਲੋ ਅਫੀਮ ਸਣੇ ਨਸ਼ਾ ਤਸਕਰ ਪੁਲਿਸ ਅੜਿੱਕੇ

ਥਾਣਾ ਲੌਂਗੋਵਾਲ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਦੋ ਕਿਲੋ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। 

ਪੰਜਾਬ ਪੁਲਿਸ ਵੱਲੋਂ ਚੌੜਾ ਮਧਰੇ ਗੈਂਗ ਦੇ ਤਿੰਨ ਮੈਂਬਰ ਕਾਬੂ 

ਗ੍ਰਿਫ਼ਤਾਰ ਵਿਅਕਤੀ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਆਪਣੀ ਅਸਲ ਪਛਾਣ ਛੁਪਾ ਕੇ ਰਹਿ ਰਹੇ ਸਨ

ਮੋਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਾਸਲ ਕੀਤੀ ਵੱਡੀ ਸਫਲਤਾ

ਮੋਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਵੱਲੋਂ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

ਇੱਥੋਂ ਦੀਆਂ ਅੱਧੀ ਦਰਜਨ ਮੁਸਲਿਮ ਜਥੇਬੰਦੀਆਂ ਦੇ ਵਫ਼ਦ ਨੇ ਜ਼ਿਲ੍ਹਾ ਪੁਲੀਸ ਮੁਖੀ  ਡਾ. ਸਿਮਰਤ ਕੌਰ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ

ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖੇਗਾ ਕੜੀ ਨਜ਼ਰ

DGP Arpit Shukla ਨੇ PETC Varun Rujam ਨਾਲ  DC ਤੇ CPs/SSPs ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ 

ਨਸ਼ਾ ਤਸਕਰਾਂ ਖਿਲਾਫ ਮਾਲੇਰਕੋਟਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

220 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਕੀਤੀ ਬ੍ਰਾਮਦ

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ 

ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ; ਦੋਸ਼ੀ ਫ਼ਰਾਰ

ਜਲੰਧਰ ਵਿੱਚ ਐਤਵਾਰ ਨੂੰ ਆਬਕਾਰੀ ਵਿਭਾਗ ਅਤੇ ਪੁਲਿਸ ਵੱਡੀ ਮਾਤਰਾ ਵਿੱਚ ਗ਼ੈਰ ਕਾਨੂੰਨੀ ਸ਼ਰਾਬ ਬਰਾਮਦ ਹੋਈ ਹੈ।

12345678