ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਬੀਤੇ ਕੱਲ ਖਰੜ ਦੇ ਰਾਮ ਮੰਦਰ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵੱਲੋਂ ਦਿੱਤੇ ਗਏ ਭਾਸ਼ਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ।