Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

PoliceChief

ਸਾਈਬਰ ਠੱਗੀ ਦੇ 27 ਮਾਮਲਿਆਂ ਵਿੱਚ 50 ਲੱਖ ਰੁਪਏ ਕਰਵਾਏ ਵਾਪਸ : ਜ਼ਿਲ੍ਹਾ ਪੁਲਿਸ ਮੁਖੀ

ਆਨ ਲਾਇਨ ਠੱਗੀ ਸਬੰਧੀ ਹੈਲਪ ਲਾਇਨ 1930 ਤੇ ਦਰਜ਼ ਕਰਵਾਈ ਜਾ ਸਕਦੀ ਹੈ ਸ਼ਿਕਾਇਤ

ਜ਼ਿਲ੍ਹਾ ਪੁਲੀਸ ਮੁਖੀ ਨੇ ਗੁੰਮ ਹੋਏ 60 ਮੋਬਾਈਲ ਫੋਨ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ

ਸ਼ਹੀਦੀ ਸਭਾ ਸਮੇਤ ਵੱਖੋ-ਵੱਖ ਥਾਂ ਗੁੰਮ ਹੋਏ ਸਨ ਮੋਬਾਈਲ ਫੋਨ

ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਦਿਨ-ਰਾਤ ਇੱਕ ਕਰ ਕੇ ਕੀਤਾ ਜਾ ਰਿਹੈ ਕੰਮ : ਜ਼ਿਲ੍ਹਾ ਪੁਲਿਸ ਮੁਖੀ

ਸੰਪਰਕ" ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਗਿੱਲ ਫਾਰਮ ਬੱਸੀ ਪਠਾਣਾਂ ਵਿਖੇ ਲੋਕ ਮਿਲਣੀ ਨੂੰ ਕੀਤਾ ਸੰਬੋਧਨ

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਥਾਣਾ ਮੁਖੀ ਜਗਦੀਪ ਸਿੰਘ

ਐੱਸ ਐੱਸ ਪੀ ਮੁਹਾਲੀ ਦੀਪਕ ਪਾਰੀਕ ਦੇਹੁਕਮਾਂ ਅਤੇ ਐੱਸ ਪੀ ਟਰੈਫਿਕ ਹਰਿੰਦਰ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਥਾਣਾ ਫੇਜ਼

ਰੰਜਿਸ਼ ਕਾਰਨ ਕੀਤਾ ਗਿਆ ਬਦੀਨਪੁਰ ਵਿਖੇ ਤਰਨਜੀਤ ਸਿੰਘ ਦਾ ਕਤਲ: ਪੁਲਿਸ ਮੁਖੀ

ਜ਼ਿਲ੍ਹਾ ਪੁਲਿਸ ਵੱਲੋਂ ਕਤਲ ਵਿੱਚ ਸ਼ਾਮਲ 04 ਮੁਲਜ਼ਮ ਗ੍ਰਿਫਤਾਰ

ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਏਕਨੂਰ ਜੌਹਲ ਨੂੰ ਜਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਨੇ ਟਰਾਫੀ ਦੇ ਕੇ ਕੀਤਾ ਸਨਮਾਨਿਤ

ਮੋਗਾ ਦੀ ਗੁਰੂ ਨਾਨਕ ਬਾਸਕਟਬਾਲ ਅਕੈਡਮੀ ਦੇ ਖਿਡਾਰੀ ਏਕਨੂਰ ਜੌਹਲ ਜੋ ਕਿ ਕਰੀਬ ਚਾਰ ਸਾਲ ਪਹਿਲਾਂ ਕੈਨੇਡਾ ਗਏ ਸਨ, 

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਉਦਯੋਗਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਸਰਤਾਜ ਚਾਹਲ

ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

ਇੱਥੋਂ ਦੀਆਂ ਅੱਧੀ ਦਰਜਨ ਮੁਸਲਿਮ ਜਥੇਬੰਦੀਆਂ ਦੇ ਵਫ਼ਦ ਨੇ ਜ਼ਿਲ੍ਹਾ ਪੁਲੀਸ ਮੁਖੀ  ਡਾ. ਸਿਮਰਤ ਕੌਰ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ

ਥਾਣਾ ਮੁਖੀ ਸ਼ਹੀਦ ਊਧਮ ਸਿੰਘ ਦੇ ਘਰ ਹੋਏ ਨਤਮਸਤਕ

ਕਿਹਾ ਸ਼ਹੀਦ ਤੋਂ ਦੇਸ਼ ਦੀ ਸੇਵਾ ਕਰਨ ਦੀ ਮਿਲੀ ਪ੍ਰੇਰਨਾ ਜੰਗੀਰ ਸਿੰਘ ਰਤਨ ਤੇ ਹੋਰ ਥਾਣਾ ਮੁਖੀ ਇੰਸਪੈਕਟਰ ਸੁਖਦੀਪ ਸਿੰਘ ਦਾ ਸਨਮਾਨ ਕਰਦੇ ਹੋਏ।

 

 

66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ

66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਵਿਧਾਇਕ ਸ਼ਰਧਾਂਜਲੀ ਭੇਂਟ ਕਰਨਗੇ : ਡਾ ਪੱਲਵੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ : ਐਸ.ਐਸ.ਪੀ

ਕੈਮਿਸਟਾਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਐਸ ਐਸ ਪੀ ਨੇ ਨਸ਼ਿਆਂ ਦੇ ਖਾਤਮੇ ਲਈ ਮੰਗਿਆ ਸਹਿਯੋਗ