ਖਰੜ ਤਹਿਸੀਲ ਦੇ ਪਿੰਡ ਜੰਡਪੁਰ ਦੇ ਵਸਨੀਕ ਅਤੇ ਸਮਾਜ ਸੇਵੀ ਆਗੂ ਮਨਜੀਤ ਸਿੰਘ ਜੱਗਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਇਨ੍ਹਾਂ ਨੌਜਵਾਨਾਂ ਵਲੋਂ ਆਪਣੇ ਭਵਿੱਖ ਲਈ ਲੜੀ ਜਾ ਰਹੀ ਲੜਾਈ ਵਿਚ ਸ਼ਾਮਲ ਹੋ ਕੇ ਉਨ੍ਹਾਂ ਦਾ ਸਾਥ ਦੇਣ।