ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦਵਾਰਾ ਬਾਬਾ ਲੱਖੀ ਸ਼ਾਹ ਜੀ, ਲੁਬਾਣਾ ਭਵਨ, ਮੁਕੇਰੀਆਂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।