Thursday, May 16, 2024

PoliceStation

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਥਾਣਾ ਖੇੜੀ ਗੰਡਿਆ ਚ ਦਰਜ ਕੀਤੀ FIR

ਪਟਿਆਲਾ ਰਾਜਪੁਰਾ ਸੜਕ ਤੇ ਸਥਿਤ ਥਾਣਾ ਖੇੜੀ ਗੰਡਿਆ ਪੁਲਿਸ ਨੇ ਪਿੰਡ ਸੇਹਰਾ ਵਿਖੇ ਭਾਜਪਾ ਪਾਰਟੀ ਉਮੀਦਵਾਰ ਦਾ ਵਿਰੋਧ ਕਰ ਰਹੇ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 

ਮ੍ਰਿਤਕ ਦੇ ਵਾਰਸਾ ਨੇ ਪੁਲੀਸ ਚੋਂਕੀ ਅੱਗੇ ਲਾਇਆ ਧਰਨਾ

ਮਵੀਕਲਾਂ ਪੁਲੀਸ ਚੌਕੀ 'ਚ ਗੱਲਬਾਤ ਲਈ ਸੱਦੀਆਂ ਦੋ ਧਿਰਾਂ ਵਿੱਚ ਤਕਰਾਰ ਮਗਰੋਂ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮਰੇ ਵਿਅਕਤੀ ਦੇ ਵਾਰਸਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੁਲੀਸ ਚੌਕੀ ਅੱਗੇ ਧਰਨਾ ਲਗਾ ਦਿੱਤਾ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।

ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲਿ੍ਹਆਂ ਸਮੇਤ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ।

ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਛਾਜਲੀ ਥਾਣੇ ਮੂਹਰੇ ਕਿਸਾਨਾਂ ਦਾ ਧਰਨਾ 7 ਨੂੰ

 ਕਿਸਾਨਾਂ ਨਾਲ ਜੁੜੇ ਮਸਲਿਆਂ ਨੂੰ ਨਹੀਂ ਕੀਤਾ ਜਾ ਰਿਹਾ ਹੱਲ ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਜਾਣਕਾਰੀ ਦਿੰਦੇ ਹੋਏ।

ਐਸ ਐਸ ਓ ਬਲਵਿੰਦਰ ਸਿੰਘ ਵੱਲੋ ਖਾਲੜਾ ਪੁਲਿਸ ਸਟੇਸ਼ਨ ਦੇ ਪੂਰੇ ਸਾਲ 2023 ਦੇ ਦਰਜ਼ ਮੁਕਦਮਿਆਂ ਦਾ ਵੇਰਵਾ ਜਨਤਕ ਕੀਤਾ ਗਿਆ

ਅੱਜ ਖਾਲੜਾ ਪੁਲੀਸ ਸਟੇਸ਼ਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਐਸ ਐਚ ਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਲ 2023 ਵਿੱਚ ਪੁਲਿਸ ਸਟੇਸ਼ਨ ਖਾਲੜਾ ਵੱਲੋਂ ਹੁਣ ਤੱਕ 50 ਮੁਕਦਮੇ ਦਰਜ ਕੀਤੇ ਗਏ ਹਨ ਤੇ ਜਿਨਾਂ ਵਿੱਚੋਂ 43 ਕਿੱਲੋ 909 ਗ੍ਰਾਮ ਹੈਰੋਇਨ, 22 ਡ੍ਰੋਨ , 3 ਪਿਸਟਲ, 12 ਚੋਰੀ ਦੇ ਵਹੀਕਲ , , 2 ਦੀਆ ਜਾਇਦਾਦ ਜਬਤ , 61,13,525 ਰੁਪਏ ਦੀ ਜਾਇਦਾਦ ਜਬਦ ਕੀਤੀ, 2,58,500 ਰੁਪਏ ਦੀ ਡਰੱਗ ਮਨੀ, ਅਤੇ 151 ਦੋਸ਼ੀ ਗ੍ਰਿਫਤਾਰ ਕੀਤੇ ਗਏ। ਉਹਨਾਂ ਦੱਸਿਆ ਕਿ ਇੱਕ ਸਰਹੱਦੀ ਇਲਾਕਾ ਹੈ 

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ

ਲੁਧਿਆਣਾ ਦੇ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਤੇ ਅਸ਼ਲੀਲ ਅਪਲੋਡ ਕਰਨ ਦੇ ਦੋਸ਼ ਵਿੱਚ ਕੀਤਾ ਗ੍ਰਿਫਤਾਰ

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। 

ਬਾਦਲ ਪਿੰਡ ਵਿਚ ਫੜੀ ਨਕਲੀ ਸ਼ਰਾਬ ਫ਼ੈਕਟਰੀ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ‘ਆਪ’ ਵਾਲਿਆਂ ਘੇਰਿਆ ਲੰਬੀ ਥਾਣਾ