ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।
ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਖਰੜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਹਲਕੇ ਵਿਚ ਤਾਇਨਾਤ ਬੂਥ ਲੈਵਲ ਅਫਸਰ ਮਿਤੀ 11 ਅਤੇ 12 ਜੁਲਾਈ ਨੂੰ ਆਪਣੇ ਆਪਣੇ ਪੋÇਲੰਗ ਬੂਥਾਂ ਤੇ ਬੈ ਕੇ ਭਰੇ ਹੋਏ ਗਣਨਾ ਫਾਰਮ ਪ੍ਰਾਪਤ ਕੀਤੇ ਜਾਣਗੇ।
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੀ ਐਸ ਆਈ ਆਰ ਦਾ ਕੰਮ ਜਾਰੀ ਹੈ। ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਉਦੇਸ਼ ‘ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ’ ਹੈ।
ਮਾਨਯੋਗ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਵਿੱਚ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ।
ਸਮਰਥਕ ਉਮੀਦਵਾਰਾਂ ਦਾ ਵਧਾਇਆ ਹੌਸਲਾ