Wednesday, September 17, 2025

PoliceOfficer

ਨੈਸ਼ਨਲ ਇਨਫ਼ਰਮੇਟਿਕਸ ਸੈਂਟਰ (NIC) ਐਸ ਏ ਐਸ ਨਗਰ ਵੱਲੋਂ ਪੁਲਿਸ ਅਧਿਕਾਰੀਆਂ ਲਈ ਆਈ.ਆਰ.ਏ.ਡੀ (IRAD) ਪੋਰਟਲ ਟਰੇਨਿੰਗ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।

ਯੁੱਧ ਨਸ਼ਿਆਂ ਵਿਰੁੱਧ' ਤਹਿਤ ਹੁਸ਼ਿਆਰਪੁਰ ਵਿਖੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲ਼ਾ ਪੰਜਾ

ਸਥਾਨਕ ਵਸਨੀਕਾਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਸ਼ਲਾਘਾ

 

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਹੁਣ ਤੋਂ ਖੇਤਾਂ ਚ ਹੋਰ ਅੱਗ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ, ਡੀ ਸੀ ਨੇ ਐਸ ਡੀ ਐਮਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ 

ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਐਸ.ਐਚ.ਓਜ਼ ਖ਼ਿਲਾਫ਼ ਅਦਾਲਤ ਚ ਕੇਸ ਦਾਇਰ ਕੀਤੇ ਜਾਣਗੇ ਐਸ ਐਸ ਪੀ ਅਤੇ ਹੋਰ ਅਧਿਕਾਰੀਆਂ ਨਾਲ ਪਰਾਲੀ ਨੂੰ ਖੇਤਾਂ ਚ ਅੱਗ ਲਾਉਣ ਦੀਆਂ ਅੱਗ ਦੀਆਂ ਘਟਨਾਵਾਂ ਦੀ ਸਮੀਖਿਆ 

ਬਾਬਾ ਸੁੱਖਾ ਸਿੰਘ ਕਲੋਨੀ ਬਾਰੇ ਪੁਲਿਸ ਕੋਲ ਕੋਈ ਸ਼ਿਕਾਇਤ ਨਹੀਂ ਆਈ : ਮੁੱਖ ਥਾਣਾ ਅਫਸਰ

ਪੁਲਿਸ ਨੂੰ ਝੁਠੀ ਸ਼ਿਕਾਇਤ ਕਰਨ ਵਾਲੇ ਵੀ ਆਉਣਗੇ ਕਾਨੂੰਨ ਦੀ ਪਕੜ ਵਿੱਚ

ਵੱਢੀ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਅੜਿੱਕੇ 

ਰਿਸ਼ਵਤ ਲੈਂਦਾ ਕਾਬੂ ਕੀਤਾ ਸਹਾਇਕ ਥਾਣੇਦਾਰ ਵਿਜੀਲੈਂਸ ਟੀਮ ਨਾਲ।

ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਭਾਜਪਾ ਨੇਤਾਵਾਂ ਦਾ ਵਿਤਕਰੇ ਭਰਿਆ ਰਵੱਈਆ ਸਹਿਣਯੋਗ ਨਹੀਂ ਭਾਜਪਾ ਲੀਡਰਸ਼ਿਪ ਨੂੰ ਮੁਆਫੀ ਮੰਗਣ ਲਈ ਕਿਹਾ

ਪੁਲਿਸ ਅਧਿਕਾਰੀਆਂ ਅਤੇ ਪੋਕਸੋ ਐਕਟ ਦੇ ਤਫਤੀਸ਼ੀ ਅਫਸਰਾਂ ਲਈ ਟ੍ਰੇਨਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਉਪਰਾਲਾ

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

ਨਸ਼ਿਆਂ ਵਿਰੁੱਧ ਹੇਠਲੇ ਪੱਧਰ ’ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ-ਮੁੱਖ ਮੰਤਰੀ

ਮੁੱਖ ਮੰਤਰੀ ਜੈ ਰਾਮ ਠਾਕੁਰ ਸਾਹਮਣੇ ਪੁਲਿਸ ਅਫ਼ਸਰ ਭਿੜੇ, ਲੱਤਾਂ-ਮੁੱਕੇ ਚੱਲੇ

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਦੌਰੇ ਦੌਰਾਨ ਭੁੰਤਰ ਏਅਰਪੋਰਟ ਦੇ ਬਾਹਰ ਹੰਗਾਮਾ ਹੋ ਗਿਆ। ਨਿਤਿਨ ਗਡਕਰੀ ਪੰਜ ਦਿਨਾ ਦੌਰੇ ’ਤੇ ਕੁੱਲੂ ਆਏ ਹਨ। ਮੁੱਖ ਮੰਤਰੀ ਜੈਰਾਮ ਠਾਕੁਰ ਵੀ ਦੋ ਦਿਨ ਦੇ ਕੁੱਲੂ ਦੌਰੇ ’ਤੇ ਹਨ। ਦੁਪਹਿਰ ਬਾਅਦ ਭੁੰਤਰ ਏਅਰਪੋਰਟ ਪਹੁੰਚੇ ਗਡਕਰੀ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ। ਏਅਰਪੋਰਟ ਤੋਂ ਜਦ ਕੇਂਦਰੀ ਮੰਤਰੀ ਦਾ ਕਾਫ਼ਲਾ ਨਿਕਲਿਆ ਤਾਂ ਇਸੇ ਦੌਰਾਨ ਪੁਲਿਸ ਅਫ਼ਸਰਾਂ ਵਿਚਾਲੇ ਝੜਪ ਹੋ ਗਈ।