Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

PolioDrops

ਜ਼ਿਲ੍ਹੇ ਵਿਚ 1 ਲੱਖ 61 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਪੋਲੀਓ-ਰੋਕੂ ਬੂੰਦਾਂ ਸਫ਼ਲ ਰਹੀ ਮੁਹਿੰਮ, ਭਲਕੇ ਵੀ ਰਹੇਗੀ ਜਾਰੀ : ਡਾ.ਸੰਗੀਤਾ ਜੈਨ

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਨੈਸ਼ਨਲ ਇਮਿਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ ਤਹਿਤ ਕੁਲ 161053 ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ ।

ਪਲਸ ਪੋਲੀਓ ਮੁਹਿੰਮ ਦਾ ਦੂਜੇ ਦਿਨ : ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਪਿਲਾਈਆਂ ਪੋਲੀਓ ਬੂੰਦਾਂ

ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਕੰਮ ਜਾਰੀ ਰੱਖਿਆ। 

ਨਿੱਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ : ਐੱਸ.ਐੱਮ.ਓ. ਡਾ. ਗਗਨਦੀਪ ਸਿੰਘ ਸਿੱਧੂ

ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਨਿੱਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ।

ਪਲੱਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਵਿੱਚ 21,222 ਬੱਚਿਆਂ ਨੇ ਪੀਤੀਆਂ ਪੋਲੀਓ ਰੋਧਕ ਬੂੰਦਾਂ

ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਅੱਜ ਪਲੱਸ ਪੋਲੀਓ ਮੁਹਿੰਮ-2026 ਦੇ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਪੋਲੀਓ ਬੂਥਾਂ 'ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।

ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾਉਣ ਦੀ ਸਰਕਾਰੀ ਹਸਪਤਾਲ ਦੁਧਨ ਸਾਧਾਂ ਤੋਂ ਕੀਤੀ ਸ਼ੁਰੂਆਤ

 ਡਾ ਸ਼ੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਬਲਾਕ ਦੁਧਨ ਸਾਧਾਂ ਵਿਚ 0-5 ਸਾਲ ਦੇ ਬਚਿਆ ਨੂੰ ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਡਾ. ਨਿਧੀ ਸ਼ਰਮਾ ਸੀਨੀਅਰ ਮੈਡੀਕਲ ਅਫਸਰ ਜੀ ਨੇ ਸਰਕਾਰੀ ਹਸਪਤਾਲ ਦੁਧਨ ਸਾਧਾਂ ਤੋਂ 0-5 ਸਾਲ ਦੇ ਬਚਿਆ ਨੂੰ ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾ ਕੇ ਕੀਤੀ।

ਭਰੂਰ 'ਚ ਨਿਕੜਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ

ਸਿਵਲ ਸਰਜਨ ਸੰਗਰੂਰ ਡਾਕਟਰ ਅਮਰਜੀਤ ਕੌਰ ਅਤੇ ਪੀ ਐਚ ਸੀ ਕੌਹਰੀਆਂ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਜਸਵੀਰ ਕੌਰ ਦੀ ਅਗਵਾਈ ਹੇਠ ਪਿੰਡ ਭਰੂਰ ,ਲਖਮੀਰਵਾਲਾ, ਚੱਠੇ ਨਕਟੇ ਵਿਖੇ 0 ਤੋਂ 5 ਸਾਲ ਤੱਕ ਦੀ ਉਮਰ ਤੱਕ ਦੇ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ

28 ਜੂਨ ਨੂੰ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਓ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 28 ਜੂਨ ਤੋਂ ਸ਼ੁਰੂ ਹੋ ਰਹੀ ਤਿੰਨ ਦਿਨਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾ ਕੇ ਇਸ ਰਾਸ਼ਟਰੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ : ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਦੀ ਪ੍ਰਧਾਨਗੀ ਹੇਠ ਅਤੇ ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਪੋਲੀਓ ਸਬੰਧੀ ਮੀਟਿੰਗ ਕੀਤੀ ਗਈ।