Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

PolioCampaign

ਪਲਸ ਪੋਲੀਓ ਮੁਹਿੰਮ ਸਫ਼ਲਤਾ ਪੂਰਵਕ ਸਪੰਨ ਐਸ ਐਮ ਓ ਵੱਲੋਂ ਮੁਹਿੰਮ ਵਿੱਚ ਤਨਦੇਹੀ ਨਾਲ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸਲਾਘਾ

ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ ਅਤੇ ਜਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਟੀਕਕਰਣ ਅਫ਼ਸਰ ਡਾ. ਸੀਮਾ ਜੱਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਸਫ਼ਲਤਾ ਪੂਰਵਕ ਸਪੰਨ ਹੋ ਗਈ ਹੈ ਜਿਸ ਵਿੱਚ ਕਰੀਬ 9200 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ।

ਪਲਸ ਪੋਲੀਓ ਮੁਹਿੰਮ ਦਾ ਦੂਜੇ ਦਿਨ : ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਪਿਲਾਈਆਂ ਪੋਲੀਓ ਬੂੰਦਾਂ

ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਕੰਮ ਜਾਰੀ ਰੱਖਿਆ। 

ਪੋਲੀਉ ਮੁਹਿੰਮ ਦੇ ਦੂਜੇ ਦਿਨ 54 ਹਜ਼ਾਰ ਬੱਚਿਆਂ ਨੂੰ ਪਿਲਾਈ ਦਵਾਈ

ਪਲਸ ਪੋਲੀਉ ਮੁਹਿੰਮ ਦੇ ਦੂਜੇ ਦਿਨ ਸਿਹਤ ਕਾਮਿਆਂ ਨੇ ਤਪਦੀ ਗਰਮੀ ਵਿੱਚ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਈਆਂ। ਸੀਨੀਅਰ ਮੈਡੀਕਲ ਅਧਿਕਾਰੀਆਂ ਸਮੇਤ ਹਰ ਸਿਹਤ ਕਾਮੇ ਨੇ ਜ਼ਿਲ੍ਹੇ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿਚ ਘਰ ਘਰ ਜਾ ਕੇ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਤਨਦੇਹੀ ਨਾਲ ਕੰਮ ਕੀਤਾ।

ਪਲੱਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਵਿੱਚ 21,222 ਬੱਚਿਆਂ ਨੇ ਪੀਤੀਆਂ ਪੋਲੀਓ ਰੋਧਕ ਬੂੰਦਾਂ

ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਅੱਜ ਪਲੱਸ ਪੋਲੀਓ ਮੁਹਿੰਮ-2026 ਦੇ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਪੋਲੀਓ ਬੂਥਾਂ 'ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।

ਪਲਸ ਪੋਲੀਓ ਮੁਹਿੰਮ ਤਹਿਤ ਬੂਥਾਂ ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ ਅਤੇ ਜਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਟੀਕਕਰਣ ਅਫ਼ਸਰ ਡਾ. ਸੀਮਾ ਜੱਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਪੋਲੀਓ ਰੋਕੂ ਬੂੰਦਾਂ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਗਈਆਂ।